ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | December 12, 2025 07:22 PM

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵਰਾਜ ਪਾਟਿਲ ਨੇ ਲਗਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਰਾਜਪਾਲ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣI

 

Have something to say? Post your comment

 
 

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਸਮਾਜਿਕ ਜਾਗਰੂਕਤਾ ਸਬੰਧੀ ਰੈਲੀ ਕੱਢੀ ਗਈ

ਰਾਜਪਾਲ ਨੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ ਲੈਣ, ਵਿਕਸਤ ਭਾਰਤ ਅਤੇ ਪੰਜਾਬ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਕਿਹਾ

ਲੁਧਿਆਣੇ ਦੀਆਂ ਸਿੱਖ ਸੰਗਤਾਂ 5 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣਗੀਆਂ -ਕੀਤਾ ਐਲਾਨ

ਜਸਵੀਰ ਸਿੰਘ ਗੜ੍ਹੀ ਨੇ ਐਸ.ਸੀ. ਕਮਿਸ਼ਨ ਦੇ ਕੰਮਕਾਜ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਚ ਲੱਤਾਂ ਲਮਕਾ ਕੇ ਬੈਠਿਆ ਬਾਬਾ ਧੁੰਮਾਂ-ਗੁਰਮਰਿਯਾਦਾ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਖਾਮੀਆਂ ਕਾਰਨ ਅਦਾਇਗੀ ਰੋਕਣ ਦੇ ਹੁਕਮ

ਹੁਣ ਕਾਂਗਰਸ ਵਿੱਚ ਪੈਸੇ ਦਾ ਹੀ ਬੋਲ ਬਾਲਾ ਨਵਜੋਤ ਕੌਰ ਸਿੱਧੂ ਦੇ ਹੱਕ ਵਿੱਚ ਬੋਲਦਿਆਂ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ

ਕੰਗ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਬਾਅਦ ਮੁੜ ਲੋਕ ਸਭਾ ਵਿੱਚ ਚੁੱਕਿਆ ਮਾਮਲਾ

ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ