BREAKING NEWS
ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸਸਾਲ 2025 ਵਿੱਚ ਡਰੋਨ ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਮਿਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੇਂਦਰ ਦੀ ਨਵੀਂ ਵੀਬੀ-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਅਤੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ: ਤਰੁਣਪ੍ਰੀਤ ਸਿੰਘ ਸੌਂਦਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਨੈਸ਼ਨਲ

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੀ ਜ਼ਰੂਰੀ ਮੀਟਿੰਗ 4 ਜਨਵਰੀ ਨੂੰ ਅਤਲਾ ਖੁਰਦ ਵਿਖੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 27, 2025 07:11 PM

ਨਵੀਂ ਦਿੱਲੀ - ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ  ਕਿਹਾ ਕਿ ਪਿਛਲੇ ਅੱਠ ਸਾਲਾਂ ਤੋਂ ਦਾਸ ਦੇ ਪਰਿਵਾਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜਨਵਰੀ ਮਹੀਨੇ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਜਾਂਦੇ ਹਨ । ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਖ ਵੱਖ ਸਮਾਗਮ ਪੰਜਾਬ ਅਤੇ ਹਰਿਆਣਾ, ਰਾਜਸਥਾਨ ਵਿੱਚ ਕਰਵਾਏ ਜਾਣੇ ਹਨ । ਇੰਨ੍ਹਾ ਸਮੂਹ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੀ ਅਤਿ ਜ਼ਰੂਰੀ ਮੀਟਿੰਗ 4 ਜਨਵਰੀ ਦਿਨ ਐਤਵਾਰ ਨੂੰ ਪਿੰਡ ਅਤਲਾ ਖੁਰਦ ਵਿਖੇ ਦਾਸ ਦੇ ਗ੍ਰਹਿ ਵਿਖੇ ਰੱਖੀ ਗਈ ਹੈ। ਇਸ ਲਈ ਸਮੂਹ ਅਹੁਦੇਦਾਰਾਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਹੈ ਕਿ 4 ਜਨਵਰੀ ਦਿਨ ਐਤਵਾਰ ਦੁਪਹਿਰ 3 ਵਜੇ ਦਾਸ ਦੇ ਗ੍ਰਹਿ ਵਿਖੇ ਪਹੁੰਚਣ ਦੀ ਕਿਰਪਾਲਤਾ ਕਰਨੀ ਜਿਸ ਨਾਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਮਾਗਮਾਂ ਦੀ ਰੂਪਰੇਖਾ ਉਲੀਕ ਸਕੀਏ।

Have something to say? Post your comment

 
 
 

ਨੈਸ਼ਨਲ

ਔਨਲਾਈਨ ਗੇਮਾਂ ਬੱਚਿਆਂ ਦੇ ਭਵਿੱਖ ਨੂੰ ਕਰ ਰਹੀਆਂ ਹਨ ਬਰਬਾਦ - ਪਰਮਜੀਤ ਸਿੰਘ ਪੰਮਾ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਚਾਰ ਸਾਹਿਬਜ਼ਾਦੇ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਬਿਹਾਰ ਦੇ ਰਾਜਪਾਲ ਨੇ

ਕੀ ਜਿਸ ਦਿਨ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਓਸੇ ਦਿਨ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਕਾਸ਼ ਦਿਹਾੜਾ ਵੀ ਸੀ.? ਕਾਲਕਾ/ਕਾਹਲੋਂ

ਸਾਹਿਬਜਾਦਿਆਂ ਦੀ ਸ਼ਹਾਦਤ ਬਾਰੇ ਔਰੰਗਜ਼ੇਬ ਬਾਰੇ ਕੀਤੀਆਂ ਗੱਲਾਂ 'ਤੇ ਭੜਕੇ ਮੁਸਲਿਮ ਨੌਜਵਾਨਾਂ ਨੇ ਸਿੱਖ ਨੌਜਵਾਨ 'ਤੇ ਹਮਲਾ ਕਰ ਕੀਤਾ ਗੰਭੀਰ ਜਖਮੀ

ਤਖ਼ਤ ਪਟਨਾ ਸਾਹਿਬ ਵਿਖ਼ੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਮਨਾਇਆ -ਬਿਹਾਰ ਦੇ ਮੁੱਖ ਮੰਤਰੀ ਅਤੇ ਰਾਜਪਾਲ ਨੇ ਭਰੀ ਹਾਜ਼ਰੀ 

ਰਾਹੁਲ ਗਾਂਧੀ ਨੇ ਸੀਡਬਲਿਊਸੀ ਦੀ ਮੀਟਿੰਗ ਤੋਂ ਪਹਿਲਾਂ ਮਨਮੋਹਨ ਸਿੰਘ ਨੂੰ ਯਾਦ ਕੀਤਾ

ਖੜਗੇ ਨੇ ਕਿਹਾ 'ਮਨਰੇਗਾ ਬਚਾਓ ਮੁਹਿੰਮ' 5 ਜਨਵਰੀ ਤੋਂ

ਕਿਸਾਨਾਂ ਵਲੋਂ 16 ਜਨਵਰੀ ਨੂੰ ਬਿਜਲੀ ਸੋਧ ਬਿੱਲ ਅਤੇ ਹੋਰ ਹਮਲਿਆਂ ਦੇ ਖਿਲਾਫ ਹੋਣਗੇ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਪਟਨਾ ਦੇ ਚਿਤਕੋਹਰਾ ਅਤੇ ਕੰਗਨਘਾਟ ਵਿੱਚ ਵਿਸ਼ੇਸ਼ ਪ੍ਰੋਗਰਾਮ