ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | January 02, 2026 07:15 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇੱਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਲੇਆਊਟ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਅਤੇ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੁਆਰਾ ਛਾਪਿਆ ਗਿਆ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ, ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਮਲ ਸੇਤੀਆ ਅਤੇ ਹੋਰ ਹਾਜ਼ਰ ਸਨ।

 

Have something to say? Post your comment

 
 
 

ਪੰਜਾਬ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਚ ਹੋਈ ਮੁਲਾਕਾਤ ਸਿੱਖ ਇਮਾਰਤਾਂ ਪੁਰਾਤਨ ਦਿਖ ਅਨੁਸਾਰ ਕਾਰ ਸੇਵਾ ਕਰਵਾਉਣ ਤੇ ਚੰਗੀ ਗੱਲਬਾਤ

ਸ਼ੋ੍ਰਮਣੀ ਕਮੇਟੀ ਦੇ ਸਾਬਕਾ ਚਾਰਟਿਡ ਅਕਾਉਟੈਂਟ ਸਤਿੰਦਰ ਸਿੰਘ ਕੋਹਲੀ ਛੇ ਦਿਨ ਦੇ ਰਿਮਾਂਡ ਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਖ਼ਾਲਸਾ ਯੂਨੀਵਰਸਿਟੀ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਦੁੱਧ ਦਾ ਲੰਗਰ ਲਗਾਇਆ ਗਿਆ

ਪੰਜਾਬ ਸਰਕਾਰ  ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ

ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼- ਐਡਵੋਕੇਟ ਧਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਚਾਰਟਿਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਪੁਲਿਸ ਹਿਰਾਸਤ ਵਿੱਚ

ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ ਦੇ ਸ਼ਾਰਜਾਹ ਤੋਂ ਸਥਾਨਕ ਅਧਿਕਾਰੀਆਂ ਵਲੋਂ ਕੀਤਾ ਗਿਆ ਗ੍ਰਿਫਤਾਰ