BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਧਰਮ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ

ਕੌਮੀ ਮਾਰਗ ਬਿਊਰੋ | January 26, 2026 07:14 PM


ਐੱਸ.ਏ.ਐੱਸ. ਨਗਰ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜਾ ਦੀ ਖੁਸ਼ੀ ਵਿੱਚ ਇਸ ਦਿਨ ਸਵੇਰੇ 9:00 ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸੇਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।

Have something to say? Post your comment

 
 
 
 

ਧਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ