BREAKING NEWS
• ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ • ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ • ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ • ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ

ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 01, 2026 06:55 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ।

ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਦੀਵਾਨ ਅੰਦਰ ਢਾਡੀ ਤੇ ਪ੍ਰਚਾਰਕ ਸਿੰਘਾਂ ਨੇ ਸੰਗਤ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਮੈਨੇਜਰ ਸ. ਜਸਪਾਲ ਸਿੰਘ, ਸ. ਰਜਿੰਦਰ ਸਿੰਘ ਰੂਬੀ, ਸ. ਯੁਵਰਾਜ ਸਿੰਘ, ਸ. ਅਜੈ ਸਿੰਘ ਆਦਿ ਮੌਜੂਦ ਸਨ।

Have something to say? Post your comment

 
 
 
 

ਧਰਮ

ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਕਾਲਕਾ ਅਤੇ ਕਾਹਲੋਂ ਵੱਲੋਂ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਧਾਈਆਂ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਧੂਮ ਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੇ ਦੇਸ਼ ਵਿੱਚ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ