ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 02, 2026 07:15 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ  ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਆਪਾਲਿਕਾ ’ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਆਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦਾ ਸ. ਬਿਕਰਮ ਸਿੰਘ ਮਜੀਠੀਆ ਸਬੰਧੀ ਇਹ ਇਕ ਚੰਗਾ ਫੈਸਲਾ ਹੈ, ਜਿਸ ਨਾਲ ਨਿਰਪੱਖ ਨਿਆਪ੍ਰਣਾਲੀ ’ਤੇ ਭਰੋਸਾ ਹੋਰ ਮਜਬੂਤ ਹੋਵੇਗਾ।

Have something to say? Post your comment

 
 
 
 

ਪੰਜਾਬ

ਸੁਪਰੀਮ ਕੋਰਟ ਨੇ ਅਕਾਲੀ ਆਗੂ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਿੱਤੀ ਜ਼ਮਾਨਤ 

ਸੰਤ ਜਰਨੈਲ ਸਿੰਘ ਖਾਲਸਾ ਦੀ ਤਸਵੀਰ ਦੀ ਤੌਹੀਨ ਕਰਨ ਵਾਲਾ ਆਪਣੇ ਨੁਕਸਾਨ ਦਾ ਆਪ ਜਿੰਮੇਵਾਰ ਹੋਵੇਗਾ- ਗਿਆਨੀ ਤੇਜਬੀਰ ਸਿੰਘ ਖ਼ਾਲਸਾ

ਸਿਮਰਨਜੀਤ ਸਿੰਘ ਮਾਨ ਦੇ ਦੋਹਤਰੇ ਨੇ ਆਪਣੇ ਵਿਆਹ ਤੇ ਛਤਰ ਤੇ ਚਵਰ ਝੁਲਵਾਇਆ ਬਾਅਦ ਵਿੱਚ ਮੰਗੀ ਮਾਫੀ ਸ੍ਰੀ ਅਕਾਲ ਤਖਤ ਸਾਹਿਬ ਤੋਂ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਦੀ ਏਆਈ ਮਾਹਿਰਾਂ ਦੀ ਟੀਮ ਸਿੱਖ ਧਰਮ ਵਿਰੁੱਧ ਬਣ ਰਹੀਆਂ ਵੀਡੀਓਜ ਤੇ ਹੋਰ ਸਮਗਰੀ ਵਿਰੁੱਧ ਕਰੇਗੀ ਕੰਮ

ਉੱਘੀ ਲੇਖਿਕਾ ਸਵਰਗੀ ਸੁਰਜੀਤ ਕੌਰ ਬੈਂਸ ਦੇ 86ਵੇਂ ਜਨਮ ਦਿਵਸ ਨੂੰ ਸਮਰਪਿਤ ਉਹਨਾਂ ਦਾ ਕਾਵਿ-ਸੰਗ੍ਰਹਿ ‘ਮੈਂ ਵਿਦਾ ਨਹੀਓਂ ਹੋਣਾ’ ਲੋਕ-ਅਰਪਣ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਰਾਜਾਸਾਂਸੀ ਵਿੱਚ ਵਿਸ਼ਾਲ ਪੰਥਕ ਕਾਨਫ਼ਰੰਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ