BREAKING NEWS
ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ*90 ਦਿਨਾਂ ਵਿੱਚ ਦੂਜੀ ਵਾਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਲੈਣਾ ਪਿਆ ਐਸ.ਸੀ.ਕਮਿਸਨ ਨੂੰ ਨੋਟਿਸਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ

ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ

ਕੌਮੀ ਮਾਰਗ ਬਿਊਰੋ | February 10, 2026 06:58 PM


ਸਾਹਿਬਜ਼ਾਦਾ ਅਜੀਤ ਸਿੰਘ ਨਗਰ -ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਜਨਮ ਦਿਹਾੜੇ ਦੇ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਨਾ ਕੇ ਨਿਹਾਲ ਕਰਣਗੇ । ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਜਾਵੇਗਾ ।

Have something to say? Post your comment

 
 
 
 

ਪੰਜਾਬ

’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੇਣ ਦੀ ਵਿਵਸਥਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ*

ਡੇਹਰਾਦੂਨ ਦੇ ਇਕ ਪਖੰਡੀ ਸਾਧ ਦੇ ਡੇਰੇ ਚੋ ਛੇ ਪਾਵਨ ਸਰੂਪ ਲਿਆਂਦੇ

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਾਂਝੇ ਤੌਰ 'ਤੇ ਲੰਡਨ, ਸਿੰਗਾਪੁਰ ਅਤੇ ਵੈਨਕੂਵਰ ਲਈ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

90 ਦਿਨਾਂ ਵਿੱਚ ਦੂਜੀ ਵਾਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਲੈਣਾ ਪਿਆ ਐਸ.ਸੀ.ਕਮਿਸਨ ਨੂੰ ਨੋਟਿਸ

ਉਸਤਾਦ ਸੁਖਵੰਤ ਸਿੰਘ ਜੀ ਨੂੰ "ਸੰਤ ਸਰਵਣ ਸਿੰਘ ਗੰਧਰਵ ਐਵਾਰਡ" ਨਾਲ ਕੀਤਾ ਗਿਆ ਸਨਮਾਨਿਤ

ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਮਾਨ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ: ਗੁਲਾਬ ਚੰਦ ਕਟਾਰੀਆ