BREAKING NEWS
ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ*90 ਦਿਨਾਂ ਵਿੱਚ ਦੂਜੀ ਵਾਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਲੈਣਾ ਪਿਆ ਐਸ.ਸੀ.ਕਮਿਸਨ ਨੂੰ ਨੋਟਿਸਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ

ਪੰਜਾਬ

ਡੇਹਰਾਦੂਨ ਦੇ ਇਕ ਪਖੰਡੀ ਸਾਧ ਦੇ ਡੇਰੇ ਚੋ ਛੇ ਪਾਵਨ ਸਰੂਪ ਲਿਆਂਦੇ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | February 10, 2026 06:55 PM


ਅੰਮ੍ਰਿਤਸਰ -ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਛੇ ਪਾਵਨ ਸਰੂਪ ਸਤਿਕਾਰ ਨਾ ਹੋਣ ਕਾਰਨ ਸੰਗਤਾਂ ਨੇ ਡੇਹਰਾਦੂਨ ਦੇ ਇਕ ਪਖੰਡੀ ਸਾਧ ਦੇ ਡੇਰੇ ਤੋ ਤੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਫਿਰ ਗੁਰਦਵਾਰਾ ਰਾਮਸਰ ਸਾਹਿਬ ਵਿਖੇ ਸ਼ਸ਼ੋਬਿਤ ਕਰਵਾਏ।ਜਾਣਕਾਰੀ ਦਿੰਦੇ ਹੋਏ ਅਕਾਲੀ ਜ਼ਸਵਿੰਦਰ ਸਿੰਘ ਤੇ ਇਸ਼ਮੀਤ ਸਿੰਘ ਨੇ ਦਸਿਆ ਕਿ ਡੇਹਰਾਦੂਨ ਦੇ ਵਿਚ ਰਹਿੰਦੇ ਬਾਬਾ ਵਡਭਾਗ ਸਿੰਘ ਦੇ ਉਪਾਸ਼ਕ ਆਚਲ ਸਿੰਘ ਨਾਮਕ ਇਕ ਪਖੰਡੀ ਨੇ ਗੁਰਦਵਾਰਾ ਦੁਖ ਭੰਜਨ ਸਾਹਿਬ ਨਾਮ ਦਾ ਡੇਰਾ ਬਣਾਇਆ ਹੋਇਆ ਸੀ। ਉਕਤ ਉਸ ਡੇਰੇ ਵਿਚ ਲੋਕਾਂ ਨੂੰ ਗੁਰਬਾਣੀ ਦੇ ਸ਼ਬਦ ਮੋਟੀਆਂ ਰਕਮਾਂ ਲੈ ਕੇ ਵੇਚਦਾ ਸੀ।ਉਕਤ ਦਾ ਪਤਾ ਲਗਣ ਤੇ ਸਥਾਨਕ ਸੰਗਤਾਂ ਦੇ ਰੋਸ ਨੂੰ ਦੇਖਦਿਆਂ ਇਨਾਂ ਸਿੰਘਾਂ ਨੇ ਉਸ ਪਾਂਸੋ ਸਵਾਲ ਜਵਾਬ ਕੀਤੇ। ਉਕਤ ਪਖੰਡੀ ਇਨਾਂ ਸਵਾਲਾ ਦਾ ਜਵਾਬ ਨਹੀ ਦੇ ਸਕਿਆ। ਜਿਸ ਤੋ ਬਾਅਦ ਸਿੰਘ ਉਸ ਦੇ ਡੇਰੇ ਵਿਚੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲੈ ਕੇ ਅੰਮ੍ਰਿਤਸਰ ਆ ਗਏ। ਇਨਾਂ ਸਿੰਘਾਂ ਵਿਚ ਅਕਾਲੀ ਜ਼ਸਦੀਪ ਸਿੰਘ, ਭਾਈ ਸ਼ਿਵਾ ਸਿੰਘ, ਭਾਈ ਸ਼ੁਸ਼ੀਲ ਸਿੰਘ, ਭਾਈ ਅਜ਼ੈ ਸਿੰਘ ਨਿਹੰਗ, ਭਾਈ ਪ੍ਰਭਜੋਤ ਸਿੰਘ, ਭਾਈ ਨਵਜੋਤ ਸਿੰਘ, ਭਾਈ ਸਮੀਤ ਸਿੰਘ ਤੇ ਭਾਈ ਕਮਲਜੀਤ ਸਿੰਘ ਸ਼ਾਮਲ ਸਨ।

Have something to say? Post your comment

 
 
 
 

ਪੰਜਾਬ

ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ*

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਾਂਝੇ ਤੌਰ 'ਤੇ ਲੰਡਨ, ਸਿੰਗਾਪੁਰ ਅਤੇ ਵੈਨਕੂਵਰ ਲਈ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

90 ਦਿਨਾਂ ਵਿੱਚ ਦੂਜੀ ਵਾਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਲੈਣਾ ਪਿਆ ਐਸ.ਸੀ.ਕਮਿਸਨ ਨੂੰ ਨੋਟਿਸ

ਉਸਤਾਦ ਸੁਖਵੰਤ ਸਿੰਘ ਜੀ ਨੂੰ "ਸੰਤ ਸਰਵਣ ਸਿੰਘ ਗੰਧਰਵ ਐਵਾਰਡ" ਨਾਲ ਕੀਤਾ ਗਿਆ ਸਨਮਾਨਿਤ

ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਮਾਨ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ: ਗੁਲਾਬ ਚੰਦ ਕਟਾਰੀਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੀ ਜਾਂਚ ਟੀਮ ਬਣਾਵੇ- ਜਥੇਦਾਰ ਸ੍ਰੀ ਅਕਾਲ ਤਖ਼ਤ