ਪੰਜਾਬ

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਕੌਮੀ ਮਾਰਗ ਬਿਊਰੋ | February 13, 2026 09:03 PM

ਚੰਡੀਗੜ੍ਹ -ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੈਪਟਨ ਸਾਹਿਬ ਦੇ ਜਲਦੀ ਸਿਹਤਯਾਬ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਨੇ ਪੰਜਾਬ ਅਤੇ ਦੇਸ਼ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੀ ਭੂਮਿਕਾ ਸਰਾਹਣਯੋਗ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਪੂਰਾ ਭਾਜਪਾ ਪਰਿਵਾਰ ਕੈਪਟਨ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜਾ ਹੈ।

ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ ਅਤੇ ਲੰਬੀ ਉਮਰ ਤੇ ਚੰਗੀ ਸਿਹਤ ਪ੍ਰਾਪਤ ਕਰਨ।

Have something to say? Post your comment

 
 
 
 

ਪੰਜਾਬ

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ

'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਐੱਫਆਈਆਰ ਦਰਜ, ਜਾਂਚ ਕਮੇਟੀ ਗਠਿਤ – ਫਿਰ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ- ਭਾਈ ਜਤਿੰਦਰਪਾਲ ਸਿੰਘ

ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਐਡਵੋਕਟ ਧਾਮੀ ਨੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਦੇ ਮਹਿਕਮੇ ਕੀਤੇ ਤਬਦੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੋਪਿਆ ਮੰਗ ਪੱਤਰ

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਏਆਈ ਮਾਹਿਰਾਂ ਦੀ ਕਮੇਟੀ ਦੀ ਹੋਈ ਇਕੱਤਰਤਾ

ਪੰਥ ਅਤੇ ਪੰਜਾਬ ਦੀ ਚੜਦੀ ਕਲਾ ਲਈ ਸਮੂਹ ਸਿੱਖ, ਕਿਸਾਨ, ਵਿਦਿਆਰਥੀ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਵਹੀਰ ਵਿੱਚ ਹੋਣ ਸ਼ਾਮਿਲ : ਬਾਪੂ ਤਰਸੇਮ ਸਿੰਘ