ਪੰਜਾਬ

ਪੰਜਾਬ ਦੇ ਰਾਜਪਾਲ ਨੇ ਕੇਂਦਰੀ ਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ

ਕੌਮੀ ਮਾਰਗ ਬਿਊਰੋ | February 15, 2026 07:29 PM

ਨਵੀਂ ਦਿੱਲੀ-ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਦੇ ਕੇਂਦਰੀ ਰੱਖਿਆ ਮੰਤਰੀ, ਸ਼੍ਰੀ ਰਾਜਨਾਥ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਇਸ ਮੀਟਿੰਗ ਦੇ ਦੌਰਾਨ ਚੰਡੀਗੜ੍ਹ ਵਿੱਚ ਇੱਕ ਸੈਨਿਕ ਸਕੂਲ ਸਥਾਪਿਤ ਕਰਨ ਦੇ ਪ੍ਰਸਤਾਵ ਬਾਰੇ ਸਾਰਥਕ ਅਤੇ ਵਿਸਤ੍ਰਿਤ ਚਰਚਾ ਹੋਈ। ਰਾਜਪਾਲ ਨੇ ਕਿਹਾ ਕਿ ਸੈਨਿਕ ਸਕੂਲ ਦੀ ਸਥਾਪਨਾ ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਲੀਡਰਸ਼ਿਪ ਗੁਣਾਂ ਅਤੇ ਰਾਸ਼ਟਰੀ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਮਿਲੇਗਾ।

ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਡ੍ਰੋਨਾਂ ਦੇ ਜ਼ਰੀਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ 'ਤੇ ਪ੍ਰਭਾਵੀ ਨਿਯੰਤਰਣ ਸੁਨਿਸ਼ਚਿਤ ਕਰਨ ਦੇ ਵਿਸ਼ੇ 'ਤੇ ਵੀ ਗਹਿਨ ਵਿਚਾਰ-ਵਟਾਂਦਰਾ ਕੀਤਾ ਗਿਆ।
ਰਾਸ਼ਟਰੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਹਿਤ ਐਂਟੀ-ਡ੍ਰੋਨ ਪ੍ਰਣਾਲੀ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

Have something to say? Post your comment

 
 
 
 

ਪੰਜਾਬ

ਸੀਨੀਅਰ ਭਾਜਪਾ ਆਗੂ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਮਾਨ

ਖ਼ਾਲਸਾ ਕਾਲਜ ਵਿਚ ਚਲ ਰਿਹਾ ਗੁਰਮਤਿ ਸਟੱਡੀ ਸੈਂਟਰ-ਵਿਦਿਆਰਥੀਆਂ ਨੂੰ ਦੇ ਰਿਹਾ ਹੈ ਆਧੁਨਿਕ ਢੰਗ ਨਾਲ ਗੁਰਮਤ ਦੀ ਸਿੱਖਿਆ

ਫੋਰਟਿਸ ਹਸਪਤਾਲ ਨੇ ਕੈਪਟਨ ਅਮਰਿੰਦਰ ਦੇ ਬਦਲੇ ਗੋਡੇ -ਮਿਲੀ ਹਸਪਤਾਲੋਂ ਛੁੱਟੀ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ

ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ