ਪੰਜਾਬ

ਮਾਮਲਾ ਗਿਆਨੀ ਰਘਬੀਰ ਸਿੰਘ ਦਾ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 72 ਘੰਟੇ ਦੇ ਨੋਟਿਸ ਤੇ ਬੁਲਾਈ ਮੀਟਿੰਗ ਕੱਲ ਦੁਪਹਿਰ 3 ਵਜੇ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | February 25, 2026 07:03 PM


ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਬਾਰੇ ਫੈਸਲਾ ਲੈਣ ਲਈ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੱਲ ਦੁਪਹਿਰ 3 ਵਜੇ ਸ਼ੁਰੂ ਹੋਵੇਗੀ।ਇਹ ਮੀਟਿੰਗ 72 ਘੰਟੇ ਦੇ ਨੋਟਿਸ ਤੇ ਬੁਲਾਈ ਗਈ ਹੈ।ਇਸ ਮੀਟਿੰਗ ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਸੇਵਾ ਨੂੰ ਲੈ ਕੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋੇਕੇਟ ਹਰਜਿੰਦਰ ਸਿੰਘ ਧਾਮੀ ਨੇ 19 ਫਰਵਰੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋ ਬਾਅਦ ਗਿਆਨH ਰਘਬੀਰ ਸਿੰਘ ਵਲੋ ਲਗਾਏ ਇਲਜਾਮਾਂ ਦਾ ਸਬੂਤ ਪੇਸ਼ ਕਰਨ ਲਈ 72 ਘੰਟੇ ਦਾ ਸਮਾਂ ਦਿੱਤਾ ਸੀ, ਪਰ ਗਿਆਨੀ ਰਘਬੀਰ ਸਿੰਘ ਵਲੋ ਕੋਈ ਵੀ ਜਵਾਬ ਨਹੀ ਦਿੱਤਾ ਗਿਆ।ਜਿਸ ਤੋ ਬਾਅਦ ਗਿਆਨੀ ਰਘਬੀਰ ਸਿੰਘ ਵਲੋ ਉਲਟ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੀ 72 ਘੰਟੇ ਦਾ ਸਮਾਂ ਦੇ ਕੇ ਉਨਾਂ ਵਲੋ ਚੁੱਕੇ ਸਵਾਲਾਂ ਦਾ ਜਵਾਬ ਮੰਗ ਲਿਆ ਸੀ।ਸ਼ੋ੍ਰਮਣੀ ਕਮੇਟੀ ਵਲੋ ਇਸ ਮਾਮਲੇ ਦੇ ਹਲ ਲਈ 72 ਘੰਟੇ ਦਾ ਨੋਟਿਸ ਦੇ ਕੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾ ਗਾਂਈ ਗਈ ਸੀ।

 

Have something to say? Post your comment

 
 
 
 

ਪੰਜਾਬ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਕੋਲ ਵਾਧੂ ਪਾਣੀ ਨਹੀਂ, ਸਾਡੇ ਲਈ ਪੰਜਾਬ ਦੇ ਹਿੱਤ ਸਭ ਤੋਂ ਉਪਰ, ਕਿਸੇ ਵੀ ਸੂਬੇ ਨੂੰ ਇਕ ਬੂੰਦ ਪਾਣੀ ਨਹੀਂ ਦੇਵਾਂਗੇ-ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਖ਼ਾਲਸਾ ਵਹੀਰ ਦੀ ਹੋਈ ਆਰੰਭਤਾ

ਨਜਰਬੰਦ ਖਾੜਕੂ ਭਾਈ ਖਾਨਪੁਰੀ ਨੇ ਸਾਰੀਆਂ ਪੰਥਕ ਧਿਰਾਂ ਨੂੰ ਏਕਤਾ ਦੀ ਕੀਤੀ ਅਪੀਲ

ਨਸ਼ਿਆਂ ਖ਼ਿਲਾਫ਼ 'ਅਸਲੀ ਜੰਗ' ਲੜ ਰਹੀ ਹੈ ਭਗਵੰਤ ਮਾਨ ਸਰਕਾਰ, 2007 ਤੋਂ 2017 ਦਾ ਕਾਲਾ ਦੌਰ ਨਹੀਂ ਭੁੱਲੇ ਪੰਜਾਬੀ : ਬਲਤੇਜ ਪੰਨੂ

ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨਾਲ ਛੇੜਛਾੜ: ਜੇਕੇਐਸਏ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਦਖਲ ਦੀ ਮੰਗ

'ਯੁੱਧ ਨਸ਼ਿਆਂ ਵਿਰੁੱਧ' ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ