BREAKING NEWS
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਮਨੋਰੰਜਨ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | February 27, 2026 08:56 PM

ਮਾਨਸਾ- ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।

ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ, ਜਿਸ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੋ ਗਈ ਹੈ। ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।

Have something to say? Post your comment

 
 
 
 

ਮਨੋਰੰਜਨ

ਨਵਾਜੂਦੀਨ ਸਦੀਕੀ ਦੀ ਫਿਲਮ ਵਿੱਚ ਰੱਬੀ ਸ਼ੇਰਗਿੱਲ ਦੀ ਜੋਰਦਾਰ ਵਾਪਸੀ -ਤਲਾਸ਼ ਗਾਣੇ ਨਾਲ ਬਟੋਰ ਰਹੇ ਹਨ ਤਰੀਫਾਂ

ਪ੍ਰਧਾਨ ਮੰਤਰੀ ਮੋਦੀ ਨੇ ਆਸ਼ਾ ਭੋਂਸਲੇ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ, ਯਾਦਾਂ ਨੂੰ ਹਮੇਸ਼ਾ ਸੰਭਾਲ ਕੇ ਰੱਖਾਂਗਾ

ਆਸ਼ਾ ਭੌਂਸਲੇ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ: ਸੁਰਾਂ ਦੀ "ਆਸ਼ਾ" ਹੁਣ ਨਹੀਂ ਰਹੀ

ਵੰਡ ਦੀ ਕਹਾਣੀ ਨੂੰ 78 ਸਾਲਾ ਵਿਅਕਤੀ ਦੇ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ: ਇਮਤਿਆਜ਼ ਅਲੀ

ਸੰਨੀ ਦਿਓਲ ਦੀ ਆਉਣ ਵਾਲੀ ਫਿਲਮ "ਗੱਬਰੂ" ਵਿੱਚ ਸਤਿੰਦਰ ਸਰਤਾਜ ਦੀ ਆਵਾਜ਼ ਹੋਵੇਗੀ

ਲੋਕ ਸਭਾ ਵਿੱਚ ਗੂੰਜਿਆ ਦਿਲਜੀਤ ਦੋਸਾਂਝ ਦੀ ਵਿਵਾਦਤ ਫਿਲਮ ਪੰਜਾਬ 95 ਦਾ ਨਾਮ- ਸਿੰਗਰ ਨੇ ਸ਼ੇਅਰ ਕੀਤੀ ਵੀਡੀਓ

ਅਸਲੀ ਸੰਗੀਤ ਉਹ ਸੰਗੀਤ ਹੈ ਜੋ ਦਿਲ ਤੋਂ ਆਉਂਦਾ ਹੈ, ਮਸ਼ੀਨਾਂ ਤੋਂ ਨਹੀਂ," ਹਰੀਹਰਨ

ਸਿਰ ਪੰਜਾਬ ਦਾ " ਗੀਤ ਕਰੇਗਾ ਪੱਗ ਦੀ ਤਰਜਮਾਨੀ- ਗਾਇਕ ਸਰਬੰਸ ਪ੍ਰਤੀਕ ਸਿੰਘ

ਟਵਿੰਕਲ ਖੰਨਾ ਦੀ ਮੌਜੂਦਾ ਸਥਿਤੀ 'ਤੇ ਮਜ਼ਾਕੀਆ ਟਿੱਪਣੀ, ਭਾਰਤ ਦੀ ਕੂਟਨੀਤੀ ਗੁਜਰਾਤੀ ਗਰਬਾ ਵਰਗੀ

ਜੀਓ ਹੋਟਸਟਾਰ ਤੇ ਨੀਨਾ ਗੁਪਤਾ ਦੀ ਫਿਲਮ ਅਚਾਰੀ ਬਾ ਨੂੰ ਦੇਖ ਕੇ ਹੋਈ ਪ੍ਰਭਾਵਿਤ ਹੇਮਾ ਮਾਲਿਨੀ, ਲੋਕਾਂ ਨੂੰ ਦੇਖਣ ਦੀ ਕੀਤੀ ਅਪੀਲ