BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਸੰਸਾਰ

ਬ੍ਰਿਟਿਸ਼ ਕੋਲੰਬੀਆ ਵਿੱਚ ਡਾਇਬੀਟੀਜ਼ ਅਤੇ ਮੀਨੋਪੌਜ਼ ਦੀਆਂ ਦਵਾਈਆਂ ਹੁਣ ਹੋਣਗੀਆਂ ਬਿਲਕੁਲ ਮੁਫ਼ਤ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | February 28, 2026 07:35 PM

ਸਰੀ- ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਸੂਬੇ ਦੇ ਲੱਖਾਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਨੈਸ਼ਨਲ ਫਾਰਮਾਕੇਅਰ ਯੋਜਨਾ' ਤਹਿਤ ਡਾਇਬੀਟੀਜ਼ (ਸ਼ੂਗਰ) ਅਤੇ ਮੀਨੋਪੌਜ਼ ਹਾਰਮੋਨ ਥੈਰੇਪੀ ਦੀਆਂ ਦਵਾਈਆਂ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਇਹ ਨਵੀਂ ਸਹੂਲਤ ਐਤਵਾਰ, 1 ਮਾਰਚ 2026 ਤੋਂ ਲਾਗੂ ਹੋ ਰਹੀ ਹੈ। ਸੂਬਾਈ ਸਿਹਤ ਮੰਤਰੀ ਜੋਸੀ ਓਸਬੋਰਨ ਨੇ ਵੀਰਵਾਰ ਨੂੰ ਇਸ ਇਤਿਹਾਸਕ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਉਨ੍ਹਾਂ ਲੋਕਾਂ ਲਈ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਹੁਣ ਕੀਮਤ ਦੀ ਚਿੰਤਾ ਕੀਤੇ ਬਿਨਾਂ ਜ਼ਰੂਰੀ ਦਵਾਈਆਂ ਲੈ ਸਕਣਗੇ। ਇਹ ਯੋਜਨਾ ਲੱਖਾਂ ਬ੍ਰਿਟਿਸ਼ ਕੋਲੰਬੀਆ ਵਾਸੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਬੀ.ਸੀ. ਪਹਿਲਾਂ ਹੀ ਮੁਫ਼ਤ ਗਰਭ ਨਿਰੋਧਕ ਦਵਾਈਆਂ ਦੇਣ ਵਾਲਾ ਕੈਨੇਡਾ ਦਾ ਪਹਿਲਾ ਸੂਬਾ ਬਣ ਚੁੱਕਾ ਹੈ ਅਤੇ ਇਹ ਨਵਾਂ ਵਿਸਥਾਰ ਉਸੇ ਦਿਸ਼ਾ ਵਿੱਚ ਇੱਕ ਹੋਰ ਵੱਡਾ ਕਦਮ ਹੈ।

ਇਸ ਯੋਜਨਾ ਨੂੰ ਲਾਗੂ ਕਰਨ ਲਈ 6 ਮਾਰਚ 2025 ਨੂੰ ਬੀ.ਸੀ. ਸਰਕਾਰ ਅਤੇ ਕੈਨੇਡਾ ਦੀ ਸੰਘੀ ਸਰਕਾਰ ਵਿਚਾਲੇ ਇੱਕ ਅਹਿਮ ਸਮਝੌਤਾ ਹੋਇਆ ਸੀ। ਇਸ ਤਹਿਤ ਕੇਂਦਰ ਸਰਕਾਰ ਤਿੰਨ ਸਾਲਾਂ ਦੌਰਾਨ 670 ਮਿਲੀਅਨ ਡਾਲਰ ਦੀ ਫੰਡਿੰਗ ਮੁਹੱਈਆ ਕਰਵਾਏਗੀ। ਇਸ ਫੰਡਿੰਗ ਦੇ ਤਹਿਤ ਟਾਈਪ 1 ਅਤੇ ਟਾਈਪ 2 ਡਾਇਬੀਟੀਜ਼ ਦੀਆਂ ਸਾਰੀਆਂ ਯੋਗ ਦਵਾਈਆਂ, ਗਰਭ ਨਿਰੋਧਕ  ਦਵਾਈਆਂ ਅਤੇ ਮੀਨੋਪੌਜ਼ ਹਾਰਮੋਨ ਥੈਰੇਪੀ  ‘ਤੇ 100 ਫੀਸਦੀ ਕਵਰੇਜ ਮਿਲੇਗੀ।

ਇਸ ਸਹੂਲਤ ਦਾ ਲਾਭ ਲੈਣ ਦਾ ਤਰੀਕਾ ਬਾਕੀ ਬੀ.ਸੀ. ਫਾਰਮਾਕੇਅਰ ਯੋਜਨਾਵਾਂ ਵਾਂਗ ਹੀ ਹੋਵੇਗਾ। ਲੋਕਾਂ ਨੂੰ ਕਿਸੇ ਵੱਖਰੀ ਰਜਿਸਟ੍ਰੇਸ਼ਨ ਦੀ ਲੋੜ ਨਹੀਂ ਹੈ। ਮੈਡੀਕਲ ਸਰਵਿਸਿਜ਼ ਪਲਾਨ  ਵਿੱਚ ਸ਼ਾਮਲ ਨਾਗਰਿਕ ਆਪਣੀ ਦਵਾਈ ਦੀ ਪਰਚੀ  ਅਤੇ ਬੀ.ਸੀ. ਸਰਵਿਸਿਜ਼ ਕਾਰਡ ਫਾਰਮੇਸੀ ਕਾਊਂਟਰ ‘ਤੇ ਦਿਖਾ ਕੇ ਮੁਫ਼ਤ ਦਵਾਈ ਪ੍ਰਾਪਤ ਕਰ ਸਕਦੇ ਹਨ।

Have something to say? Post your comment

 
 
 
 

ਸੰਸਾਰ

ਅਮਰੀਕਾ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਈਰਾਨੀ ਵਫ਼ਦ ਪਾਕਿਸਤਾਨ ਤੋਂ ਰਵਾਨਾ

ਅਮਰੀਕੀ ਖੁਫੀਆ ਏਜੰਸੀ ਦਾ ਦਾਅਵਾ ਚੀਨ ਇਰਾਨ ਨੂੰ ਸਮਰਥਨ ਦੇਣ ਉੱਤੇ ਕਰ ਰਿਹਾ ਵਿਚਾਰ

ਅਮਰੀਕਾ ਅਤੇ ਈਰਾਨ ਇਕੱਠੇ ਕੰਮ ਕਰਨਗੇ, ਟਰੰਪ ਨੇ ਜੰਗਬੰਦੀ ਤੋਂ ਬਾਅਦ ਸਹਿਯੋਗ ਦਾ ਸੰਕੇਤ ਦਿੱਤਾ

ਜੰਗਬੰਦੀ ਤੋਂ ਬਾਅਦ ਟਰੰਪ ਦਾ ਨਵਾਂ ਬਿਆਨ, ਈਰਾਨ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੇਸ਼ਾਂ ਵਿਰੁੱਧ ਸਖ਼ਤ ਕਾਰਵਾਈ

ਟਰੰਪ ਨੇ ਫਿਰ ਈਰਾਨ ਨੂੰ ਧਮਕੀ ਦਿੰਦੇ ਹੋਏ ਕਿਹਾ, "ਮੰਗਲਵਾਰ ਨੂੰ ਹੋਰਮੁਜ਼ ਖੋਲ੍ਹੋ ਜਾਂ ਤਬਾਹੀ ਦਾ ਸਾਹਮਣਾ ਕਰੋ

ਟਰੰਪ ਦੀ ਹੋਰਮੁਜ਼ ਬਾਰੇ ਧਮਕੀ, ਕਿਹਾ, "ਜੇ ਤੁਸੀਂ ਪਾਲਣਾ ਨਹੀਂ ਕੀਤੀ, ਤਾਂ 48 ਘੰਟਿਆਂ ਵਿੱਚ ਤਬਾਹੀ ਹੋਵੇਗੀ

ਈਰਾਨ ਨੇ ਐਫ15 ਦੇ ਬਾਅਦ ਅਮਰੀਕਾ ਏ 10 ਲੜਾਕੂ ਜਹਾਜ਼ ਨੂੰ ਮਾਰ ਸੁੱਟਿਆ, ਲਾਪਤਾ ਪਾਇਲਟ ਦੀ ਭਾਲ ਜਾਰੀ

ਟਰੰਪ ਈਰਾਨ ਨਾਲ ਜੰਗ ਖਤਮ ਕਰਨ ਲਈ ਤਿਆਰ ਹਨ - ਅਮਰੀਕੀ ਮੀਡੀਆ

ਈਰਾਨ ਨਾਲ ਤਣਾਅ ਦੇ ਵਿਚਕਾਰ, ਟਰੰਪ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਆਸਿਫ ਮੁਨੀਰ ਨਾਲ ਕੀਤੀ ਫ਼ੋਨ 'ਤੇ ਗੱਲਬਾਤ

ਟਰੰਪ ਦੇ ਹਮਲੇ ਰੋਕਣ ਦੇ ਐਲਾਨ 'ਤੇ ਬਾਜ਼ਾਰਾਂ ਦੀ ਪ੍ਰਤੀਕਿਰਿਆ, ਤੇਲ ਦੀਆਂ ਕੀਮਤਾਂ ਡਿੱਗੀਆਂ