BREAKING NEWS

ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ’ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | March 04, 2026 07:31 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ, ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ ਕੀਮਤਾਂ ਤੇ ਟੀਵੀ ਸੈੱਟ ਮਾਰਕੀਟ ਵਿਚ ਲਿਆਂਦੇ ਸਨ, ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ9 ਉਹ ਇੱਕ ਦੂਰਦਰਸ਼ੀ ਉੱਦਮੀ ਸਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਇਤਿਹਾਸ ਬਣਾਇਆ।
ਸਪੀਕਰ ਸੰਧਵਾਂ ਨੇ ਸ. ਓਬਰਾਏ ਦੇ ਦੇਹਾਂਤ ਦੀ ਖ਼ਬਰ ਤੇ ਦੁੱਖ ਪ੍ਰਗਟਾਇਆ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਅਸਹਿ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ।

Have something to say? Post your comment

 
 
 
 

ਪੰਜਾਬ

ਸਰਦੂਲਗੜ੍ਹ ਚ ਹੋਏ ਦੋਹਰੇ ਕਤਲ ਦੇ ਮੁਕੱਦਮੇ ਵਿੱਚ ਇੱਕ ਵਿਅਕਤੀ ਕਾਬੂ, ਪੁੱਛਗਿੱਛ ਵਿੱਚ ਹੋਏ ਅਹਿਮ ਖੁਲਾਸੇ

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ-ਚੀਮਾ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ ਖੇਤੀਬਾੜੀ ਮੰਤਰੀ ਦਾ ਵਿਸ਼ੇਸ ਧੰਨਵਾਦ

ਬਾਣੀ ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ ਹੈ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ- ਸੰਜੀਵ ਅਰੋੜਾ

ਸ਼੍ਰੋਮਣੀ ਪੱਤਰਕਾਰ ਸਵਰਗੀ ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ