BREAKING NEWS
ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ ਜੰਗ ਲੜ ਰਹੀ ਹੈ: ਬਲਤੇਜ ਪੰਨੂ

ਪੰਜਾਬ

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

ਕੌਮੀ ਮਾਰਗ ਬਿਊਰੋ | March 09, 2026 09:20 PM


ਅੰਮ੍ਰਿਤਸਰ- ਭਾਈ ਤਾਰਾ ਸਿੰਘ ਜੀ ਵਾਂ ਸਮੇਤ ਸ਼ਹੀਦ ਹੋਏ ਸਿੰਘਾਂ ਦੀ ਯਾਦ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ 09 ਮਾਰਚ ਤੋਂ ਖਾਲਸਾ ਮਾਰਚ ਅਰੰਭ ਹੋ ਕੇ 11 ਮਾਰਚ ਨੂੰ ਵੱਖ-ਵੱਖ ਪਿੰਡਾਂ ਤੋਂ ਹੁੰਦੇ ਹੋਏ ਭਾਈ ਤਾਰਾ ਸਿੰਘ ਵਾਂ ਦੇ ਅਸਥਾਨ ‘ਤੇ ਸਮਾਪਤ ਹੋਵੇਗਾ। ਇਹ ‘ਖਾਲਸਾਈ ਮਾਰਚ’ ਦਾ ਅੱਜ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਪੁੱਜਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਬਾਬਾ ਗਗਨਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪਾਲਕੀ ਸਾਹਿਬ ਅਤੇ ਸੰਗਤਾਂ ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾ ਨਿੱਘਾ ਸੁਆਗਤ ਕੀਤਾ। ਇਸ ਸਮੇਂ ਪੰਜ ਪਿਆਰੇ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਦੀਪ ਸਿੰਘ ਗੜਗੱਜ, ਭਾਈ ਅਜਾਇਬ ਸਿੰਘ ਅਬੀਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਭਾਈ ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਬਲਦੇਵ ਸਿੰਘ ਵੱਲਾ ਅਤੇ ਬਾਬਾ ਬਲਵਿੰਦਰ ਸਿੰਘ ਕਾਲਵਾ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ।

Have something to say? Post your comment

 
 
 
 

ਪੰਜਾਬ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ

ਗੁਰਦਵਾਰਾ ਅੰਬ ਸਾਹਿਬ ਦੀ ਜਮੀਨ ਧੋਖੇ ਨਾਲ ਵੇਚਣ ਦਾ ਮਾਮਲਾ- ਐਡਵੋਕੇਟ ਧਾਮੀ ਨੇ ਸਕੱਤਰ ਸ੍ਰ ਪ੍ਰਤਾਪ ਸਿੰਘ ਨੂੰ ਕੀਤਾ ਮੁਅੱਤਲ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਰਕਾਰ ਵੱਲੋਂ ਬਿਜਲੀ ਨਿਗਮ ਨੂੰ ਫੇਲ ਕਰਨ ਦੀ ਸਾਜਿਸ਼

ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਕੀਤੀ ਨਿਖੇਧੀ

ਜਥੇਦਾਰ ਗੜਗੱਜ ਨੇ ਪੰਜਾਬ ਯੂਨੀਵਰਸਿਟੀ ਵਿਖੇ ਸਿੱਖ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਦੀ ਕੀਤੀ ਨਿੰਦਾ , ਦੋਸ਼ੀਆਂ ਅਧਿਕਾਰੀਆਂ ਖ਼ਿਲਾਫ਼ ਹੋਵੇ ਕਾਰਵਾਈ

ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇਤਿਹਾਸਕ ਬਜਟ: ਡਾ. ਬਲਜੀਤ ਕੌਰ

ਬਾਬਾ ਦੀਪ ਸਿੰਘ ਫੈਡਰੇਸ਼ਨ ਦੇ ਪ੍ਰਧਾਨ ਰਸ਼ਪਾਲ ਸਿੰਘ ਬਾਗੀ ਭਾਜਪਾ ਵਿੱਚ ਸ਼ਾਮਿਲ

‘ਆਪ’ ਸਰਕਾਰ ਦੌਰਾਨ ਪੰਜਾਬ ਵਿਕਾਸ ਤੇ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਅਤੇ ਇਸ ਦੀ ਗਤੀ ਹੋਰ ਤੇਜ਼ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾ

ਸੁਨੀਲ ਜਾਖੜ ਨੇ ਆਪ ਸਰਕਾਰ ਦੇ ਬਜਟ ‘ਤੇ ਉਠਾਇਆ ਸਵਾਲ: “ਪੈਸਾ ਕਿੱਥੇ ਹੈ?”