BREAKING NEWS

ਪੰਜਾਬ

ਨਰੂਲਾ ਝਾੜੂ ਛੱਡ ਕੇ ਹੱਥ ਨਾਲ ਹੱਥ ਮਿਲਾਉਣਗੇ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | March 11, 2026 08:08 PM


ਅੰਮ੍ਰਿਤਸਰ - ਅੰਮ੍ਰਿਤਸਰ ਦੇ ਪ੍ਰਸਿੱਧ ਉਦਯੋਗਪਤੀ ਤੇ ਸ਼ਹਿਰ ਦੀ ਰਾਜ਼ਨੀਤੀ ਵਿਚ ਵਖਰਾ ਮੁਕਾਮ ਰਖਣ ਵਾਲੇ ਸਿਆਸਤਦਾਨ ਸ੍ਰ ਜਗਦੀਪ ਸਿੰਘ ਰਿੰਕੂ ਨਰੂਲਾ ਮੁੜ ਕਾਂਗਰਸ ਪਾਰਟੀ ਦਾ ਹੱਥ ਫੜਣ ਜਾ ਰਹੇ ਹਨ। ਪਿਛਲੇ ਕਾਫੀ ਸਮੇ ਤੋ ਸ੍ਰ ਨਰੂਲਾ ਆਮ ਆਦਮੀ ਪਾਰਟੀ ਦੀ ਕਾਰਗੂਜਾਰੀ ਤੋ ਨਿਰਾਸ਼ ਚਲਦੇ ਆ ਰਹੇ ਸਨ ਤੇ ਆਪਣੇ ਲਈ ਸਿਆਸੀ ਪਲੇਟਫਾਰਮ ਭਾਲ ਰਹੇ ਸਨ। ਬੀਤੇ ਦਿਨੀ ਉਨਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰਵਾਉਣ ਵਿਚ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਸ੍ਰ ਗੁਰਜੀਤ ਸਿੰਘ ਔਜਲਾ ਦਾ ਵਿਸੇ਼ਸ਼ ਯੋਗਦਾਨ ਰਿਹਾ। ਮੰਨਿਆ ਜਾ ਰਿਹਾ ਹੈ ਕਿ ਸ੍ਰ ਨਰੂਲਾ ਜਲਦ ਹੀ ਝਾੜੂ ਛੱਡ ਕੇ ਹੱਥ ਨਾਲ ਹੱਥ ਮਿਲਾ ਲੈਣਗੇ।

Have something to say? Post your comment

 
 
 
 

ਪੰਜਾਬ

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

 ਮਾਨ ਸਰਕਾਰ ਨੇ ਇਮਾਨਦਾਰ ਸ਼ਾਸਨ ਰਾਹੀਂ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਤੇ  ਮਾਲੀਏ ਨੂੰ ਦੁੱਗਣਾ ਕੀਤਾ- ਚੀਮਾ

ਆਸਟੇ੍ਰਲੀਆ ਦੀ ਅੰਡਰ 19 ਕ੍ਰਿਕਟ ਟੀਮ ਦੀ ਖਿਡਾਰਣ ਨੇ ਸ੍ਰੀ ਦਰਬਾਰ ਸਾਹਿਬ ਮੱਥੇ ਟੇਕਿਆ

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਰਕਾਰ 'ਤੇ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ

ਕੋਈ ਨਵਾਂ ਟੈਕਸ ਲਾਏ ਬਿਨਾਂ ਪੇਸ਼ ਕੀਤਾ ਗਿਆ ਬਜਟ ਪੰਜਾਬੀਆਂ ਦੀ ਭਲਾਈ ਬਣਾਏਗਾ ਯਕੀਨੀ: ਜਲ ਸਰੋਤ ਅਤੇ ਖਣਨ ਮੰਤਰੀ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪੰਨ