ਪੰਜਾਬ

ਐਡਵੋਕੇਟ ਧਾਮੀ ਨੇ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਸੋਂਪੀ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਦੀ ਜਿੰਮੇਵਾਰੀ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | March 17, 2026 08:15 PM

ਅੰਮ੍ਰਿਤਸਰ -ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਦਾ ਕਾਰਜਭਾਰ ਸੋਪਿਆ ਹੈ। ਸ੍ਰ ਕਾਹਲਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦੀ ਸੇਵਾ ਨਿਭਾਉਣ ਦੇ ਨਾਲ ਨਾਲ ਮੁਅਤਲ ਸਕੱਤਰ ਸ੍ਰ ਪ੍ਰਤਾਪ ਸਿੰਘ ਦੇ ਸਾਰੇ ਮਹਿਕਮਿਆਂ ਦਾ ਕੰਮ ਵੀ ਦੇਖਣਗੇ। ਸ੍ਰ ਬਲਵਿੰਦਰ ਸਿੰਘ ਕਾਹਲਵਾਂ 1994 ਵਿਚ ਸ਼ੋ੍ਰਮਣੀ ਕਮੇਟੀ ਵਿਚ ਭਰਤੀ ਹੋਏ ਸਨ ਤੇ ਕਮੇਟੀ ਦੇ ਵਖ ਵਖ ਆਹੁਦਿਆਂ ਤੇ ਕੰਮ ਕਰ ਚੁੱਕੇ ਹਨ।ਉਨਾਂ ਐਮ ਏ ਧਰਮ ਅਧਿਐਨ ਦੀ ਪੜਾਈ ਕੀਤੀ ਹੋਈ ਹੈ ਤੇ ਗੁਰਮਤਿ ਦੀ ਵਿਿਦਆ ਗੁਰੂ ਕਾਸ਼ੀ ਇੰਸਟਿਿਚਉਟ ਦਮਦਮਾ ਸਾਹਿਬ ਤੋ ਪ੍ਰਾਪਤ ਕੀਤੀ। ਉਨਾਂ ਦੇ ਬਤੌਰ ਸਕੱਤਰ ਧਰਮ ਪ੍ਰਚਾਰ ਕਮੇਟੀ ਕਾਰਜਕਾਲ ਦੌਰਾਨ ਸ਼ਤਾਬਦੀਆਂ ਬੇਹਦ ਉਤਸ਼ਾਹ ਤੇ ਚੜ੍ਹਦੀ ਕਲਾ ਨਾਲ ਮਨਾਈਆਂ ਗਈਆਂ।ਧਰਮ ਪ੍ਰਚਾਰ ਦੇ ਖੇਤਰ ਵਿਚ ਉਨਾਂ ਦੀਆਂ ਸੇਵਾਵਾਂ ਬਾਕਮਾਲ ਰਹੀਆਂ ਹਨ। ਉਨਾਂ ਦੀ ਪੰਥ ਪ੍ਰਤੀ ਸਮਰਪਣ ਦੀ ਭਾਵਨਾ ਤੇ ਯੋਗਤਾ ਨੂੰ ਦੇਖਦਿਆਂ ਐਡਵੋਕੇਟ ਧਾਮੀ ਨੇ ਉਨਾਂ ਨੂੰ ਇਹ ਵੱਡੀ ਜਿੰਮੇਵਾਰੀ ਸੌਂਪੀ ਹੈ।

Have something to say? Post your comment

 
 
 
 

ਪੰਜਾਬ

ਜਿਸ ਤਰ੍ਹਾਂ ਕਾਂਗਰਸ ਪੰਜਾਬ ਤੇ ਸਿੱਖਾਂ ਨਾਲ ਧੱਕਾ ਕਰਦੀ ਰਹੀ ਅੱਜ ਭਾਰਤੀ ਜਨਤਾ ਪਾਰਟੀ ਵੀ ਉਸੇ ਨਕਸ਼ੇ ਕਦਮ ਤੇ ਚਲ ਰਹੀ ਹੈ : ਭੂੰਦੜ

ਗੁਰਦੁਆਰਾ ਸਾਹਿਬ ਬਰਮਮਾਲਾ ਹੈਦਰਾਬਾਦ ਦੀ ਜਗ੍ਹਾ `ਤੇ ਜਬਰੀ ਕਬਜ਼ਾ ਨਿੰਦਣਯੋਗ ਅਤੇ ਕੋਰਟ ਦੇ ਫੈਸਲੇ ਦੀ ਸ਼ਲਾਘਾ: ਬਾਬਾ ਬਲਬੀਰ ਸਿੰਘ

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ ਵਿਖੇ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਮਾਨ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਜੇਕਰ ਸਰਕਾਰੀ ਸਕੂਲ ਚੰਗੇ ਹਨ ਤਾਂ ਆਪ ਵਿਧਾਇਕ ਆਪਣੇ ਬੱਚੇ ਉਥੇ ਕਿਉਂ ਨਹੀਂ ਪੜਾਉਂਦੇ-ਰਾਜਾ ਵੜਿੰਗ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ