ਨੈਸ਼ਨਲ

ਵਾਸ਼ਿੰਗਟਨ ਦੇ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖ਼ੇ ਸ਼ਹੀਦ ਪਰਿਵਾਰਾਂ ਦਾ ਕੀਤਾ ਗਿਆ ਸਨਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 22, 2026 07:17 PM

ਨਵੀਂ ਦਿੱਲੀ- ਅਮਰੀਕਾ ਦੇ ਸਿਆਟਲ ਵਿਖ਼ੇ ਹੋਣ ਵਾਲੀਆਂ ਰੈਫਰੈਂਡਮ ਦੀਆਂ ਵੋਟਾਂ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਸਨ ਜਿਨ੍ਹਾਂ ਦੇ ਭੋਗ ਤੋਂ ਉਪਰੰਤ ਗੁਰਦੁਆਰਾ ਸਿੰਘ ਸਭਾ ਰੈਂਟਨ ਵਾਸ਼ਿੰਗਟਨ ਵਿਖੇ ਖੁੱਲੇ ਦੀਵਾਨ ਸਜੇ ਅਤੇ ਬੁਲਾਰਿਆਂ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ ਅਤੇ ਛੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਾਜਿਰ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਦਸਿਆ ਕਿ ਪੰਥ ਲਈ ਮਹਾਨ ਸੇਵਾ ਦੇ ਕਾਰਜ ਕਰਦੇ ਹੋਏ ਸ਼ਹੀਦ ਹੋਏ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਭਰਾਤਾ ਬਲਜਿੰਦਰ ਸਿੰਘ ਨਿਊਜ਼ੀਲੈਂਡ, ਸਹੀਦ ਭਾਈ ਹਰਪ੍ਰੀਤ ਸਿੰਘ ਰਾਣਾ ਪਿਤਾ ਕੁਲਦੀਪ ਸਿੰਘ ਨਿਊਯਾਰਕ, ਸ਼ਹੀਦ ਭਾਈ ਜਸਪਾਲ ਸਿੰਘ ਪੱਡਾ ਦੇ ਭਰਾਤਾ ਭਾਈ ਰਾਜਪਾਲ ਸਿੰਘ ਪੱਡਾ, ਸ਼ਹੀਦ ਭਾਈ ਹਜੂਰਾ ਸਿੰਘ ਦੇ ਭਰਾਤਾ ਸਾਬ ਸਿੰਘ, ਸ਼ਹੀਦ ਭਾਈ ਸੇਵਾ ਸਿੰਘ ਪੈਰੋਸ਼ਾਹ ਬਟਾਲਾ ਦੇ ਭਰਾਤਾ ਭਾਈ ਭਾਈ ਗਗਨਦੀਪ ਸਿੰਘ ਅਤੇ ਸ਼ਹੀਦ ਭਾਈ ਗੁਰਬਚਨ ਸਿੰਘ ਮਾਨੋਚਾਲ ਦੇ ਸਪੁੱਤਰ ਭਾਈ ਹਰਬਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਅਤੇ ਰੈਫਰੰਡਮ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਭਾਈ ਗੁਰਬਖਸ਼ੀਸ਼ ਸਿੰਘ ਸੰਧੂ, ਭਾਈ ਅਵਤਾਰ ਸਿੰਘ ਪਨੂੰ, ਭਾਈ ਸਰਬਜੀਤ ਸਿੰਘ ਸਾਬੀ ਅਤੇ ਕੈਨੇਡਾ ਤੋਂ ਭਾਈ ਨਰਿੰਦਰ ਸਿੰਘ ਰੰਧਾਵਾ ਹਾਜਿਰ ਸਨ।

Have something to say? Post your comment

 
 
 
 

ਨੈਸ਼ਨਲ

ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸਦਮਾ, ਮਾਤਾ ਦਾ ਹੋਇਆ ਅਕਾਲ ਚਲਾਣਾ

ਪੱਛਮੀ ਦਿੱਲੀ ਦੇ ਸ਼ਮਸ਼ਾਨਘਾਟ ਵਿੱਚ ਏਆਈ-ਰਚਿਤ ਮਨਘੰੜਤ ਲਿਖਤ ਨੂੰ 'ਗੁਰਬਾਣੀ' ਵਜੋਂ ਕੀਤਾ ਗਿਆ ਪੇਸ਼, ਪੰਥ ਵਿਚ ਰੋਸ

ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਸੋਸਾਇਟੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭੇਟ ਕੀਤੀ ਸ਼ਰਧਾਂਜਲੀ

ਦਿੱਲੀ ਫਤਿਹ ਦਿਵਸ ਮਨਾਉਣ ਲਈ ਦਿੱਲੀ ਕਮੇਟੀ ਫੁੱਲ ਐਕਟਿਵ ਇਸਤਰੀ ਵਿੰਗ ਸਰਗਰਮ  - ਕਾਲਕਾ

ਏਅਰ ਚੀਫ ਮਾਰਸ਼ਲ ਅਮਨਪ੍ਰੀਤ ਸਿੰਘ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਏ

ਨੈਸ਼ਨਲ ਅਕਾਲੀ ਦਲ ਨੇ ਰਿਦਮ ਚੱਢਾ ਨੂੰ ਸਿੱਖਿਆ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ

ਦਿੱਲੀ ਫਤਹਿ ਦਿਵਸ ਨੂੰ ਇਤਿਹਾਸਕ ਢੰਗ ਨਾਲ ਮਨਾਉਣ ਲਈ ਤਿਆਰੀਆਂ ਜੋਰਾਂ ‘ਤੇ- ਕਾਲਕਾ

ਛੱਤੀਸਗੜ੍ਹ ਵਿਧਾਨ ਸਭਾ ਨੇ ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਕੀਤਾ ਬਿੱਲ ਪਾਸ, ਉਮਰ ਕੈਦ ਦੀ ਵਿਵਸਥਾ ਸ਼ਾਮਲ

ਰਿਜ਼ਰਵ ਬੈਂਕ ਦੇ ਗਵਰਨਰ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

ਦਿੱਲੀ ਕਮੇਟੀ ਪ੍ਰਬੰਧਕਾਂ ਕੋਲੋਂ ਗੁਰੂਘਰ ਅਜ਼ਾਦ ਕਰਾਉਣ ਲਈ ਗੁਰਦੁਆਰਾ ਸੁਧਾਰ ਲਹਿਰ ਸ਼ੁਰੂ ਕਰਨ ਦੀ ਅਤਿਅੰਤ ਲੋੜ: ਸ਼ੰਟੀ