ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ 28 ਮਾਰਚ ਨੂੰ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | March 27, 2026 09:33 PM

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਅੱਜ 28 ਮਾਰਚ ਨੂੰ ਦੁਪਿਹਰ 1 ਵਜੇ ਕਮੇਟੀ ਦੇ ਦਫਤਰ ਤੇਜਾ ਸਿੰਘ ਸਮੂੰਦਰੀ ਹਾਲ ਵਿਖੇ ਹੋਵੇਗਾ।ਬਜਟ ਇਜਲਾਸ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ੋ੍ਰਮਣੀ ਕਮੇਟੀ ਦਾ ਬਜਟ ਮੁੱਖ ਸਕੱਤਰ ਸ੍ਰ ਕੁਲਵੰਤ ਸਿੰਘ ਮੰਨਣ ਹਾਉਸ ਵਿਚ ਪੇਸ਼ ਕਰਨਗੇ। ਜਾਣਕਾਰੀ ਮੁਤਾਬਿਕ ਬਜਟ ਦੀਆਂ ਕਾਪੀਆਂ ਸਾਰੇ ਮੈਂਬਰਾਂ ਤਕ ਪਹੰੁਚਾ ਦਿੱਤੀਆਂ ਗਈਆਂ ਹਨ। ਬੀਤੇ ਵਰ੍ਹੇ ਸ਼ੋ੍ਰਮਣੀ ਕਮੇਟੀ ਦੇ ਬਜਟ ਇਜਲਾਸ ਵਿਚ 1386 ਕਰੋੜ 47 ਲੱਖ 80 ਹਜਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ ਜਦਕਿ ਇਸ ਵਾਰ ਇਸ’ ਰਾਸ਼ੀ ਵਿਚ 10 ਫੀਸਦੀ ਦਾ ਵਾਧਾ ਹੋਣ ਦੀਆਂ ਸੰਭਾਵਨਾਵਾਂ ਹਨ।ਸ਼ੋ੍ਰਮਣੀ ਕਮੇਟੀ ਇਸ ਬਜਟ ਰਾਹੀ ਦੇਸ਼ ਵਿਚ ਧਰਮ ਪ੍ਰਚਾਰ ਮੁਹਿੰਮ , ਸਸਤੀ ਵਿਿਦਆ, ਸਸਤੀਆਂ ਸਿਹਤ ਸੇਵਾਵਾਂ, ਲੋੜਵੰਦਾ ਦੀ ਸਹਾਇਤਾ ਆਦਿ ਦੇ ਸਮਾਜ ਦੀ ਭਲਾਈ ਵਾਲੇ ਕਾਰਜ ਕਰਦੀ ਹੈ।

Have something to say? Post your comment

 
 
 
 

ਪੰਜਾਬ

ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ ਜਨਤਾ ਨੂੰ ਰਾਹਤ-ਸੁਨੀਲ ਜਾਖੜ

ਖਾਲਸਾ ਕਾਲਜ ਵਿਖੇ ਬਹੁਅਨੁਸ਼ਾਸਨੀ ਵਿਸ਼ਿਆਂ ਸੰਬੰਧੀ ਗੰਭੀਰ ਚਰਚਾ ਨਾਲ ਸਰਗਰਮ ਰਿਹਾ ਕਾਨਫ਼ਰੰਸ ਦਾ ਦੂਜਾ ਦਿਨ

ਪੰਜਾਬ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵੀ ਘਟਾਉਣੀ ਚਾਹੀਦੀ ਹੈ: ਹਰਸਿਮਰਤ ਕੌਰ ਬਾਦਲ

ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ- 160 ਵਿਦਿਆਰਥੀਆਂ ਨੂੰ ਦਿੱਤੀਆਂ ਡਿਗਰੀਆਂ

ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਅੰਮ੍ਰਿਤਸਰ ਕਚਿਹਰੀਆਂ ਵਿਚ ਦਿੱਤਾ ਧਰਨਾ

ਸ਼ਹੀਦਾਂ ਦੀ ਕੁਰਬਾਨੀ ਸਾਡੀ ਤਾਕਤ ਹੈ ਅਤੇ ਪੰਥ ਦੀ ਸੇਵਾ ਲਈ ਹਰ ਕਦਮ ਸਮਰਪਿਤ ਰਹੇਗਾ : ਬਾਪੂ ਤਰਸੇਮ ਸਿੰਘ

ਆਮ ਆਦਮੀ ਪਾਰਟੀ ਦਾ ਜਨ ਸਮਰਥਨ ਦੇਖ ਕੇ ਡਰੀ ਭਾਜਪਾ ਰੋਜ਼ਾਨਾ ਸਾਡੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਵਾ ਰਹੀ ਹੈ - ਕੇਜਰੀਵਾਲ

20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ

ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਭਗਵੰਤ ਮਾਨ ਸਰਕਾਰ ਵਪਾਰੀਆਂ ਲਈ ਪਾਰਦਰਸ਼ੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ