BREAKING NEWS
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਨੈਸ਼ਨਲ

ਸਰਦਾਰਨੀ ਕੁਲਵੰਤ ਕੌਰ ਸਰਪਾਲ ਦੀ ਅੰਤਿਮ ਅਰਦਾਸ ਮੌਕੇ ਸੰਗਤਾਂ ਨੇ ਭੇਂਟ ਕੀਤੀ ਸ਼ਰਧਾਂਜਲੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 02, 2026 07:26 PM

ਨਵੀਂ ਦਿੱਲੀ-ਬੀਤੇ ਦਿਨੀ ਸਰਦਾਰਨੀ ਕੁਲਵੰਤ ਕੌਰ ਸਰਪਾਲ ਧਰਮ ਪਤਨੀ ਸਰਦਾਰ ਅਮਰਜੀਤ ਸਿੰਘ ਸਰਪਾਲ ਦਾ ਦਿਹਾਂਤ ਹੋ ਗਿਆ ਸੀ ਉਹਨਾਂ ਦੇ ਨਿਮਿਤ ਅੰਤਿਮ ਅਰਦਾਸ ਮਿਤੀ 30 ਮਾਰਚ 2026 ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਕ੍ਰਿਸ਼ਨਾ ਪਾਰਕ ਐਕਸਟੈਂਸ਼ਨ ਵਿਖੇ ਕੀਰਤਨ ਸਮਾਗਮ ਕਰਾਇਆ ਗਿਆ। ਇਸ ਮੌਕੇ ਧਾਰਮਿਕ ਸਮਾਜਿਕ ਸ਼ਖ਼ਸੀਅਤਾਂ ਨੇ ਸਮਾਗਮ ਵਿਚ ਹਾਜ਼ਿਰੀ ਭਰਕੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਮਿਠੇ ਅਤੇ ਮਿਲਣਸਾਰ ਸੁਭਾਅ ਨੂੰ ਯਾਦ ਕੀਤਾ। ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕਰਨ ਵਾਲੀਆਂ ਵਿੱਚ ਸਾਬਕਾ ਪ੍ਰਿੰਸੀਪਲ ਖਾਲਸਾ ਸਕੂਲ ਸਰਦਾਰਨੀ ਹਰਵਿੰਦਰ ਕੌਰ ਚੱਢਾ, ਸਰਦਾਰ ਗੰਡਾ ਸਿੰਘ, ਟਾਂਕ ਕਸ਼ਤਰੀਆਂ ਟਰੱਸਟ ਤੋਂ ਮੋਹਿੰਦਰ ਰੋਹਿਲਾ, ਇੰਦਰਜੀਤ ਸਿੰਘ ਵਿਕਾਸਪੁਰੀ, ਦਰਸ਼ਨ ਸਿੰਘ, ਬਲਦੇਵ ਸਿੰਘ ਮਾਹੌਲ, ਜਗਜੀਤ ਸਿੰਘ ਮਾਹੌਲ, ਸਿੰਘ ਸਭਾ 5 ਬਲਾਕ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੌਕੀ ਅਤੇ ਵਿਸ਼ੇਸ਼ ਤੌਰ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ ਜਗਦੀਪ ਸਿੰਘ ਕਾਹਲੋ ਅਤੇ ਮੈਂਬਰ ਹਰਜੀਤ ਸਿੰਘ ਪਪਾ ਨੇ ਸ਼ੋਕ ਸੰਦੇਸ਼ ਰਾਹੀਂ ਪਰਿਵਾਰ ਦੇ ਮੈਂਬਰਾਂ ਨਾਲ ਦੂਖ ਸਾਂਝਾ ਕੀਤਾ। ਮਾਤਾ ਜੀ ਦੇ ਪਰਿਵਾਰ ਵਿੱਚ ਇੱਕ ਸਪੁੱਤਰ ਅਜੀਤ ਸਿੰਘ ਅਤੇ ਸਪੁਤਰੀ ਗੁਰਮਤਿ ਕੌਰ ਅਤੇ ਚਰਨਜੀਤ ਕੌਰ ਰਹਿ ਗਏ ਹਨ।

Have something to say? Post your comment

 
 
 
 

ਨੈਸ਼ਨਲ

ਫੂਲਕਾ ਚੰਗੇ ਕਾਨੂੰਨਦਾਨ -ਉਨ੍ਹਾਂ ਵੱਲੋਂ ਗਿਰਗਟ ਵਾਂਗ ਰੰਗ ਬਦਲਣ ਦੇ ਅਮਲ ਅਤਿ ਦੁੱਖਦਾਇਕ : ਮਾਨ

ਏਸ਼ੀਅਨ ਕਲੀਅਰਿੰਗ ਯੂਨੀਅਨ ਰਾਹੀਂ ਬਾਰਟਰ- ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ:  ਸਾਹਨੀ

ਕੇਂਦਰ ਸਰਕਾਰ ਨੇ ਟਰਾਈ ਨੂੰ ਢਾਂਚੇ ਤੋਂ ਹਟਾ ਕੇ ਟੀਵੀ ਰੇਟਿੰਗ ਨਿਗਰਾਨੀ ਦਾ ਪੂਰਾ ਕੰਟਰੋਲ ਲਿਆ ਆਪਣੇ ਹੱਥ ਵਿੱਚ

ਸੀਬੀਆਈ ਨੇ 3,750 ਕਰੋੜ ਰੁਪਏ ਦੇ ਐਲਆਈਸੀ ਘੁਟਾਲੇ ਵਿੱਚ ਅਨਿਲ ਅੰਬਾਨੀ ਅਤੇ ਆਰਕਾਮ ਵਿਰੁੱਧ ਕੇਸ ਦਰਜ ਕੀਤਾ

ਪ੍ਰਿਯੰਕਾ ਗਾਂਧੀ ਨੇ ਅਸਾਮ ਦੀ 'ਡਬਲ-ਇੰਜਣ' ਸਰਕਾਰ ਦੀ ਕੀਤੀ ਨਿੰਦਾ , ਇਸਨੂੰ 'ਡਬਲ ਗੁਲਾਮੀ' ਮਾਡਲ ਕਿਹਾ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦਾ ਵਜਿਆ ਬਿਗਲ, ਸਿਰਸਾ, ਕਾਲਕਾ, ਕਾਹਲੋਂ ਨੇ ਕੀਤਾ ਬੀਬੀ ਰਣਜੀਤ ਦੇ ਦਫਤਰ ਦਾ ਉਦਘਾਟਨ

ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਸਿੰਘ ਸਭਾ ਡਰਬੀ ਵਿਖੇ ਹੋਏ ਆਰੰਭ

ਸਾਬਕਾ ਫੌਜੀ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ 'ਤੇ ਰਾਹੁਲ ਗਾਂਧੀ ਨੇ ਉੱਤਰਾਖੰਡ ਸਰਕਾਰ 'ਤੇ ਨਿਸ਼ਾਨਾ ਸਾਧਿਆ

ਨੈਸ਼ਨਲ ਅਕਾਲੀ ਦਲ ਨੇ ਫੀਸਾਂ ਵਿੱਚ ਵਾਧੇ ਅਤੇ ਮਨਮਾਨੀਆਂ ਕਾਰਵਾਈਆਂ ਤੇ ਜਤਾਈ ਨਾਰਾਜ਼ਗੀ, ਅੰਦੋਲਨ ਸ਼ੁਰੂ ਕਰਣ ਦੀ ਦਿੱਤੀ ਧਮਕੀ

ਅਖੰਡ ਕੀਰਤਨੀ ਜੱਥੇ ਵਲੋਂ ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਵਿਖ਼ੇ ਸਾਲਾਨਾ ਸਮਾਗਮ ਹੋਏ ਸੰਪੂਰਨ