BREAKING NEWS
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਪੰਜਾਬ

ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਕੌਮੀ ਮਾਰਗ ਬਿਊਰੋ | April 02, 2026 09:17 PM

ਚੰਡੀਗੜ੍ਹ -ਪੰਜਾਬ ਵਿਧਾਨ ਸਭਾ ਵਿੱਚ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ ਸਬੰਧੀ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ, ਜਿਸ ਨੂੰ 16 ਮਾਰਚ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਦੀ ਮੀਟਿੰਗ 13 ਅਪ੍ਰੈਲ, 2026 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਈ ਹੈ।

Have something to say? Post your comment

 
 
 
 

ਪੰਜਾਬ

'ਆਪ' ਨੇ ਰਾਜ ਸਭਾ ਵਿੱਚ ਅਸ਼ੋਕ ਮਿੱਤਲ ਨੂੰ ਪਾਰਟੀ ਦਾ ਨਵਾਂ ਡਿਪਟੀ ਲੀਡਰ ਨਾਮਜ਼ਦ ਕੀਤਾ, ਰਾਘਵ ਚੱਢਾ ਨੂੰ ਹਟਾ ਦਿੱਤਾ

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਭਗਵੰਤ ਮਾਨ

ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਿਪਟੀ ਕਮਿਸ਼ਨਰ ਮਾਨਸਾ ਨੇ ਨਵੀਂ ਬਣਾਈ ਸੜਕ ਦੇ ਟੁੱਟਣ ਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ

ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਬੇਅਦਬੀ ਮਾਮਲੇ ’ਤੇ ਪਾਸ ਕੀਤੇ ਬਿੱਲ ਨੂੰ ਮਨਜ਼ੂਰੀ ਦੇਵੇ ਕੇਂਦਰ-ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਾੜੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ-50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ -ਡਾ. ਬਲਬੀਰ ਸਿੰਘ