BREAKING NEWS
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਪੰਜਾਬ

ਗੁਰਦਵਾਰਾ ਅੰਬ ਸਾਹਿਬ ਮਾਮਲੇ ਚ ਦੋ ਮੁਲਾਜ਼ਮ ਹੋਰ ਮੁਅੱਤਲ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | April 03, 2026 07:29 PM

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੇ ਜਮੀਨ ਘੁਟਾਲੇ ਮਾਮਲੇ ਵਿੱਚ ਸਕੱਤਰ ਪ੍ਰਤਾਪ ਸਿੰਘ ਤੋਂ ਬਾਅਦ ਹੁਣ ਦੋ ਹੋਰ ਮੁਲਾਜ਼ਮਾਂ ਨੂੰ ਮੁਅਤਲ ਕਰ ਦਿੱਤਾ ਹੈ। ਇਹਨਾਂ ਮੁਲਾਜ਼ਮਾਂ ਵਿੱਚ ਇੱਕ ਗੁਰਦੁਆਰਾ ਸੈਕਸ਼ਨ 85 ਦੇ ਇੰਚਾਰਜ ਗੁਰਮੇਜ ਸਿੰਘ ਤੇ ਦੂਜੇ ਸਹਾਇਕ ਸੁਪਰਵਾਈਜ਼ਰ ਜਤਿੰਦਰ ਸਿੰਘ ਦਾ ਨਾਮ ਸ਼ਾਮਲ ਹੈ। ਇਨਾਂ ਦੋਹਾਂ ਨੂੰ ਅੱਜ ਮੁਅਤਲ ਕੀਤਾ ਹੈ। ਇਹਨਾਂ ਦੋਵਾਂ ਨੂੰ ਮੁਅੱਤਲ ਕਰਦਿਆ ਗੁਰਮੇਜ ਸਿੰਘ ਦਾ ਹੈਡ ਕੁਆਰਟਰ ਗੁਰਦੁਆਰਾ ਗੁਰੂ ਕਾ ਬਾਗ ਅਤੇ ਜਤਿੰਦਰ ਸਿੰਘ ਦਾ ਹੈਡਕੁਆਰਟਰ ਗੁਰਦੁਆਰਾ ਛੇਹਰਟਾ ਸਾਹਿਬ ਬਣਾਇਆ ਹੈ। ਇੱਥੇ ਵੀ ਦੱਸਣਯੋਗ ਹੈ ਕਿ ਸਕੱਤਰ ਪ੍ਰਤਾਪ ਸਿੰਘ ਨੂੰ ਵੀ ਮੁਅੱਤਲ ਕਰਕੇ ਉਸ ਦਾ ਹੈਡਕੁਾਰਟਰ ਵੀ ਗੁਰਦੁਆਰਾ ਛੇਹਰਟਾ ਸਾਹਿਬ ਬਣਾਇਆ ਸੀ। ਜਿਕਰਯੋਗ ਹੈ ਕਿ ਜਤਿੰਦਰ ਸਿੰਘ ਸ੍ਰ ਪ੍ਰਤਾਪ ਸਿੰਘ ਦੇ ਨਿਜੀ ਸਹਾਇਕ ਵੱਜੋਂ ਸੇਵਾ ਨਿਭਾ ਰਹੇ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਗੁਰੂ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆਂ ਦੇ ਕੋਨੇ-ਕੋਨੇ ’ਚ ਪਹੁੰਚਾਉਣ ਲਈ ਕਰ ਰਹੀ ਅਣਥਕ ਯਤਨ : ਮੋਹਿੰਦਰ ਭਗਤ

ਪੰਜਾਬ ਸਰਕਾਰ ਨੇ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੇ ਅੱਜ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਨਵੇ ਆਹੁਦੇ ਦੀ ਮੁਬਾਰਕਬਾਦ ਦਿੱਤੀ

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ- ਭਗਵੰਤ ਮਾਨ

'ਆਪ' ਨੇ ਰਾਜ ਸਭਾ ਵਿੱਚ ਅਸ਼ੋਕ ਮਿੱਤਲ ਨੂੰ ਪਾਰਟੀ ਦਾ ਨਵਾਂ ਡਿਪਟੀ ਲੀਡਰ ਨਾਮਜ਼ਦ ਕੀਤਾ, ਰਾਘਵ ਚੱਢਾ ਨੂੰ ਹਟਾ ਦਿੱਤਾ

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਭਗਵੰਤ ਮਾਨ

ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਿਪਟੀ ਕਮਿਸ਼ਨਰ ਮਾਨਸਾ ਨੇ ਨਵੀਂ ਬਣਾਈ ਸੜਕ ਦੇ ਟੁੱਟਣ ਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ

ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਬੇਅਦਬੀ ਮਾਮਲੇ ’ਤੇ ਪਾਸ ਕੀਤੇ ਬਿੱਲ ਨੂੰ ਮਨਜ਼ੂਰੀ ਦੇਵੇ ਕੇਂਦਰ-ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਾੜੀ ਹੈ: ਹਰਪਾਲ ਸਿੰਘ ਚੀਮਾ