BREAKING NEWS
ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲਮੋਹਾਲੀ ਆਈ.ਟੀ. ਸਿਟੀ ਵਿੱਚ ਅਤਿ-ਆਧੁਨਿਕ ਈ.ਸੀ.ਸੀ. ਪ੍ਰਾਜੈਕਟ ਨਾਲ ਮਾਈਸ ਹੱਬ ਵਜੋਂ ਉੱਭਰ ਰਿਹੈ ਪੰਜਾਬ : ਸੰਜੀਵ ਅਰੋੜਾਵੇਰਕਾ ਦਾ ਕਾਇਆ ਕਲਪ ਕਰਨ ਦੀ ਮੁਹਿਮ ਵਿੱਢਣ ਦੀ ਤਿਆਰੀ ਵਿੱਚ ਭਗਵੰਤ ਸਰਕਾਰਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂ

ਨੈਸ਼ਨਲ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਸਾਖੀ ਪੁਰਬ ਨੂੰ ਸਮਰਪਿਤ ਕਰਵਾਏ ਗਏ ਨਾਮ ਰਸ ਕੀਰਤਨ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 05, 2026 06:37 PM

ਨਵੀਂ ਦਿੱਲੀ -ਪੱਛਮੀ ਦਿੱਲੀ ਦੇ ਫਤਹਿ ਨਗਰ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਏ ਬਲਾਕ ਵਿਖ਼ੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਖਾਲਸਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਮ ਰਸ ਕੀਰਤਨ ਕਰਵਾਏ ਗਏ। ਇਸ ਮੌਕੇ ਇਸਤਰੀ ਸਤਸੰਗ ਵਲੋਂ ਸਮਾਗਮ ਦੀ ਆਰੰਭਤਾ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ ਉਪਰੰਤ ਬਾਲ ਕਿਆਰੀ ਜੱਥਾ, ਸ਼ਬਦ ਚੌਕੀ ਜੱਥਾ, ਭਾਈ ਗੁਰਮਨਪ੍ਰੀਤ ਸਿੰਘ, ਭਾਈ ਰਾਇ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਸੰਦੀਪ ਸਿੰਘ, ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਤੇ ਪ੍ਰਿੰਸੀਪਲ ਸੁਖਵੰਤ ਸਿੰਘ ਨੇ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਸੀ। ਇਸ ਮੌਕੇ ਬੱਚਿਆਂ ਲਈ ਵਿਸ਼ੇਸ਼ ਚਿੱਤਰਕਲਾ ਅਤੇ ਕਲਰ ਭਰਣ ਲਈ ਕੈਂਪ ਲਗਾਇਆ ਗਿਆ ਸੀ ਜਿਸ ਵਿਚ ਸੈਕੜੇ ਬੱਚਿਆਂ ਨੇ ਹਾਜ਼ਿਰੀ ਭਰ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਮੌਕੇ ਦੇਹਰਾਦੂਨ ਤੋਂ ਆਏ ਕਾਕਾ ਪਰਮਪ੍ਰੀਤ ਸਿੰਘ ਵਲੋਂ ਵਡੀ ਮਿਹਨਤ ਨਾਲ ਤਿਆਰ ਕੀਤੀ ਗਈ ਵੈਬਸਾਈਟ ਗੁਰਮਤਿ ਦਰਬਾਰ ਜਿਸ ਵਿਚ ਰਾਗੀ ਸਿੰਘਾਂ ਦੇ ਹੋਣ ਵਾਲੇ ਪ੍ਰੋਗਰਾਮ ਦਾ ਵੇਰਵਾ ਦੇਖਣ ਨੂੰ ਮਿਲ ਰਿਹਾ ਹੈ, ਨੂੰ ਲਾਂਚ ਕਰਦਿਆਂ ਭਾਈ ਮਨਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਨੇ ਭਰਪੂਰ ਸਲਾਘਾ ਕੀਤੀ। ਇਸ ਮੌਕੇ ਸੰਗਤਾਂ ਲਈ ਇਕ ਫ੍ਰੀ ਮੈਡੀਕਲ ਚੈਕਅਪ ਕੈਂਪ ਵੀ ਲਗਾਇਆ ਗਿਆ ਸੀ। ਇਥੇ ਦਸਣਯੋਗ ਹੈ ਕਿ ਇਹ ਉਪਰਾਲਾ ਫਤਹਿ ਨਗਰ ਦੀ ਸੰਗਤਾਂ ਨੇ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ ਜਿਸ ਦਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਮਨਜੀਤ ਸਿੰਘ ਅਤੇ ਸਕੱਤਰ ਸਰਦਾਰ ਅਮਰਜੀਤ ਸਿੰਘ ਪੱਪੂ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ।

 

Have something to say? Post your comment

 
 
 
 

ਨੈਸ਼ਨਲ

ਕਾਂਗਰਸ ਨੇਤਾ ਪਵਨ ਖੇੜਾ ਨੇ ਅਸਾਮ ਦੇ ਮੁੱਖ ਮੰਤਰੀ 'ਤੇ ਫਿਰ ਨਿਸ਼ਾਨਾ ਸਾਧਿਆ-ਪਰਿਵਾਰ ਦੇ ਵਿਦੇਸ਼ੀ ਸਬੰਧਾਂ 'ਤੇ ਉਠਾਏ ਸਵਾਲ

ਪਾਕਿਸਤਾਨ ਨੇ ਜੋ ਕੰਮ ਕੀਤਾ ਹੈ ਉਹ ਭਾਰਤ ਨੂੰ ਕਰਨਾ ਚਾਹੀਦਾ ਸੀ -ਰਾਸ਼ਿਦ ਅਲਵੀ

ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਕਰਵਾਏ ਜਾ ਰਹੇ ਹਨ ਕੀਰਤਨ ਦਰਬਾਰ ਨੰਦੇੜ ਵਿਖੇ

ਕਾਂਗਰਸ ਨੇਤਾ ਪਵਨ ਖੇੜਾ ਵੱਲੋਂ ਅਸਾਮ ਦੇ ਮੁੱਖ ਮੰਤਰੀ ਦੀ ਪਤਨੀ ਤੇ ਤਿੰਨ ਦੇਸ਼ਾਂ ਦੇ ਪਾਸਪੋਰਟ ਰੱਖਣ ਦੇ ਦੋਸ਼ ਦੀ ਪੜਤਾਲ ਲਈ ਲਭ ਰਹੀ ਹੈ ਅਸਾਮ ਪੁਲਿਸ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਤੇਗ ਬਹਾਦਰ ਇੰਸਟੀਟਿਊਟ ਆਫ ਟੈਕਨੋਲੋਜੀ ਵਿਖ਼ੇ ਸ਼ਰਧਾ ਨਾਲ ਮਨਾਇਆ ਗਿਆ

ਦਿੱਲੀ ਤੋਂ 409 ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਮਿਲਿਆ ਵੀਜ਼ਾ

ਰਾਜ ਸਭਾ ਦੇ ਚੇਅਰਮੈਨ ਨੇ ਸੀਈਸੀ ਗਿਆਨੇਸ਼ ਕੁਮਾਰ ਨੂੰ ਹਟਾਉਣ ਦੇ ਨੋਟਿਸ ਨੂੰ ਰੱਦ ਕਰ ਦਿੱਤਾ

ਪੱਛਮੀ ਬੰਗਾਲ ਚੋਣਾਂ: ਕਾਂਗਰਸ ਨੇ ਪਹਿਲੇ ਪੜਾਅ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

ਫਸਲਾਂ ਦੇ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਲਈ ਤੁਰੰਤ ਕੇਂਦਰੀ ਰਾਹਤ ਦੀ ਮੰਗ: ਵਿਕਰਮਜੀਤ ਸਿੰਘ ਸਾਹਨੀ

ਮੋਦੀ ਹਕੂਮਤ ਅਤੇ ਖੂਫੀਆ ਏਜੰਸੀਆ ਵੱਲੋ ਸਿੱਖਾਂ ਦੇ ਸਾਜਸੀ ਢੰਗਾਂ ਨਾਲ ਕੀਤੇ ਜਾ ਰਹੇ ਕਤਲਾਂ ਸੰਬੰਧੀ, ਵਿਰੋਧੀ ਧਿਰ ਦੇ ਆਗੂ ਚੁੱਪ ਕਿਉਂ ? : ਮਾਨ