BREAKING NEWS
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰੂਆਈ ਨੂੰ ਚਣੌਤੀ ਦੇਣ ਵਾਲਾ ਪੰਥ ਦੋਖੀ ਕਰਾਰ ਦਿੱਤਾ ਜਾਵੇਗਾ ਜਥੇਦਾਰ ਗੜਗੱਜ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | April 06, 2026 08:38 PM

ਅੰਮ੍ਰਿਤਸਰ -ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਮੰਦਭਾਗੀ ਸ਼ਬਦਾਵਲੀ ਵਰਤਣ ਵਾਲੇ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਦੀਆਂ ਮੁਸ਼ਕਿਲਾਂ ਵਿਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ।ਪਹਿਲਾਂ ਪੰਥ ਦੇ ਵਿਰੋਧ ਕਰਨ ਤੇ ਫਿਰ ਦਮਦਮੀ ਟਕਸਾਲ ਦੇ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਵਲੋ ਠਾਕੁਰ ਦਲੀਪ ਸਿੰਘ ਨੂੰ ਖਰੀਆਂ ਖਰੀਆਂ ਸੁਣਾਉਣ ਤੋ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਠਾਕੁਰ ਦਲੀਪ ਸਿੰਘ ਨੂੰ ਪੰਥ ਦੋਖੀ ਕਰਾਰ ਦਿੱਤਾ ਹੈ।ਅੱਜ ਸ਼ੋ੍ਰਮਣੀ ਕਮੇਟੀ ਦੇ ਦਫਤਰ ਤੇਜਾ ਸਿੰਘ ਸਮੂੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨਾ;ਲ ਕਰੜੇ ਹੱਥੀ ਨਜਿਠੱਨ ਲਈ ਪੰਜਾਬ ਸਰਕਾਰ ਵਲੋ ਬਣਾਏ ਜਾ ਪ੍ਰਸਤਾਵਿਤ ਕਾਨੂੰਨ ਤੇ ਵਿਚਾਰ ਕਰਨ ਲਈ ਬੁਲਾਈ ਇਕ ਪੰਥਕ ਇਕਤਰਤਾ ਨੂੰ ਸੰਬੋਧਨ ਕਰਦਿਆਂ ਗਿਆਨੀ ਗੜਗੱਜ ਨੇ ਕਿਹਾ ਕਿ 1708 ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂਆਈ ਦਿੱਤੀ। ਦਸਮੇਸ਼ ਪਾਤਸ਼ਾਹ ਨੇ ਦਸ ਗੁਰੂ ਸਾਹਿਬਾਨ ਦੀ ਜੋਤਿ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਧਰੀ।ਠਾਕੁਰ ਦਲੀਪ ਸਿੰਘ ਨੇ ਸ਼ੀ੍ਰ ਗੁਰੂ ਗ੍ਰੰਥ ਸਾਹਿਬ ਦੀ ਗੁਰੂਆਈ ਨੂੰ ਚਣੌਤੀ ਦਿੱਤੀ ਹੈ।ਜਥੇਦਾਰ ਨੇ ਕਿਹਾ ਕਿ ਅੱਜ ਦਾ ਇਹ ਇਕਠ ਕੋਈ ਵੀ ਵਿਅਕਤੀ ਜਿਹੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰੂਆਈ ਨੂੰ ਚਣੌਤੀ ਦੇਵੇਗਾ ਉਸ ਨੂੰ ਪੰਥ ਦੋਖੀ ਕਰਾਰ ਦਿੱਤਾ ਜਾਵੇਗਾ।

Have something to say? Post your comment

 
 
 
 

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਹੋਇਆ ਪਾਸ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ ਵਿੱਚ

ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ 'ਤੇ ਹਮਲਾ- ਅਕਾਲੀ ਆਗੂ

ਆਪਣੀ ਬਹਾਦਰੀ ਲਈ ਦੁਨੀਆਂ ਵਿੱਚ ਜਾਣੀ ਜਾਂਦੀ ਸਿੱਖ ਕੌਮ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ-ਬੀਬੀ ਕਿਰਨਜੋਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਘਵ ਚੱਢਾ ਨੂੰ ਅਰਵਿੰਦ ਕੇਜਰੀਵਾਲ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ- ਸਿਹਤ ਮੰਤਰੀ ਬਲਬੀਰ ਸਿੰਘ

ਮਾਨ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਮਿਡੀ ਅਤੇ 309 ਸਾਧਾਰਨ ਬੱਸਾਂ ਸ਼ਾਮਲ ਕਰਨ ਲਈ 125 ਕਰੋੜ ਰੁਪਏ ਦਾ ਨਿਵੇਸ਼: ਹਰਪਾਲ ਸਿੰਘ ਚੀਮਾ