BREAKING NEWS
ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲਮੋਹਾਲੀ ਆਈ.ਟੀ. ਸਿਟੀ ਵਿੱਚ ਅਤਿ-ਆਧੁਨਿਕ ਈ.ਸੀ.ਸੀ. ਪ੍ਰਾਜੈਕਟ ਨਾਲ ਮਾਈਸ ਹੱਬ ਵਜੋਂ ਉੱਭਰ ਰਿਹੈ ਪੰਜਾਬ : ਸੰਜੀਵ ਅਰੋੜਾਵੇਰਕਾ ਦਾ ਕਾਇਆ ਕਲਪ ਕਰਨ ਦੀ ਮੁਹਿਮ ਵਿੱਢਣ ਦੀ ਤਿਆਰੀ ਵਿੱਚ ਭਗਵੰਤ ਸਰਕਾਰਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂ

ਨੈਸ਼ਨਲ

ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਕਰਵਾਏ ਜਾ ਰਹੇ ਹਨ ਕੀਰਤਨ ਦਰਬਾਰ ਨੰਦੇੜ ਵਿਖੇ

ਕੌਮੀ ਮਾਰਗ ਬਿਊਰੋ | April 08, 2026 09:06 PM

ਖਾਲਸਾ ਸਾਜਨਾ ਦਿਵਸ ਵਿਸਾਖੀ ਉੱਪਰ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਦਸ਼ਮੇਸ਼ ਹਜੂਰੀ ਸੇਵਾ ਸੋਸਾਇਟੀ ਨੰਦੇੜ ਵੱਲੋਂ 16ਵੇਂ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ। ਇਸ ਕੀਰਤਨ ਦਰਬਾਰ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਪ੍ਰੀਤ ਸਿੰਘ ਜੀ ਅਟਾਰੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਮਨਪ੍ਰੀਤ ਸਿੰਘ ਜੀ ਪਟਿਆਲਾ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ । ਇਹ ਕੀਰਤਨ ਦਰਬਾਰ ਰਾਤ 8:30 ਵਜੇ ਤੋਂ ਆਰੰਭ ਹੋ ਕੇ ਤਕਰੀਬਨ 12.30 ਵਜੇ ਤੱਕ ਚੱਲੇਗਾ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਸੰਗਤ ਨੂੰ ਹੁਮ ਹੁਮਾ ਕੇ ਕੀਰਤਨ ਦਰਬਾਰ ਵਿੱਚ ਹਾਜ਼ਰੀਆਂ ਭਰਨ ਅਤੇ ਗੁਰੂ ਜਸ ਦੀਆਂ ਅਸੀਸਾਂ ਪ੍ਰਾਪਤ ਕਰਨ ਲਈ ਬੇਨਤੀ ਕੀਤੀ ਗਈ ਹੈ।

Have something to say? Post your comment

 
 
 
 

ਨੈਸ਼ਨਲ

ਕਾਂਗਰਸ ਨੇਤਾ ਪਵਨ ਖੇੜਾ ਨੇ ਅਸਾਮ ਦੇ ਮੁੱਖ ਮੰਤਰੀ 'ਤੇ ਫਿਰ ਨਿਸ਼ਾਨਾ ਸਾਧਿਆ-ਪਰਿਵਾਰ ਦੇ ਵਿਦੇਸ਼ੀ ਸਬੰਧਾਂ 'ਤੇ ਉਠਾਏ ਸਵਾਲ

ਪਾਕਿਸਤਾਨ ਨੇ ਜੋ ਕੰਮ ਕੀਤਾ ਹੈ ਉਹ ਭਾਰਤ ਨੂੰ ਕਰਨਾ ਚਾਹੀਦਾ ਸੀ -ਰਾਸ਼ਿਦ ਅਲਵੀ

ਕਾਂਗਰਸ ਨੇਤਾ ਪਵਨ ਖੇੜਾ ਵੱਲੋਂ ਅਸਾਮ ਦੇ ਮੁੱਖ ਮੰਤਰੀ ਦੀ ਪਤਨੀ ਤੇ ਤਿੰਨ ਦੇਸ਼ਾਂ ਦੇ ਪਾਸਪੋਰਟ ਰੱਖਣ ਦੇ ਦੋਸ਼ ਦੀ ਪੜਤਾਲ ਲਈ ਲਭ ਰਹੀ ਹੈ ਅਸਾਮ ਪੁਲਿਸ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਤੇਗ ਬਹਾਦਰ ਇੰਸਟੀਟਿਊਟ ਆਫ ਟੈਕਨੋਲੋਜੀ ਵਿਖ਼ੇ ਸ਼ਰਧਾ ਨਾਲ ਮਨਾਇਆ ਗਿਆ

ਦਿੱਲੀ ਤੋਂ 409 ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਮਿਲਿਆ ਵੀਜ਼ਾ

ਰਾਜ ਸਭਾ ਦੇ ਚੇਅਰਮੈਨ ਨੇ ਸੀਈਸੀ ਗਿਆਨੇਸ਼ ਕੁਮਾਰ ਨੂੰ ਹਟਾਉਣ ਦੇ ਨੋਟਿਸ ਨੂੰ ਰੱਦ ਕਰ ਦਿੱਤਾ

ਪੱਛਮੀ ਬੰਗਾਲ ਚੋਣਾਂ: ਕਾਂਗਰਸ ਨੇ ਪਹਿਲੇ ਪੜਾਅ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

ਫਸਲਾਂ ਦੇ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਲਈ ਤੁਰੰਤ ਕੇਂਦਰੀ ਰਾਹਤ ਦੀ ਮੰਗ: ਵਿਕਰਮਜੀਤ ਸਿੰਘ ਸਾਹਨੀ

ਮੋਦੀ ਹਕੂਮਤ ਅਤੇ ਖੂਫੀਆ ਏਜੰਸੀਆ ਵੱਲੋ ਸਿੱਖਾਂ ਦੇ ਸਾਜਸੀ ਢੰਗਾਂ ਨਾਲ ਕੀਤੇ ਜਾ ਰਹੇ ਕਤਲਾਂ ਸੰਬੰਧੀ, ਵਿਰੋਧੀ ਧਿਰ ਦੇ ਆਗੂ ਚੁੱਪ ਕਿਉਂ ? : ਮਾਨ

ਸਿੱਖਿਆ ਤੋਂ ਰੁਜ਼ਗਾਰ ਦੇ ਸੰਕਲਪ 'ਤੇ ਕੀਤਾ ਗਿਆ ਵਿਚਾਰ-ਮੰਥਨ ਸੈਮੀਨਾਰ