BREAKING NEWS
ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲਮੋਹਾਲੀ ਆਈ.ਟੀ. ਸਿਟੀ ਵਿੱਚ ਅਤਿ-ਆਧੁਨਿਕ ਈ.ਸੀ.ਸੀ. ਪ੍ਰਾਜੈਕਟ ਨਾਲ ਮਾਈਸ ਹੱਬ ਵਜੋਂ ਉੱਭਰ ਰਿਹੈ ਪੰਜਾਬ : ਸੰਜੀਵ ਅਰੋੜਾਵੇਰਕਾ ਦਾ ਕਾਇਆ ਕਲਪ ਕਰਨ ਦੀ ਮੁਹਿਮ ਵਿੱਢਣ ਦੀ ਤਿਆਰੀ ਵਿੱਚ ਭਗਵੰਤ ਸਰਕਾਰਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂ

ਪੰਜਾਬ

ਹੈਰੋਇਨ ਸਮੇਤ ਵਿਅਕਤੀ ਮਾਨਸਾ ਪੁਲਿਸ ਨੇ ਕੀਤਾ ਕਾਬੂ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | April 08, 2026 10:06 PM

ਮਾਨਸਾ- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਬੂਟਾ ਸਿੰਘ ਡੀ.ਐਸ.ਪੀ (ਸ:ਡ:) ਮਾਨਸਾ ਦੇ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ 07.04.2026 ਨੂੰ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਬਾਬੇ ਦਾ ਢਾਬਾ ਬਾ-ਹੱਦ ਪਿੰਡ ਰੱਲਾ (ਥਾਣਾ ਜੋਗਾ) ਤੋਂ ਸਾਗਰ ਪੁੱਤਰ ਜੰਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਵਾਰਡ ਨੰਬਰ 04 ਛੱਜਘਰ ਮੁਹੱਲਾ ਮੰਡੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ ਸਮੇਤ 356 ਗ੍ਰਾਮ ਹੈਰੋਇਨ(ਚਿੱਟਾ) ਦੇ ਕਾਬੂ ਕਰਕੇ ਮੁ.ਨੰ 33 ਮਿਤੀ 08.04.2026 ਅ/ਧ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਜੋਗਾ ਵਿੱਚ ਦਰਜ ਕੀਤਾ ਗਿਆ।

ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਕੇ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਤੋ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Have something to say? Post your comment

 
 
 
 

ਪੰਜਾਬ

ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ-ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਨੂੰ ਕੀਤਾ ਪਰੇਸ਼ਾਨ  ਕਣਕ ਦੀ ਫਸਲ ਨੂੰ ਭਾਰੀ ਨੁਕਸਾਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਬਾਦਲ ਸਾਬਤ ਕਰਨ ਕਿ 2 ਦਸੰਬਰ ਦੇ ਫੈਸਲੇ ਕਿਸੇ ਸਾਜਿਸ਼ ਦੇ ਤਹਿਤ ਲਏ ਗਏ ਸਨ- ਗਿਆਨੀ ਰਘਬੀਰ ਸਿੰਘ

ਖ਼ੁਮੈਨੀ ਦੀ ਸ਼ਹਾਦਤ ਨਾਲ ਸਬੰਧਤ ਧਾਰਮਿਕ ਰਸਮਾਂ ਵਿੱਚ ਜਥੇਦਾਰ ਤੇ ਐਡਵੋਕੇਟ ਧਾਮੀ ਲਈ ਸੱਦਾ ਪੁੱਤਰ ਲੈ ਕੇ ਪਹੁੰਚੇ ਇਰਾਨੀ ਆਗੂ ਦਰਬਾਰ ਸਾਹਿਬ ਵਿੱਚ

ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅੱਡਰੀ ਅਤੇ ਆਜਾਦ ਹਸਤੀ ਨੂੰ ਕਰ ਰਿਹਾ ਹੈ ਚੈਲੰਜ- ਗਿਆਨੀ ਹਰਪ੍ਰੀਤ ਸਿੰਘ

ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ 12 ਅਪ੍ਰੈਲ ਨੂੰ ਪਠਾਨਕੋਟ ਵਿੱਚ ਰਾਜ ਪੱਧਰੀ ਹਿੰਦੂ ਨਵ ਵਰਸ਼ ਮਹੋਤਸਵ ਦਾ ਆਯੋਜਨ

ਰਾਜਨੀਤਿਕ ਜ਼ਮੀਨ ਖਿਸਕਦੀ ਦੇਖ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਨੇ ਸੁਖਬੀਰ ਬਾਦਲ: ਕੰਗ

ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲ