ਪੰਜਾਬ

ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਡੁੱਬਣ ਕਾਰਨ ਹੋਈ ਮੌਤ ਤੇ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁੱਖ ਪ੍ਰਗਟਾਇਆ

ਕੌਮੀ ਮਾਰਗ ਬਿਊਰੋ | April 11, 2026 08:53 PM


ਅੰਮ੍ਰਿਤਸਰ-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਮਥੁਰਾ ਦੇ ਵਰਿੰਦਾਵਨ ਨੇੜੇ ਯਮੁਨਾ ਨਦੀ ਵਿੱਚ ਵਾਪਰੇ ਕਿਸ਼ਤੀ ਪਲਟਣ ਕਰਕੇ ਸ਼ਰਧਾਲੂਆਂ ਦੀ ਡੁੱਬਣ ਕਾਰਨ ਹੋਈ ਮੌਤ ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਇਹ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਬਾਬਾ ਬਲਬੀਰ ਸਿੰਘ ਨੇ ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 
 
 
 

ਪੰਜਾਬ

ਆਯੁਸ਼ਮਾਨ ਯੋਜਨਾ ਦੀ ਅਸਫਲਤਾ 'ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ 'ਤੇ ਹਮਲਾ

ਮਾਨ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਮਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 53 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਮਾਨ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ ਪੁਲਿਸ ਵੱਲੋਂ ਸਾਬਤ ਸੂਰਤ ਦਸਤਾਰਧਾਰੀ ਸਿੱਖ ਦਾ ਹੈਲਮਟ ਨਾ ਪਹਿਨਣ ਤੇ ਕੱਟੇ ਚਲਾਨ ਤੇ ਭੜਕੇ ਭਾਜਪਾ ਆਗੂ ਮੰਗੀ ਪੁਲਿਸ ਅਫਸਰ ਤੇ ਸਖਤ ਕਾਰਵਾਈ

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਗ੍ਰਹਿ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ