BREAKING NEWS
ਇਤਿਹਾਸਕ ਜਸ਼ਨਾਂ ਲਈ ਕਾਸ਼ੀ, ਬਠਿੰਡਾ, ਬਨਾਰਸ ਅਤੇ ਜੰਮੂ ਤੋਂ ਚਾਰ ਪ੍ਰਮੁੱਖ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ 'ਤੇ ਯਾਤਰੀਆਂ ਦੀ ਸਹੂਲਤ ਵਿੱਚ ਕਰਨਗੀਆਂ ਵਾਧਾ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਮਾਨਮਾਨ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਪੰਜਾਬ

ਚੌਥੇ ਦਸਤਾਰ ਸਜਾਉਣ ਮੁਕਾਬਲੇ ' ਗਗਨਪ੍ਰੀਤ ਸਿੰਘ ਤੇ ਸਰਬਜੋਤ ਸਿੰਘ ਅੱਵਲ

April 12, 2026 08:01 PM


ਚੰਡੀਗੜ੍ਹ- ਚੋਥਾਂ ਦਸਤਾਰ ਸਜਾਉਣ ਮੁਕਾਬਲਾ ਇਥੋਂ ਦੇ ਪਿੰਡ ਅਬਰਾਵਾਂ (ਦੇਵੀਨਗਰ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਿਵਾਸੀਆਂ ਵਲੋਂ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਭਰ ਵਿਚੋਂ 61 ਮੁੰਡਿਆਂ ਨੇ ਹਿੱਸਾ ਲਿਆ। ਪਹਿਲੇ ਵਰਗ 8 ਤੋਂ 15 ਸਾਲ ਉਮਰ ਵਰਗ ਵਿਚ ਸਰਬਜੋਤ ਸਿੰਘ ਪੁੱਤਰ ਸ੍ਰੀ ਸਿਮਰਨਜੀਤ ਸਿੰਘ ਰੋਪੜ ਪਹਿਲੇ, ਸਾਹਿਬ ਪ੍ਰੀਤ ਸਿੰਘ ਪੁੱਤਰ ਸਰਦਾਰ ਪਰਮਿੰਦਰ ਸਿੰਘ ਅਬਰਾਵਾਂ ਦੂਜੇ ਅਤੇ ਗਗਨਪ੍ਰੀਤ ਸਿੰਘ ਪੁੱਤਰ ਸਰਦਾਰ ਬਲਵਿੰਦਰ ਸਿੰਘ ਅਬਰਾਵਾਂ ਤੀਜੇ ਸਥਾਨ , ਗਗਨਦੀਪ ਸਿੰਘ ਪੁੱਤਰ ਸਰਦਾਰ ਪਰਮਜੀਤ ਸਿੰਘ ਅਬਰਾਵਾਂ ਚੋਥੇ ਅਤੇ ਅੰਮ੍ਰਿਤਵੀਰ ਸਿੰਘ ਪੁੱਤਰ ਸਰਦਾਰ ਗੁਰਜੀਤ ਸਿੰਘ ਗੀਗੇਮਾਜਰਾ ਪੰਜਵੇ ਸਥਾਨ ਉਤੇ ਰਹੇ। ਉਮਰ 16 ਤੋਂ 22 ਸਾਲ ਵਰਗ ਵਿੱਚ ਗਗਨਪ੍ਰੀਤ ਸਿੰਘ ਪੁੱਤਰ ਸਰਦਾਰ ਸੁਖਦੇਵ ਸਿੰਘ ਅੰਮ੍ਰਿਤਸਰ ਪਹਿਲੇ, ਪਰਾਸ਼ੂ ਵਰਮਾ ਪੁੱਤਰ ਸ੍ਰੀ ਹਰੀ ਰਾਮ ਸੰਗਰੂਰ ਦੂਜੇ , ਗੁਰਕੀਰਤ ਸਿੰਘ ਪੁੱਤਰ ਸਰਦਾਰ ਸਰਵਨ ਸਿੰਘ ਅਬਰਾਵਾਂ ਤੀਜੇ, ਹਰਮਨਪ੍ਰੀਤ ਸਿੰਘ ਪੁੱਤਰ ਸਰਦਾਰ ਗੁਰਪ੍ਰੀਤ ਸਿੰਘ ਖਮਾਣੋ ਚੌਥੇ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਸ ਹਰਵਿੰਦਰ ਸਿੰਘ ਘਟੋਲੀ ਪੰਜਵੇ ਸਥਾਨ ਉਤੇ ਰਹੇ। ਜੱਜ ਸਰਦਾਰ ਗੁਰਚਰਨ ਸਿੰਘ ਤੇ ਸਰਦਾਰ ਨਵਤੰਨ ਸਿੰਘ ਦੁਆਰਾ ਪੱਗੜੀ ਮੁਕਾਬਲੇ ਦੀ ਸਹੀ ਚੋਣ ਨੂੰ ਲੋਕਾਂ ਨੇ ਸਰਾਹਿਆ। ਲੰਮੇਰੇ ਕੇਸ ਮੁਕਾਬਲੇ ਵਿਚ ਹਰਮਨਪ੍ਰੀਤ ਕੌਰ ਪਹਿਲੇ, ਨਵਦੀਪ ਕੌਰ ਦੂਜੇ, ਤਾਨੀਆ ਕੌਰ ਤੇ ਮਨਦੀਪ ਕੌਰ ਦੋਵੇ ਤੀਜੇ ਸਥਾਨ ਉਤੇ ਰਹੀਆ, ਇਵੇ ਹੀ ਮੁੰਡਿਆ ਲੰਮੇ ਕੇਸ ਮੁਕਾਬਲੇ ਵਿਚ ਗਗਨਪ੍ਰੀਤ ਸਿੰਘ ਪਹਿਲੇ, ਜਸ਼ਨਪਰੀਤ ਸਿੰਘ ਦੂਜੋ ਤੇ ਜੋਬਨਪ੍ਰੀਤ ਸਿੰਘ- ਸਾਹਿਬਾਨ ਸਿੰਘ ਤੀਜੇ ਸਥਾਨ ਉਤੇ ਰਹੇ। ਪ੍ਰਬੰਧਕਾਂ ਨੇ ਦੱਸਿਆ ਕਿ ਸਾਰੇ ਹਿੱਸਾ ਲੈਣ ਵਾਲਿਆਂ ਨੂੰ ਮੈਡਲ ਅਤੇ ਨਕਦ ਇਨਾਮ ਪ੍ਰਦਾਨ ਕੀਤਾ। ਢਾਡੀ ਜਥੇ ਜੁਝਾਰ ਸਿੰਘ ਆਜਾਦ ਤੇ ਸਾਥੀਆਂ ਨੇ ਸੰਗਤਾਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਦੱਸਿਆ ।

Have something to say? Post your comment

 
 
 
 

ਪੰਜਾਬ

ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ 'ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ ਬੀਐਸਐਫ ਦੀ ਜਾਂਚ ਤੋਂ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਮਾਨ

ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

ਜਲ੍ਹਿਆਂਵਾਲਾ ਬਾਗ ਕਤਲੇਆਮ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਲਈ ਇੱਕਜੁੱਟ ਕਰ ਦਿੱਤਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸ਼ਮਸ਼ੇਰ ਸੰਧੂ ਨਾਲ ਰੂਬਰੂ ਸਮਾਗਮ ਰਚਾਇਆ- ਕੀਤੀਆਂ ਦਿਲ ਖੋਲ੍ਹ ਕੇ ਗੱਲਾਂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ 'ਤੇ ਯਾਤਰੀਆਂ ਦੀ ਸਹੂਲਤ ਵਿੱਚ ਕਰਨਗੀਆਂ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਯੁਸ਼ਮਾਨ ਯੋਜਨਾ ਦੀ ਅਸਫਲਤਾ 'ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ 'ਤੇ ਹਮਲਾ