ਪੰਜਾਬ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 13, 2026 09:44 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ ਹੈ।

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਜੈਕਾਰਿਆਂ ਦੀ ਗੂੰਜ ਵਿੱਚ ਮਾਨ ਸਰਕਾਰ ਵੱਲੋਂ ਪੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧਨਾ ਬਿੱਲ ਸਰਬ ਸੰਮਤੀ ਨਾਲ ਵਿਧਾਨ ਸਭਾ ਵਿੱਚ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ- ਐਡਵੋਕੇਟ ਧਾਮੀ

ਖਾਲਸਾ ਯੂਨੀਵਰਸਿਟੀ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ

ਇਹ ਬਿੱਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਅਧਾਰਤ ਹੈ ਅਤੇ ਇਹ ਸਾਰੇ ਧਰਮਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ: ਹਰਜੋਤ ਸਿੰਘ ਬੈਂਸ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾ

ਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਡੇਰਾ ਸੱਚਾ ਸੌਦਾ ਮੁਖੀ ਨੂੰ ਸਰਕਾਰ ਨੇ ਇੱਕ ਵੇਰਾਂ ਵੀ ਪ੍ਰੋਡਕਸ਼ਨ ਵਾਰੰਟ ਤੇ ਰਿਮਾਂਡ ਲਈ ਕਿਉਂ ਨਹੀਂ ਲਿਆਂਦਾ- ਵਿਧਾਇਕ ਸੁਖਪਾਲ ਸਿੰਘ ਖਹਿਰਾ

ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ