BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਪੰਜਾਬ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੀਆਂ ਖੁਸ਼ੀਆਂ ਮੌਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ

ਕੌਮੀ ਮਾਰਗ ਬਿਊਰੋ | April 15, 2026 07:05 PM

ਤਲਵੰਡੀ ਸਾਬੋ -ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਖੁੱਲੇ ਮੈਦਾਨ ਵਿੱਚ ਅੱਜ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਦੀ ਮਹਾਨ ਪਰੰਪਰਾ ਨੂੰ ਮੁੱਖ ਰੱਖਦੇ ਘੋੜ ਦੌੜਾਂ ਨੇਜੇ ਬਾਜ਼ੀ ਕੁਸ਼ਤੀਆਂ ਘੋੜੇ ਹਾਥੀਆਂ ਨਾਲ ਮਹੱਲਾ ਕੱਢਿਆ ਗਿਆ

 ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਖਾਲਸਾ ਪੰਥ ਦੀ ਸ਼ਾਨ ਹਨ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਬੇਮਿਸਾਲ ਸੇਵਾ ਅਤੇ ਬਹਾਦਰੀ ਸਦਾ ਯਾਦ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਜਬਰ ਜ਼ੁਲਮ ਖ਼ਿਲਾਫ਼ ਜੂਝਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ।

Have something to say? Post your comment

 
 
 
 

ਪੰਜਾਬ

ਸੰਸਦ ਮੈਂਬਰ ਅਸ਼ੋਕ ਮਿੱਤਲ ਵਿਰੁੱਧ ਈਡੀ ਦੀ ਕਾਰਵਾਈ, 'ਆਪ' ਅਤੇ ਸਮਾਜਵਾਦੀ ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ- ਰਾਜਾ ਵੜਿੰਗ

ਕਿਸਾਨਾ ਦੀ ਕਣਕ ਮੰਡੀਆਂ ਚੋਂ ਚੁੱਕਾਈ ਅਤੇ  ਖਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ - ਰਵੀਇੰਦਰ ਸਿੰਘ

ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਆਬਾਦੀ-ਅਧਾਰਿਤ ਹੱਦਬੰਦੀ ਦਾ ਪ੍ਰਸਤਾਵਿਤ ਕਦਮ ਪੰਜਾਬ ਲਈ ਗੰਭੀਰ ਖ਼ਤਰਾ- ਗਿਆਨੀ ਹਰਪ੍ਰੀਤ ਸਿੰਘ

ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਹੱਦਬੰਦੀ ਦੀ ਕਾਰਵਾਈ ਨਾਲ ਭਾਰਤ ਦਾ ਸਾਰਾ ਕੰਟਰੋਲ ਹਿੰਦੀ ਬੋਲਣ ਵਾਲੇ ਰਾਜਾਂ ਹੱਥ ਚਲਾ ਜਾਵੇਗਾ ਤੇ ਸੰਘੀ ਢਾਂਚੇ ਨੂੰ ਮਾਰੂ ਸੱਟ ਵੱਜੇਗੀ- ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਵਿਖੇ ‘ਖਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ