BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਪੰਜਾਬ

ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਆਬਾਦੀ-ਅਧਾਰਿਤ ਹੱਦਬੰਦੀ ਦਾ ਪ੍ਰਸਤਾਵਿਤ ਕਦਮ ਪੰਜਾਬ ਲਈ ਗੰਭੀਰ ਖ਼ਤਰਾ- ਗਿਆਨੀ ਹਰਪ੍ਰੀਤ ਸਿੰਘ

ਕੌਮੀ ਮਾਰਗ ਬਿਊਰੋ | April 15, 2026 07:32 PM

ਚੰਡੀਗੜ੍ਹ-ਪੰਜਾਬ ਪਹਿਲਾਂ ਹੀ ਦੇਸ਼ ਦੀ ਸੰਸਦ ਦੇ ਦੋਨਾਂ ਸਦਨਾਂ ਵਿੱਚ ਘੱਟ ਗਿਣਤੀ ਕਾਰਨ ਆਪਣੀ ਆਵਾਜ਼ ਪੂਰੀ ਤਰ੍ਹਾਂ ਬੁਲੰਦ ਨਹੀਂ ਕਰ ਪਾ ਰਿਹਾ, ਉਸ ਵੇਲੇ ਆਬਾਦੀ ਅਧਾਰਿਤ ਹੱਦਬੰਦੀ ਸੂਬੇ ਦੀ ਨੁਮਾਇੰਦਗੀ ਨੂੰ ਹੋਰ ਕਮਜ਼ੋਰ ਕਰੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਪਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕੀਤਾ। ਉਹਨਾਂ ਕਿਹਾ ਜੇ ਆਬਾਦੀ ਹੀ ਇਕੱਲਾ ਮਾਪਦੰਡ ਬਣਾਇਆ ਜਾਂਦਾ ਹੈ, ਤਾਂ ਕੀ ਆਬਾਦੀ ਕੰਟਰੋਲ ਕਰਨ ਵਾਲੇ ਸੂਬਿਆਂ ਨੂੰ ਇਸ ਦੀ ਸਜ਼ਾ ਦਿੱਤੀ ਜਾ ਰਹੀ ਹੈ? ਜਦਕਿ ਇਸ ਲਈ ਖੁਦ ਕੇਂਦਰ ਵੱਲੋਂ ਹੀ ਸੂਬਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਸੀ। ਆਰਥਿਕ ਪੈਕੇਜਾਂ ਵਿੱਚ ਅਣਦੇਖੀ ਤੋਂ ਬਾਅਦ ਹੁਣ ਹੱਦਬੰਦੀ ਰਾਹੀਂ ਵੀ ਪੰਜਾਬ ਨਾਲ ਧੱਕਾ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੀ ਬਤੌਰ ਖੇਤਰੀ ਪਾਰਟੀ ਇਹ ਮੰਗ ਹੈ ਕਿ ਰਾਜ ਸਭਾ ਵਿੱਚ ਸਾਰੇ ਸੂਬਿਆਂ ਨੂੰ ਬਰਾਬਰ ਪ੍ਰਤੀਨਿਧਤਾ ਮਿਲੇ, ਤਾਂ ਜੋ ਹਰ ਸੂਬੇ ਦੀ ਆਵਾਜ ਦੋਹਾਂ ਸਦਨਾਂ ਵਿੱਚ ਬਰਾਬਰ ਉਠ ਸਕੇ।

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਸਮੇਤ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਸੰਸਦ ਮੈਂਬਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕਤੰਤਰ ਦੀ ਅਸਲ ਰੂਹ ਨੂੰ ਬਚਾਉਣ ਲਈ ਇਕੱਠੇ ਹੋਣ ਅਤੇ ਇਸ ਆਬਾਦੀ ਅਧਾਰਿਤ ਹੱਦਬੰਦੀ ਦਾ ਡਟ ਕੇ ਵਿਰੋਧ ਕਰਨ। 

 

Have something to say? Post your comment

 
 
 
 

ਪੰਜਾਬ

ਸੰਸਦ ਮੈਂਬਰ ਅਸ਼ੋਕ ਮਿੱਤਲ ਵਿਰੁੱਧ ਈਡੀ ਦੀ ਕਾਰਵਾਈ, 'ਆਪ' ਅਤੇ ਸਮਾਜਵਾਦੀ ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ- ਰਾਜਾ ਵੜਿੰਗ

ਕਿਸਾਨਾ ਦੀ ਕਣਕ ਮੰਡੀਆਂ ਚੋਂ ਚੁੱਕਾਈ ਅਤੇ  ਖਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ - ਰਵੀਇੰਦਰ ਸਿੰਘ

ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਹੱਦਬੰਦੀ ਦੀ ਕਾਰਵਾਈ ਨਾਲ ਭਾਰਤ ਦਾ ਸਾਰਾ ਕੰਟਰੋਲ ਹਿੰਦੀ ਬੋਲਣ ਵਾਲੇ ਰਾਜਾਂ ਹੱਥ ਚਲਾ ਜਾਵੇਗਾ ਤੇ ਸੰਘੀ ਢਾਂਚੇ ਨੂੰ ਮਾਰੂ ਸੱਟ ਵੱਜੇਗੀ- ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਵਿਖੇ ‘ਖਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ, ਚੋਣਾਂ ਵਿੱਚ ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ- ਕੇਜਰੀਵਾਲ