BREAKING NEWS
ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਮਾਨਬੇਅਦਬੀ ਹੁਣ ਗੈਰ-ਜ਼ਮਾਨਤੀ ਅਪਰਾਧ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ: ਹਰਪਾਲ ਸਿੰਘ ਚੀਮਾਕਿਸ ਗੱਲ ਕਰਕੇ ਫਖਰੇ ਕੌਮ ਵਾਪਸ ਕੀਤਾ ਜਾਵੇ ????? -ਭਗਵੰਤ ਮਾਨ

ਪੰਜਾਬ

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | April 15, 2026 10:42 PM

ਮਾਨਸਾ- ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਅਤੇ ਉਪ-ਮੰਡਲ ਹਸਪਤਾਲ, ਸੀ.ਐੱਚ.ਸੀ., ਪੀ.ਐੱਚ.ਸੀ, ਆਮ ਆਦਮੀ ਕਲੀਨਿਕ, ਡਿਸਪੈਂਸਰੀਆਂ ਅਤੇ ਸੀ.ਐੱਚ.ਡਬਲਿਊ ਵਿਚ 16 ਅਪ੍ਰੈਲ ਤੋਂ 15 ਅਕਤੂਬਰ ਤੱਕ ਓ.ਪੀ.ਡੀ. ਸੇਵਾਵਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 2 ਵਜੇ ਤੱਕ ਦਾ ਹੋਵੇਗਾ l ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ਼, ਜੋ ਇਨ੍ਹਾਂ ਸਿਹਤ ਸੰਸਥਾਵਾਂ ’ਚ ਆਪਣਾ ਚੈੱਕਅਪ, ਲੈਬ ਟੈਸਟ, ਐਕਸ-ਰੇਅ ਅਤੇ ਸਕੈਨ ਕਰਵਾਉਣਾ ਚਾਹੁੰਦਾ ਹੈ ਜਾਂ ਸਬੰਧਤ ਡਾਕਟਰਾਂ ਤੋਂ ਦਫ਼ਤਰੀ ਕੰਮ ਕਰਵਾਉਣਾ ਚਾਹੁੰਦਾ ਹੈ, ਉਹ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਦਫ਼ਤਰ ਅਤੇ ਸਰਕਾਰੀ ਹਸਪਤਾਲ ਨਾਲ ਸਬੰਧਤ ਸਾਰੇ ਦਫ਼ਤਰ ਆਮ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ।

Have something to say? Post your comment

 
 
 
 

ਪੰਜਾਬ

ਸੰਸਦ ਮੈਂਬਰ ਅਸ਼ੋਕ ਮਿੱਤਲ ਵਿਰੁੱਧ ਈਡੀ ਦੀ ਕਾਰਵਾਈ, 'ਆਪ' ਅਤੇ ਸਮਾਜਵਾਦੀ ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ -ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ - ਮੁੱਖ ਮੰਤਰੀ ਭਗਵੰਤ ਮਾਨ

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ- ਰਾਜਾ ਵੜਿੰਗ

ਕਿਸਾਨਾ ਦੀ ਕਣਕ ਮੰਡੀਆਂ ਚੋਂ ਚੁੱਕਾਈ ਅਤੇ  ਖਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ - ਰਵੀਇੰਦਰ ਸਿੰਘ

ਕੇਂਦਰ ਸਰਕਾਰ ਵੱਲੋਂ ਸੰਸਦੀ ਹਲਕਿਆਂ ਦੀ ਆਬਾਦੀ-ਅਧਾਰਿਤ ਹੱਦਬੰਦੀ ਦਾ ਪ੍ਰਸਤਾਵਿਤ ਕਦਮ ਪੰਜਾਬ ਲਈ ਗੰਭੀਰ ਖ਼ਤਰਾ- ਗਿਆਨੀ ਹਰਪ੍ਰੀਤ ਸਿੰਘ

ਭਗਵੰਤ ਮਾਨ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਲਈ ਸੁਪਰੀਮ ਕੋਰਟ ਸਮੇਤ ਹਰ ਪੱਧਰ 'ਤੇ ਲੜਾਈ ਲੜੇਗੀ: ਬਲਤੇਜ ਪੰਨੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਹੱਦਬੰਦੀ ਦੀ ਕਾਰਵਾਈ ਨਾਲ ਭਾਰਤ ਦਾ ਸਾਰਾ ਕੰਟਰੋਲ ਹਿੰਦੀ ਬੋਲਣ ਵਾਲੇ ਰਾਜਾਂ ਹੱਥ ਚਲਾ ਜਾਵੇਗਾ ਤੇ ਸੰਘੀ ਢਾਂਚੇ ਨੂੰ ਮਾਰੂ ਸੱਟ ਵੱਜੇਗੀ- ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਵਿਖੇ ‘ਖਾਲਸਾ ਸਾਜਨਾ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਪੰਜਾਬ ਦੇ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ, ਚੋਣਾਂ ਵਿੱਚ ਭਾਜਪਾ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ- ਕੇਜਰੀਵਾਲ