BREAKING NEWS
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 19, 2026 08:58 PM


ਸ੍ਰੀ ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵੱਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖਾਤਮਾ ਹੋਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਥਾਂ ਠੀਕ ਹੈ, ਪਰ ਇਸ ਤੋਂ ਵੀ ਵੱਧ ਜਰੂਰੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਪਰਦ ਕਰਕੇ ਇਸ ਮੰਦਭਾਗੇ ਵਰਤਾਰੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ। ਇਸ ਲਈ ਸਿੱਖ ਸਮਾਜ ਨੂੰ ਜਾਗਰੂਕਤਾ ਅਤੇ ਅਹਿਤਿਆਤ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੋਣਾ ਪਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਕਾਨੂੰਨ ਸਰਕਾਰ ਦੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਹੀ ਅਮਲ ਵਿਚ ਲਿਆ ਕੇ ਸਿੱਟਾਮੁੱਖੀ ਬਣ ਸਕਦਾ ਹੈ, ਕਿਉਂਕਿ ਕਾਨੂੰਨ ਪਹਿਲਾਂ ਵੀ ਮੌਜੂਦ ਹਨ, ਪਰ ਫਿਰ ਵੀ ਬੇਅਦਬੀਆਂ ਦੇ ਦੋਸ਼ੀ ਬਚ ਨਿਕਲਦੇ ਰਹੇ ਹਨ।

Have something to say? Post your comment

 
 
 
 

ਪੰਜਾਬ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਕੀਤਾ ਲਾਗੂ - ਉਮਰ ਕੈਦ ਦੀ ਵਿਵਸਥਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਨੂੰ ਪ੍ਰਵਾਨਗੀ ਦੇਣ ਲਈ ਸੁਨੀਲ ਜਾਖੜ ਵੱਲੋਂ ਰਾਜਪਾਲ ਦਾ ਧੰਨਵਾਦ

ਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ

ਡਾ. ਗੁਰਮਿੰਦਰ ਸਿੱਧੂ ਦਾ ਯਾਤਰਾ ਪ੍ਰਸੰਗ ‘ਪਰਦੇਸਾਂ ਵਿੱਚੋਂ ਚੁਗੇ ਹਰਫ਼’ ਹੋਇਆ ਲੋਕ-ਅਰਪਣ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿੰਦਾ

ਸਰਹੱਦੀ ਖੇਤਰ ਵਿਚ ਧਰਮ ਪਰਿਵਰਤਨ ਲਹਿਰ ਨੂੰ ਟੱਕਰ ਦੇ ਰਹੀ ਹੈ ਗੁਰੂ ਨਾਨਕ ਵੈਲਫੇਅਰ ਸੁਸਾਇਟੀ

ਪੰਜਾਬ ਵਿੱਚ 45,000 ਕਿਲੋਮੀਟਰ ਸੜਕਾਂ ਦਾ ਹੋ ਰਿਹਾ ਨਿਰਮਾਣ, ਜੂਨ ਤੱਕ ਕਾਰਜ ਪੂਰਾ ਕਰਨ ਦਾ ਟੀਚਾ