BREAKING NEWS
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾਵਿਸ਼ਵ ਲਿਵਰ ਦਿਵਸ 2026: ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | April 19, 2026 08:16 PM


ਅੰਮ੍ਰਿਤਸਰ-ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਟਲੀ ਦੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਦੇ ਬਾਹਰ ਹੋਈ ਇਹ ਘਟਨਾ ਦੇਸ਼ ਵਿਦੇਸ ਦੇ ਸਿੱਖਾਂ ਲਈ ਵੱਡੀ ਚਿੰਤਾ ਵਾਲੀ ਗੱਲ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉੱਤੇ ਚੱਲਦਿਆਂ ਹਮੇਸ਼ਾ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕੀਤਾ ਹੈ। ਇਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੇ ਰਾਹੀਂ ਹਮੇਸ਼ਾ ਹੀ ਲੋਕ ਭਲਾਈ ਦੇ ਕਾਰਜਾਂ ਵਿਚ ਵੱਡਾ ਹਿੱਸਾ ਪਾਇਆ ਹੈ। ਗੁਰਦੁਆਰਾ ਸਾਹਿਬਾਨ ਜਿਥੋਂ ਹਮੇਸ਼ਾ ਸਰਬਸਾਂਝੀ ਵਾਲਤਾ ਦਾ ਸੰਦੇਸ਼ ਮਿਲਦਾ ਹੈ ਉਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਗੰਭੀਰ ਹੈ। ਇਸ ਲਈ ਭਾਰਤ ਸਰਕਾਰ ਨੂੰ ਤੁਰੰਤ ਹਰਕਤ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਇਟਲੀ ਸਰਕਾਰ ਨੂੰ ਇਸ ਘਟਨਾ ਦੇ ਦੋਸੀਆਂ ਖਿਲਾਫ ਸਖਤ ਕਾਰਵਾਈ ਦੀ ਵੀ ਅਪੀਲ ਕੀਤੀ।
ਐਡਵੋਕੇਟ ਧਾਮੀ ਨੇ ਇਟਲੀ ਵਿਚ ਮਾਰੇ ਗਏ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ।

 

Have something to say? Post your comment

 
 
 
 

ਪੰਜਾਬ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਕੀਤਾ ਲਾਗੂ - ਉਮਰ ਕੈਦ ਦੀ ਵਿਵਸਥਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਨੂੰ ਪ੍ਰਵਾਨਗੀ ਦੇਣ ਲਈ ਸੁਨੀਲ ਜਾਖੜ ਵੱਲੋਂ ਰਾਜਪਾਲ ਦਾ ਧੰਨਵਾਦ

ਇਹ ਬਿੱਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ

ਡਾ. ਗੁਰਮਿੰਦਰ ਸਿੱਧੂ ਦਾ ਯਾਤਰਾ ਪ੍ਰਸੰਗ ‘ਪਰਦੇਸਾਂ ਵਿੱਚੋਂ ਚੁਗੇ ਹਰਫ਼’ ਹੋਇਆ ਲੋਕ-ਅਰਪਣ

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

ਸਰਹੱਦੀ ਖੇਤਰ ਵਿਚ ਧਰਮ ਪਰਿਵਰਤਨ ਲਹਿਰ ਨੂੰ ਟੱਕਰ ਦੇ ਰਹੀ ਹੈ ਗੁਰੂ ਨਾਨਕ ਵੈਲਫੇਅਰ ਸੁਸਾਇਟੀ

ਪੰਜਾਬ ਵਿੱਚ 45,000 ਕਿਲੋਮੀਟਰ ਸੜਕਾਂ ਦਾ ਹੋ ਰਿਹਾ ਨਿਰਮਾਣ, ਜੂਨ ਤੱਕ ਕਾਰਜ ਪੂਰਾ ਕਰਨ ਦਾ ਟੀਚਾ