BREAKING NEWS
ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੇ ਨਾਲ ਖੜ੍ਹੀ: ਹਰਪਾਲ ਸਿੰਘ ਚੀਮਾਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ ਦੀ ਹੁੰਦੀ ਲੁੱਟ ’ਤੇ ਲੱਗੇਗੀ ਰੋਕ : ਹਰਜੋਤ ਸਿੰਘ ਬੈਂਸ

ਪੰਜਾਬ

ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

ਕੌਮੀ ਮਾਰਗ ਬਿਊਰੋ | April 24, 2026 09:06 PM

ਚੰਡੀਗੜ੍ਹ-ਆਮ ਆਦਮੀ ਪਾਰਟੀ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ‘ਤੇ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਦੇਸ਼ ਅਧਿਕਾਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਘਟਨਾਕ੍ਰਮ ਅਰਵਿੰਦ ਕੇਜਰੀਵਾਲ ਦੀ ਲੀਡਰਸ਼ਿਪ ਸ਼ੈਲੀ ਅਤੇ ਉਨ੍ਹਾਂ ਦੇ ਤਾਨਾਸ਼ਾਹੀ ਰਵੱਈਏ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਵੱਡੇ ਪੱਧਰ ‘ਤੇ ਹੋਏ ਅਸਤੀਫ਼ੇ ਪਾਰਟੀ ਅੰਦਰ ਡੂੰਘੀ ਫੁੱਟ ਅਤੇ ਅਸੰਤੋਸ਼ ਨੂੰ ਬੇਨਕਾਬ ਕਰਦੇ ਹਨ।

ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ “ਕਠਪੁਤਲੀ ਮੁੱਖ ਮੰਤਰੀ” ਕਿਹਾ ਅਤੇ ਦੱਸਿਆ ਕਿ ਉਨ੍ਹਾਂ ਨੇ ਹਮੇਸ਼ਾਂ ਦੀ ਤਰ੍ਹਾਂ ਅਸਲ ਮਸਲੇ ਤੋਂ ਧਿਆਨ ਭਟਕਾਉਣ ਲਈ ਇਧਰ-ਉਧਰ ਦੀਆਂ ਗੱਲਾਂ ਕੀਤੀਆਂ, ਬਜਾਏ ਇਸਦੇ ਕਿ ਉਹ ਅਸਲੀ ਸਵਾਲਾਂ ਦਾ ਜਵਾਬ ਦਿੰਦੇ।

ਉਨ੍ਹਾਂ ਅੱਗੇ ਕਿਹਾ ਕਿ ਸਵਾਤੀ ਮਾਲੀਵਾਲ ਨਾਲ ਕੀਤਾ ਗਿਆ ਵਰਤਾਵ ਅਤੇ ਰਾਘਵ ਚੱਢਾ ਨਾਲ ਜੁੜਿਆ ਵਿਵਾਦ, ਇਹੋ ਜਿਹੇ ਮਸਲੇ ਹਨ ਜਿਨ੍ਹਾਂ ਨੂੰ ਲੋਕ ਆਸਾਨੀ ਨਾਲ ਨਹੀਂ ਭੁੱਲਣਗੇ।

ਆਪ ਸਰਕਾਰ ‘ਤੇ ਹਮਲਾ ਕਰਦਿਆਂ ਸ਼ਰਮਾ ਨੇ ਕਿਹਾ ਕਿ ਪਿਛਲੇ ਸਾੜ੍ਹੇ ਚਾਰ ਸਾਲਾਂ ਵਿੱਚ ਪੰਜਾਬ, ਕੇਜਰੀਵਾਲ ਅਤੇ ਆਪ ਪਾਰਟੀ ਦੀ ਲੀਡਰਸ਼ਿਪ ਹੇਠ ਧੋਖੇ ਦਾ ਸ਼ਿਕਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਇਸ ਉਮੀਦ ਨਾਲ ਵੋਟ ਦਿੱਤਾ ਸੀ ਕਿ ਰਾਜ ‘ਤੇ ਪੰਜਾਬੀਆਂ ਦਾ ਸ਼ਾਸਨ ਹੋਵੇਗਾ, ਪਰ ਹਕੀਕਤ ਇਸ ਦੇ ਬਿਲਕੁਲ ਉਲਟ ਰਹੀ ਹੈ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 40 ਲੱਖ ਤੋਂ ਵੱਧ ਲਾਭਪਾਤਰੀ ਕਵਰ-ਜੀਵਨ-ਰੱਖਿਅਕ ਇਲਾਜ ਲਈ ਆਰਥਿਕ ਰੁਕਾਵਟਾਂ ਦੂਰ ਕੀਤੀਆਂ: ਡਾ. ਬਲਬੀਰ ਸਿੰਘ

ਭਾਜਪਾ ਦੀ ਗੁਲਾਮੀ ਕਰਨ ਦੀ ਬਜਾਏ ਸਾਨੂੰ ਜੇਲ੍ਹ ਜਾਣਾ ਮਨਜ਼ੂਰ, ਝੁਕਣਾ ਪੰਜਾਬ ਦੀ ਤਾਸੀਰ ਨਹੀਂ: ਮੀਤ ਹੇਅਰ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ

ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਰਾਜਪਾਲ ਕਟਾਰੀਆ ਨੇ ਉੱਚ ਸਿੱਖਿਆ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁਟਤਾ ਦਾ ਦਿੱਤਾ ਸੱਦਾ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਜੋਗਿੰਦਰ ਸਿੰਘ ਰਕਬੇਵਾਲੇ ਹੋਏ ਨਤਮਸਤਕ

ਕੇਂਦਰ ਵੱਲੋਂ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾਉਣ ’ਤੇ ਰਾਹਤ ਪ੍ਰਗਟਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਭਾਜਪਾ ਅਜਿਹੇ ਲੋਕਾਂ ਦਾ ਜਸ਼ਨ ਨਾ ਮਨਾਏ, ਕਿਉਂਕਿ ਪੰਜਾਬ ਵਿੱਚ ਇਨ੍ਹਾਂ ਦੀ ਕੋਈ ਅਹਿਮਅਤ ਨਹੀਂ- ਵੜਿੰਗ