BREAKING NEWS
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ

ਗੁਰਚਰਨ ਸਿੰਘ ਨੰਨੜਾ ਸਰਬਸੰਮਤੀ ਨਾਲ ਰਾਮਗੜ੍ਹੀਆ ਸਭਾ ਮੋਹਾਲੀ ਦੇ ਨਵੇਂ ਪ੍ਰਧਾਨ ਚੁਣੇ ਗਏ

ਕੌਮੀ ਮਾਰਗ ਬਿਊਰੋ | April 27, 2026 07:24 PM

 ਮੋਹਾਲੀ-ਰਾਮਗੜ੍ਹੀਆ ਸਭਾ ਮੋਹਾਲੀ ਦਾ ਜਨਰਲ ਇਜਲਾਸ 25-04-2026 ਨੂੰ ਹੋਇਆ, ਜਿਸ ਵਿੱਚ ਸਭਾ ਦੇ ਪ੍ਰਧਾਨ ਸ. ਸੂਰਤ ਸਿੰਘ ਕਲਸੀ ਨੇ ਆਪਣਾ 2 ਸਾਲ ਦਾ ਕਾਰਜਕਾਲ ਪੂਰਾ ਹੋਣ 'ਤੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਮੇਟੀ ਭੰਗ ਕੀਤੀ। ਨਵੀਂ ਚੋਣ ਲਈ ਇੱਕ ਚੋਣ ਬੋਰਡ ਬਣਾਇਆ ਗਿਆ ਜਿਸ ਦੇ ਚੇਅਰਮੈਨ ਸ. ਰਵਿੰਦਰ ਸਿੰਘ ਨਾਗੀ ਅਤੇ ਮੈਂਬਰ ਸ. ਜਸਪਾਲ ਸਿੰਘ ਵਿਰਕ ਤੇ ਸ. ਅਵਨਿੰਦਰ ਸਿੰਘ ਰੂਪਰਾਏ ਸਨ।
ਚੋਣ ਪ੍ਰਕਿਰਿਆ ਦੌਰਾਨ ਗੁਰਚਰਨ ਸਿੰਘ ਨੰਨੜਾ ਨੂੰ ਸਰਬਸੰਮਤੀ ਨਾਲ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਦੇ ਨਾਲ ਹੀ ਹਾਊਸ ਵੱਲੋਂ  ਸਰਵਣ ਸਿੰਘ ਕਲਸੀ ਨੂੰ ਆਡੀਟਰ ਅਤੇ ਬਿਕਰਮਜੀਤ ਸਿੰਘ ਹੂੰਜਣ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਦੇ ਨਾਲ ਹੀ ਚੌਣ ਬੋਰਡ ਵੱਲੋਂ ਪ੍ਰਧਾਨ ਸ ਗੁਰਚਰਨ ਸਿੰਘ ਨੰਨਰਾ ਨੂੰ ਆਪਣੀ ਪ੍ਰਬੰਧਕ ਕਮੇਟੀ ਗਠਿੱਤ ਕਰਨ ਦੇ ਅਧਿਕਾਰ ਦਿੱਤੇ ਗਏ । ਹੋਰਨਾਂ ਤੋਂ ਇਲਾਵਾ ਸਭਾ ਦੇ ਸਲਾਹਕਾਰ ਅਤੇ ਸਾਬਕਾ ਪ੍ਰਧਾਨ ਸ ਦਰਸ਼ਨ ਸਿੰਘ ਕਲਸੀ, ਸ ਜਸਵੰਤ ਸਿੰਘ ਭੁੱਲਰ, ਸ ਅਜੀਤ ਸਿੰਘ ਰਣੌਤਾ, ਸ ਨਿਰਮਲ ਸਿੰਘ ਸੱਭਰਵਾਲ, ਸ ਮਨਜੀਤ ਸਿੰਘ ਮਾਣ, ਡਾ ਸਤਵਿੰਦਰ ਸਿੰਘ ਭਮਰਾ, ਸ ਕਰਮ ਸਿੰਘ ਬਾਬਰਾ, ਸ ਨਰਿੰਦਰ ਸਿੰਘ ਸੰਧੂ ( ਸਾਹਿਬਜ਼ਾਦਾ ਟਿੰਬਰ), ਸ ਪ੍ਰਦੀਪ ਸਿੰਘ ਭਾਰਜ(ਪ੍ਰਧਾਨ ਭਾਈ ਲਾਲੋ ਕੋ ਓਪ ਬੈਂਕ), ਸ ਬਲਵਿੰਦਰ ਸਿੰਘ ਹੂੰਜਣ , ਸ ਤਰਸੇਮ ਸਿੰਘ ਖੋਖਰ, ਸ ਮੇਜਰ ਸਿੰਘ ਭੁੱਲਰ, ਸ ਸੁਰਜੀਤ ਸਿੰਘ ਮਠਾੜੂ, ਸ ਪਰਮਜੀਤ ਸਿੰਘ ਖੁਰਲ, ਸ ਗੁਰਮੁੱਖ ਸਿੰਘ ਸੋਹਲ, ਸ ਨਰਾਇਣ ਸਿੰਘ ਭੁੱਲਰ ਸ ਭੁਪਿੰਦਰ ਸਿੰਘ ਚਾਨਾ, ਸ ਤੇਜਿੰਦਰ ਸਿੰਘ ਸੱਭਰਵਾਲ, ਸ ਇੰਦਰਜੀਤ ਸਿੰਘ ਖੋਖਰ, ਸ ਦੀਦਾਰ ਸਿੰਘ ਕਲਸੀ, ਸ ਬਲਵਿੰਦਰ ਸਿੰਘ ਕਲਸੀ, ਸ ਹਰਬਿੰਦਰ ਸਿੰਘ ਰਣੌਤਾ, ਪਵਿੱਤਰ ਸਿੰਘ ਵਿਰਦੀ, ਬਲਜੀਤ ਸਿੰਘ ਜੰਡੂ ਸ ਗੁਰਬਖ਼ਸ਼ ਸਿੰਘ ਜੰਡੂ, ਸ ਬਲਦੇਵ ਸਿੰਘ ਕਲਸੀ, ਸ ਹਰਚਰਨ ਸਿੰਘ ਰਨੌਤਾ ਜੀ ਅਤੇ ਚੰਡੀਗੜ੍ਹ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸ ਮਨਵਿੰਦਰ ਸਿੰਘ ਰਨੌਤਾ ਅਤੇ ਉਹਨਾਂ ਦੀ ਪ੍ਰਬੰਧਕ ਕਮੇਟੀ ਮੈਂਬਰ ਆਦਿ ਮੌਜੂਦ ਸਨ ।ਇਹ ਜਾਣਕਾਰੀ ਜਨਰਲ ਸਕੱਤਰ ਸ. ਬਿਕਰਮਜੀਤ ਸਿੰਘ ਹੂੰਜਣ ਨੇ ਪ੍ਰੈੱਸ ਨਾਲ ਸਾਂਝੀ ਕੀਤੀ।

Have something to say? Post your comment

 
 
 
 

ਪੰਜਾਬ

ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਇਹ ਰਾਜ ਸਭਾ ਮੈਂਬਰ ਪੰਜਾਬ ਨੇ ਚੁਣੇ ਨਹੀਂ ਸਨ ਥੋਪੇ ਗਏ ਸਨ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ

ਸ੍ਰੀ ਗੁਰੂ ਨਾਨਕ ਦੇਵ ਵੈਲਫੇਅਰ ਸੁਸਾਇਟੀ ਵਲੋ ਵਿਿਦਆਰਥੀਆਂ ਨੂੰ ਸਕੂਲੀ ਪੁਸਤਕਾਂ ਤੇ ਕਾਪੀਆਂ ਵੰਡੀਆਂ

ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਈਡੀ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਹਰਚਰਨ ਸਿੰਘ ਭੁੱਲਰ ਦੇ 11 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ -ਮਨੀ ਲਾਂਡਰਿੰਗ ਦੀ ਜਾਂਚ ਤੇਜ਼

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ