BREAKING NEWS
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਨੈਸ਼ਨਲ

ਤਖ਼ਤ ਪਟਨਾ ਸਾਹਿਬ ਕਮੇਟੀ ਪ੍ਰਧਾਨ ਜਗਜੋਤ ਸਿੰਘ ਸੋਹੀ ਨੂੰ ਕਮੇਟੀ ਸਟਾਫ ਵੱਲੋਂ ਵਧਾਈ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 27, 2026 07:43 PM

ਨਵੀਂ ਦਿੱਲੀ- ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਦੇ ਜਨਮਦਿਨ ਮੌਕੇ ਸਮੂਹ ਸਟਾਫ ਨੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਮਹਾਰਾਜ ਅੱਗੇ ਉਨ੍ਹਾਂ ਦੀ ਲੰਮੀ ਉਮਰ ਲਈ ਅਰਦਾਸ ਕੀਤੀ। ਇਸ ਮੌਕੇ ਸੁਪਰੀਟੈਂਡੈਂਟ ਦਲਜੀਤ ਸਿੰਘ, ਮੈਨੇਜਰ ਦਲੀਪ ਸਿੰਘ ਪਟੇਲ, ਦੇਵੇਂਦਰ ਸਿੰਘ, ਪਾਪਿੰਦਰ ਸਿੰਘ ਸਮੇਤ ਸਮੂਹ ਸਟਾਫ ਮੌਜੂਦ ਰਿਹਾ। ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਦਲੀਪ ਸਿੰਘ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ। ਇਸ ਦੇ ਨਾਲ ਕਮੇਟੀ ਦੇ ਹੋਰ ਅਹੁਦੇਦਾਰਾਂ ਵਿੱਚ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਸਮੇਤ ਸਾਰੇ ਮੈਂਬਰਾਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੁਪਰੀਟੈਂਡੈਂਟ ਦਲਜੀਤ ਸਿੰਘ ਨੇ ਕਿਹਾ ਕਿ ਸਮੂਹ ਸਟਾਫ ਨਾਲ ਪ੍ਰਧਾਨ ਸਾਹਿਬ ਦਾ ਖ਼ਾਸਾ ਪਿਆਰ ਅਤੇ ਲਗਾਵ ਹੈ, ਜਿਸ ਕਾਰਨ ਸਾਰਿਆਂ ਨੇ ਉਨ੍ਹਾਂ ਦੀ ਲੰਮੀ ਉਮਰ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਬਹੁਤ ਘੱਟ ਪ੍ਰਧਾਨ ਅਜੇਹੇ ਹੁੰਦੇ ਹਨ ਜੋ ਗੁਰੂ ਘਰ ਦੀ ਸੇਵਾ ਨਿਸ਼ਕਾਮ ਭਾਵਨਾ ਨਾਲ ਕਰਦੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਉਨ੍ਹਾਂ ਨੂੰ ਲੰਮੀ ਉਮਰ ਬਖ਼ਸ਼ਣ ਤਾਂ ਜੋ ਉਹ ਹੋਰ ਵੱਧ ਚੜ੍ਹ ਕੇ ਸੇਵਾਵਾਂ ਨਿਭਾਉਂਦੇ ਰਹਿਣ।

Have something to say? Post your comment

 
 
 
 

ਨੈਸ਼ਨਲ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

ਸਿੱਖ ਬੰਧੂ ਵੈਲਫ਼ੇਰ ਟ੍ਰਸ੍ਟ ਵਲੋਂ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ

ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਨਾ ਮੈਂ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ - ਕੇਜਰੀਵਾਲ

ਭਾਜਪਾ ਵਿੱਚ ਸ਼ਾਮਲ ਹੋਏ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਖਤਮ ਕੀਤੀ ਜਾਵੇਗੀ: ਸੰਜੇ ਸਿੰਘ

ਉੱਤਰੀ ਭਾਰਤ ਵਿੱਚ ਗਰਮੀ ਦੀ ਚੇਤਾਵਨੀ ਕੀਤੀ ਆਈਐਮਡੀ ਨੇ

ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਖਿਲਾਫ਼ ਕੀਤੀ ਜਾਏਗੀ ਕਾਰਵਾਈ- ਅਖੰਡ ਕੀਰਤਨੀ ਜਥਾ

ਅਕਾਲੀਆਂ ਵੱਲੋਂ ਦਿੱਲੀ ਕਮੇਟੀ ਦੀਆਂ ਮੀਟਿੰਗਾਂ ਦਾ ਬਾਇਕਾਟ, ਕਾਰਵਾਈਆਂ ਨੂੰ “ਗੈਰ-ਕਾਨੂੰਨੀ” ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਦਿੱਤਾ ਕਰਾਰ

ਦਿੱਲੀ ਕਮੇਟੀ ਨੇ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਖ਼ਤਮ ਕਰਨ ਦੇ ਫੈਸਲੇ ’ਤੇ ਲਗਾਈ ਪੱਕੀ ਮੋਹਰ

ਨਵਾਂ ਬੇਅਦਬੀ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹਰ ਸ਼ਰਧਾਲੂ ਸਿੱਖ ਵਿੱਚ ਸਟੇਟ ਦੀ ਘੁਸਪੈਠ : ਸਰਨਾ