BREAKING NEWS
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ- ਗਿਆਨੀ ਹਰਪ੍ਰੀਤ ਸਿੰਘ

ਕੌਮੀ ਮਾਰਗ ਬਿਊਰੋ | April 28, 2026 07:12 PM

ਚੰਡੀਗੜ੍ਹ-ਦਿੱਲੀ ਬੈਠੇ ਸਿਆਸੀ ਆਗੂਆਂ ਨੂੰ ਅਕਸਰ ਪੰਜਾਬ ਦੀ ਜ਼ਮੀਨੀ ਹਕੀਕਤ ਦੀ ਸਮਝ ਨਹੀਂ ਹੁੰਦੀ। ਪੰਜਾਬ ਨੂੰ ਸਮਝਣ ਦੀ ਬਜਾਏ ਉਹ ਇਸਦੇ ਖਿਲਾਫ਼ ਵਿਰਤਾਂਤ ਘੜਦੇ ਹਨ। ਜਿੱਥੇ ਪੰਜਾਬ ਨੂੰ ਕੱਟੜ ਜਾਂ ਦੇਸ਼ ਵਿਰੋਧੀ ਤਸਵੀਰ ਵਿੱਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਕੀਤਾ। ਉਹਨਾ ਕਿਹਾ ਕਿ ਅੱਜ ਅਜੇ ਮਾਕਨ ਵੱਲੋਂ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲਿਆਂ ਨੂੰ “ਵੱਖਵਾਦੀ ਤਾਕਤਾਂ” ਕਹਿਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਕੀ ਆਪਣੇ ਸੂਬੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਹੁਣ ਵੱਖਵਾਦ ਮੰਨਿਆ ਜਾਵੇਗਾ?

ਕਾਂਗਰਸ ਦੀ ਐਸੀ ਸੋਚ ਪਹਿਲਾਂ ਵੀ ਪੰਜਾਬ ਨੂੰ ਨੁਕਸਾਨ ਪਹੁੰਚਾ ਚੁੱਕੀ ਹੈ। ਅੱਜ ਵੀ ਫਿਰ ਉਹੀ ਕੁਝ ਦੁਹਰਾਇਆ ਜਾ ਰਿਹਾ ਹੈ। ਇੱਕ ਪਾਸੇ ਪੁਰਾਣੇ ਜ਼ਖਮਾਂ ‘ਤੇ ਮੱਲ੍ਹਮ ਲਗਾਉਣ ਦੀ ਗੱਲ ਕੀਤੀ ਜਾਂਦੀ ਹੈ ਪਰ ਦੂਜੇ ਪਾਸੇ ਪੰਜਾਬ ਖਿਲਾਫ਼ ਇਸ ਤਰ੍ਹਾਂ ਦੇ ਨਫ਼ਰਤੀ ਬਿਰਤਾਂਤ ਘੜਨ ਵਾਲੇ ਬਿਆਨ ਦਿੱਤੇ ਜਾਂਦੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਨੂੰ ਇਸ ਬਿਆਨ ‘ਤੇ ਤੁਰੰਤ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ, ਕਿ ਕੀ ਉਹ ਅਜੇ ਮਾਕਨ ਦੇ ਬਿਆਨ ਨਾਲ ਸਹਿਮਤ ਹਨ ਜਾਂ ਇਸ ਦੇ ਵਿਰੁੱਧ। ਉਹਨਾਂ ਨੂੰ ਦਿੱਲੀ ਦੇ ਇਸ ਲੀਡਰ ਤੋਂ ਪੰਜਾਬ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਬਦਲੇ ਤੁਰੰਤ ਮੁਆਫ਼ੀ ਮੰਗਵਾਉਣੀ ਚਾਹੁੰਦੀ ਹੈ। ਇਹ ਪ੍ਰੈੱਸ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Have something to say? Post your comment

 
 
 
 

ਪੰਜਾਬ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਵੜਿੰਗ ਨੇ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ -ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ -ਭਾਈ  ਵਡਾਲਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਸਿਧਾਂਤਾਂ ਤੋਂ ਟੁੱਟ ਕੇ ਮੌਕਾਪ੍ਰਸਤੀ ਵੱਲ ਵਧ ਰਹੇ ਆਗੂਆਂ ਬਾਰੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦਾ ਸਪੱਸ਼ਟ ਸਟੈਂਡ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ