BREAKING NEWS
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੌਮੀ ਮਾਰਗ ਬਿਊਰੋ | April 28, 2026 10:24 PM

ਚੰਡੀਗੜ੍ਹ-ਕੁਸ਼ਤੀ ਜਗਤ ਵਿੱਚ 'ਜੱਸਾ ਪੱਟੀ' ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਰਿਹਾਇਸ਼ 'ਤੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿੱਚ ਆਉਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਮਿਲੇਗੀ।

ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ, ਉਸੇ ਤਨਦੇਹੀ ਅਤੇ ਸਮਰਪਣ ਨਾਲ ਉਹ ਪਾਰਟੀ ਨਾਲ ਜੁੜ ਕੇ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ। ਜੱਸਾ ਪੱਟੀ ਨੇ ਵੀ ਇਸ ਮੌਕੇ ਮੁੱਖ ਮੰਤਰੀ ਦੀਆਂ ਨੀਤੀਆਂ 'ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ।

Have something to say? Post your comment

 
 
 
 

ਪੰਜਾਬ

ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ

ਮੇਜਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਯੁਕਤ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਵੜਿੰਗ ਨੇ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ -ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ -ਭਾਈ  ਵਡਾਲਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਸਿਧਾਂਤਾਂ ਤੋਂ ਟੁੱਟ ਕੇ ਮੌਕਾਪ੍ਰਸਤੀ ਵੱਲ ਵਧ ਰਹੇ ਆਗੂਆਂ ਬਾਰੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦਾ ਸਪੱਸ਼ਟ ਸਟੈਂਡ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ- ਗਿਆਨੀ ਹਰਪ੍ਰੀਤ ਸਿੰਘ