BREAKING NEWS
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਮੇਜਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਯੁਕਤ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | April 28, 2026 10:31 PM

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧਾਂ ਵਿਚ ਅਹਿਮ ਤਬਦੀਲੀਆਂ ਕੀਤੀਆ ਹਨ। ਪ੍ਰਾਪਤ ਵੇਰਵਿਆਂ ਮੁਤਾਬਿਕ ਸ੍ਰ ਮੇਜਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦਾ ਮੈਨੇਜਰ ਨਿਯੁਕਤ ਕੀਤਾ ਹੈ। ਸ੍ਰ ਮੇਜਰ ਸਿੰਘ ਕੁਸ਼ਲ ਪ੍ਰਬੰਧਕ ਵਜੋ ਜਾਣੇ ਜਾਂਦੇ ਹਨ ਤੇ ਉਹ ਹੁਣ ਤਕ ਅਨੇਕਾਂ ਗੁਰੂ ਘਰਾਂ ਦੇ ਮੈਨੇਜਰ ਵਜੋ ਸੇਵਾਵਾਂ ਦੇ ਚੁੱਕੇ ਹਨ।ਸ੍ਰ ਮੇਜਰ ਸਿੰਘ ਡਿਉਟੀ ਪ੍ਰਤੀ ਸਮਰਪਣ ਦੀ ਭਾਵਨਾ ਰਖਣ ਦੇ ਨਾਲ ਨਾਲ ਗੁਰੂ ਭੈਅ ਵਿਚ ਕੰਮ ਕਰਦੇ ਹਨ।ਉਹ ਬੇਹਦ ਮਿਲਣਸਾਰ ਤੇ ਹਰ ਕਿਸੇ ਦੇ ਦਿਲ ਵਿਚ ਘਰ ਕਰ ਜਾਣ ਵਾਲੇ ਅਧਿਕਾਰੀਆਂ ਵਿਚੋ ਇਕ ਹਨ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ੍ਰ ਜ਼ਸਵਿੰਦਰ ਸਿੰਘ ਜੱਸੀ ਨੂੰ ਤਰੱਕੀ ਦੇ ਕੇ ਵਧੀਕ ਸਕੱਤਰ ਸ਼ੈਕਸ਼ਨ 85 ਬਣਾਇਆ ਹੈ, ਜਦਕਿ ਸਕੱਤਰ ਸ੍ਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਸ਼ੈਕਸ਼ਨ 85 ਤੋ ਬਦਲ ਕੇ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਜਿੰਮੇਵਾਰੀ ਸੌਂਪੀ ਹੈ। ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਸ੍ਰ ਭਗਵੰਤ ਸਿੰਘ ਧੰਗੇੜਾ ਨੂੰ ਤਰੱਕੀ ਦੇ ਕੇ ਵਧੀਕ ਸਕੱਤਰ ਅਕਾਉਟਸ ਬਣਾਇਆ ਗਿਆ ਹੈ।ਮੀਤ ਸਕੱਤਰ ਸ੍ਰ ਲਖਬੀਰ ਸਿੰਘ ਨੂੰ ਵੀ ਵਧੀਕ ਸਕੱਤਰ ਦੀ ਸੇਵਾ ਸੌਂਪੀ ਗਈ ਹੈ।ਐਡਵੋਕੇਟ ਧਾਮੀ ਨੇ ਸ੍ਰ ਗੁਰਮੀਤ ਸਿੰਘ ਮੁਕਤਸਰੀ, ਅਜਾਦ ਦੀਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਾਇਦਾਦਾਂ ਸ੍ਰ ਸਤਨਾਮ ਸਿੰਘ ਰਿਆੜ ਨੂੰ ਵੀ ਤਰੱਕੀਆਂ ਦੇ ਕੇ ਮੀਤ ਸਕੱਤਰ ਲਗਾਇਆ ਹੈ।   

 

Have something to say? Post your comment

 
 
 
 

ਪੰਜਾਬ

ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਵੜਿੰਗ ਨੇ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ -ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ -ਭਾਈ  ਵਡਾਲਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਸਿਧਾਂਤਾਂ ਤੋਂ ਟੁੱਟ ਕੇ ਮੌਕਾਪ੍ਰਸਤੀ ਵੱਲ ਵਧ ਰਹੇ ਆਗੂਆਂ ਬਾਰੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦਾ ਸਪੱਸ਼ਟ ਸਟੈਂਡ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ- ਗਿਆਨੀ ਹਰਪ੍ਰੀਤ ਸਿੰਘ