BREAKING NEWS
ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਪੰਜਾਬ

ਚੀਫ ਖ਼ਾਲਸਾ ਦੀਵਾਨ ਦੀ ਅੰਤਰਿੰਗ ਕਮੇਟੀ ਮੈਂਬਰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਹਾਜਰ ਹੋਣਗੇ

ਚਰਨਜੀਤ ਸਿੰਘ | May 06, 2026 06:59 PM

ਅੰਮ੍ਰਿਤਸਰ - ਪੁਰਾਤਨ ਸਿੱਖ ਸੰਸਥਾ ਚੀਫ ਖ਼ਾਲਸਾ ਦੀਵਾਨ ਦੀ ਅੰਤਰਿੰਗ ਕਮੇਟੀ ਮੈਂਬਰ ਪੁਰਾਤਨ ਰਵਾਇਤ ਮੁਤਾਬਿਕ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਹਾਜਰ ਹੋਣ ਜਾ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋ 3 ਮਈ ਨੂੰ ਇਕ ਪੱਤਰ ਜਾਰੀ ਕਰਕੇ ਦੀਵਾਨ ਦੀ ਅੰਤ੍ਰਿੰਗ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜਰ ਹੋਣ ਲਈ ਕਿਹਾ ਗਿਆ ਸੀ। ਭਰੋਸੇਯੋਗ ਸੂਤਰਾ ਮੁਤਾਬਿਕ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਚੀਫ ਖ਼ਾਲਸਾ ਦੀਵਾਨ ਨੇ 26 ਫਰਵਰੀ ਨੂੰ ਇਕ ਪੱਤਰ ਸਕਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਨਾਮ ਤੇ ਜਮਾ ਕਰਵਾ ਦਿੱਤਾ ਸੀ। ਇਸ ਪੱਤਰ ਵਿਚ ਸਾਫ ਤੌਰ ਤੇ ਅੰਕਿਤ ਸੀ ਕਿ ਦੀਵਾਨ ਦੇ 100 ਦੇ ਕਰੀਬ ਮੈਂਬਰ ਨਾ ਤਾਂ ਦੀਵਾਨ ਦੀਆਂ ਗਤੀਵਿਧੀਆਂ ਵਿਚ ਭਾਗ ਲੈ ਰਹੇ ਹਨ ਤੇ ਨਾ ਹੀ ਕਿਸੇ ਪੱਤਰ ਦਾ ਜਵਾਬ ਦੇ ਰਹੇ ਹਨ। ਸੂਤਰ ਦਸਦੇ ਹਨ ਇਨਾਂ ਮੈਂਬਰਾਂ ਦਾ ਦੀਵਾਨ ਪ੍ਰਤੀ ਉਦਾਸੀਨ ਰਵੀਇਆ ਦੇਖ ਕੇ ਦੀਵਾਨ ਦੇ ਸਵਿਧਾਨ ਮੁਤਾਬਿਕ ਕਾਰਵਾਈ ਕਰਨ ਬਾਰੇ ਵੀ ਵਿਚਾਰ ਹੋ ਰਹੀ ਹੈ। ਉਧਰ ਸੂਤਰ ਇਹ ਵੀ ਦਸਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਿਸੇ ਵੀ ਫੈਸਲੇ ਤੋ ਪਹਿਲਾਂ ਮੈਂਬਰ ਅੰਮ੍ਰਿਤਧਾਰੀ ਹਨ ਦੇ ਦਸਤਾਵੇਜ਼ ਦੀਵਾਨ ਦੇ ਦਫਤਰ ਵਿਚ ਜਮਾਂ ਕਰਵਾ ਚੁੱਕੇ ਹਨ।

Have something to say? Post your comment

 
 
 
 

ਪੰਜਾਬ

ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਰਾਹੀਂ ਸੰਵੇਦਨਸ਼ੀਲ ਨੌਜਵਾਨਾਂ ਨੂੰ ਲੱਭ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਮੋੜਿਆ ਜਾ ਰਿਹੈ

ਸੂਬਾ ਸਰਕਾਰ 122 ਲੱਖ ਮੀਟਰਕ ਟਨ ਦਾ ਖਰੀਦ ਟੀਚਾ ਮੁਕੰਮਲ ਕਰਨ ਨੇੜੇ

ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਵੜਿੰਗ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਧਮਾਕਿਆਂ ਦੀ ਨਿੰਦਾ ਕੀਤੀ

ਬੰਬ ਧਮਾਕਿਆਂ ਸਬੰਧੀ ਮੁੱਖ ਮੰਤਰੀ ਦੇ ਬਿਆਨ ਦੀ ਕੀਤੀ ਨਿਖੇਧੀ ਸੁਨੀਲ ਜਾਖੜ ਨੇ

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ- ਸ. ਮੰਨਣ

ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨ

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਤਿ-ਆਧੁਨਿਕ ਡਿਜ਼ੀਟਲ ਲਾਇਬ੍ਰੇਰੀ ਸਥਾਪਿਤ

ਪੰਜਾਬ ਦੇ ਉਦਯੋਗਿਕ ਵਿਕਾਸ ਲਈ ਰਾਜ ਅਤੇ ਕੇਂਦਰ ਦੋਹਾਂ ਸਰਕਾਰਾਂ ਦਾ ਵਤੀਰਾ ਮਤਰੇਈ ਮਾਂ ਵਾਲਾ- ਰਵੀਇੰਦਰ ਸਿੰਘ

ਰਾਜਨੀਤਿਕ ਪਾਰਟੀਆਂ ਆਪੋ-ਆਪਣੇ ਕੋਟੇ ‘ਚੋ ਤੇਤੀ ਫੀਸਦੀ ਸੀਟਾਂ ਔਰਤਾਂ ਨੂੰ ਦੇਣ-ਬੀਬੀ ਜਗੀਰ ਕੌਰ