BREAKING NEWS
ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਪੰਜਾਬ

ਪਾਕਿਸਤਾਨ- ਲਾਹੌਰ ਦੇ ਵਿਦਿਆਰਥੀ ਉਅੰਕਾਰ ਸਿੰਘ ਦਾ ਨਾਮ ਓਪਨ ਮੈਰਿਟ ਵਿਚ ਸ਼ਾਮਲ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | May 07, 2026 07:09 PM


ਅੰਮ੍ਰਿਤਸਰ - ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾਕਟਰ ਮੀਮਪਾਲ ਸਿੰਘ ਦੇ ਸਪੁੱਤਰ ਉਅੰਕਾਰ ਸਿੰਘ ਨੇ ਲਾਹੌਰ ਦੇ ਗੌਰਮਿੰਟ ਕਾਲਜ ਯੂਨੀਵਰਸਿਟੀ ਵਿਚ ਅਵਲ ਦਰਜਾ ਹਾਸਲ ਕਰਕੇ ਰਿਕਾਰਡ ਕਾਇਮ ਕੀਤਾ ਹੈ।ਉਅੰਕਾਰ ਸਿੰਘ ਨੇ ਓਪਨ ਮੈਰਿਟ ਸੂਚੀ ਵਿਚ ਐਫ ਏ ਦੀ ਪੜਾਈ ਵਿਚ 99-1 ਨੰਬਰ ਹਾਸਲ ਕਰਕੇ ਪਾਕਿਸਤਾਨ ਵਿਚ ਵਸਦੇ ਸਿੱਖ ਭਾਈਚਾਰੇ, ਯੂਨੀਵਰਸਿਟੀ ਤੇ ਆਪਣੇ ਸ਼ਹਿਰ ਲਾਹੌਰ ਦਾ ਨਾਮ ਰੌਸ਼ਨ ਕੀਤਾ ਹੈ। ਗੌਰਮਿੰਟ ਕਾਲਜ ਯੂਨੀਵਰਸਿਟੀ 1864 ਵਿਚ ਹੌਂਦ ਵਿਚ ਆਈ ਸੀ ਤੇ ਉਅੰਕਾਰ ਸਿੰਘ ਪਹਿਲਾਂ ਘੱਟ ਗਿਣਤੀ ਨਾਲ ਸੰਬਧਤ ਨੌਜਵਾਨ ਹੈ ਜਿਸ ਦਾ ਨਾਮ ਮੈਰਿਟ ਤੇ ਆਇਆ ਹੈ।ਉਅੰਕਾਰ ਸਿੰਘ ਦੇ ਪਿਤਾ ਡਾਕਟਰ ਮੀਮਪਾਲ ਸਿੰਘ ਲਾਹੌਰ ਵਿਚ ਬੱਚਿਆਂ ਦੇ ਇਲਾਜ ਲਈ ਸ਼ਪੈਸ਼ਲਿਸਟ ਵਜੋ ਜਾਣੇ ਜਾਂਦੇ ਹਨ । ਦਸਣਯੋਗ ਹੈ ਕਿ ਪਾਕਿਸਤਾਨ ਵਿਚ ਵਸਦੇ ਸਿੱਖ ਭਾਈਚਾਰੇ ਨੇ ਆਪਣੇ ਬੱਚਿਆਂ ਦੀ ਪੜਾਈ ਤੇ ਜੋਰ ਦਿੱਤਾ ਜਿਸ ਦਾ ਸਿੱਟਾ ਹੈ ਕਿ ਉਥੇ ਦੀ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਰਮੇਸ਼ ਸਿੰਘ ਅਰੋੜਾ ਖੁਦ ਪੀ ਐਚ ਡੀ ਹਨ ਤੇ ਜਰਨਲ ਸਕੱਤਰ ਬੀਬੀ ਸਤਵੰਤ ਕੌਰ ਵੀ ਪੀ ਐਚ ਡੀ ਹਨ। ਉਅੰਕਾਰ ਸਿੰਘ ਦੀ ਇਸ ਸਫਲਤਾ ਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਰਮੇਸ਼ ਸਿੰਘ ਅਰੋੜਾ, ਸਾਬਕਾ ਪ੍ਰਧਾਨ ਸ੍ਰ ਬਿਸ਼ਨ ਸਿੰਘ, ਸ੍ਰ ਸਤਵੰਤ ਸਿੰਘ , ਸ੍ਰ ਅਮੀਰ ਸਿੰਘ ਜਰਨਲ ਸਕੱਤਰ ਬੀਬੀ ਸਤਵੰਤ ਕੌਰ ਅਤੇ ਪਾਕਿਸਤਾਨ ਵਿਚ ਵਸਦੀਆਂ ਘਟ ਗਿਣਤੀਆਂ ਵਿਚੋ ਪਹਿਲੀ ਵਾਰ ਪੀ ਐਚ ਡੀ ਕਰਨ ਵਾਲੇ ਡਾਕਟਰ ਕਲਿਆਣ ਸਿੰਘ ਨੇ ਵਧਾਈ ਦਿੱਤੀ ਹੈ।

 

Have something to say? Post your comment

 
 
 
 

ਪੰਜਾਬ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਈਡੀ ਦੀ ਵੱਡੀ ਛਾਪੇਮਾਰੀ

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀ

ਮੁੱਖ ਮੰਤਰੀ ਦਾ ਬਿਆਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣ ਦੀ ਸਾਜਿਸ -ਸੁਨੀਲ ਜਾਖੜ

ਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰ

ਵੜਿੰਗ ਨੇ ਮਨੀ ਲਾਂਡਰਿੰਗ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ

ਮੁੱਖ ਮੰਤਰੀ ਨੇਆਪਣੇ ਦਾ ਅਵਿਆਂ ਦੇ ਆਧਾਰ ‘ਤੇ ਭਾਜਪਾ ਖ਼ਿਲਾਫ਼ ਐਫਆਈਆਰ ਕਿਉਂ ਦਰਜ ਨਹੀਂ ਕੀਤੀ- ਰਾਜਾ ਵੜਿੰਗ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ - ਐਡਵੋਕੇਟ ਧਾਮੀ