BREAKING NEWS
ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਪੰਜਾਬ

ਵੜਿੰਗ ਨੇ ਮਨੀ ਲਾਂਡਰਿੰਗ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ

ਕੌਮੀ ਮਾਰਗ ਬਿਊਰੋ | May 07, 2026 07:19 PM

ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੱਤਾ ਦੇ ਕਰੀਬੀ ਵਿਅਕਤੀ ਦੇ ਟਿਕਾਣਿਆਂ ‘ਤੇ ਕੀਤੀਆਂ ਛਾਪੇਮਾਰੀਆਂ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਈਡੀ ਦੀਆਂ ਛਾਪੇਮਾਰੀਆਂ ਅਤੇ ਸੱਤਾ ਦੇ ਬਹੁਤ ਨੇੜਲੇ ਵਿਅਕਤੀ ਦੇ ਟਿਕਾਣੇ ਤੋਂ ਹਵਾ ਵਿੱਚ ਉੱਡਦੇ ਨੋਟਾਂ ਦੀਆਂ ਤਸਵੀਰਾਂ ਨੇ ਆਪਣੇ ਆਪ ਨੂੰ ‘ਕੱਟੜ ਇਮਾਨਦਾਰ’ ਕਹਿਣ ਵਾਲਿਆਂ ਦੇ ਦਾਅਵਿਆਂ ਦੀ ਹਕੀਕਤ ਨੂੰ ਬੇਨਕਾਬ ਕਰ ਦਿੱਤਾ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਇਸ ਨਾਲ ਲੋਕਾਂ ਦੇ ਇਸ ਭਰੋਸੇ ਨੂੰ ਹੋਰ ਮਜ਼ਬੂਤੀ ਮਿਲੀ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਪੰਜਾਬੀਆਂ ਨੂੰ ਕਿਸ ਹੱਦ ਤੱਕ ਲੁੱਟਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਮਾਮਲੇ ਦੀ ਢੰਗ ਨਾਲ ਅਤੇ ਡੂੰਘਾਈ ਨਾਲ ਜਾਂਚ ਹੋਵੇ, ਤਾਂ ਹੁਣ ਤੱਕ ਸਾਹਮਣੇ ਆਇਆ ਮਾਮਲਾ ਸਿਰਫ਼ ਇੱਕ ਵੱਡੇ ਖੇਡ ਦਾ ਛੋਟਾ ਜਿਹਾ ਹਿੱਸਾ ਸਾਬਤ ਹੋਵੇਗਾ। ਉਮੀਦ ਹੈ ਕਿ ਈਡੀ ਇਸ ਮਾਮਲੇ ਨੂੰ ਇਸਦੇ ਤਰਕਸੰਗਤ ਅੰਤ ਤੱਕ ਲੈ ਕੇ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਦੀ ਜੇਬ ਅਤੇ ਸੂਬੇ ਦੇ ਖਜ਼ਾਨੇ ਦੀ ਕੀਮਤ ‘ਤੇ ਕੀਤੀ ਗਈ ਬੇਤਹਾਸਾ ਫਿਜ਼ੂਲਖਰਚੀ ਨੇ ਪੰਜਾਬ ਨੂੰ ਆਰਥਿਕ ਤੌਰ ‘ਤੇ ਕੰਗਾਲੀ ਦੇ ਕਿਨਾਰੇ ਪਹੁੰਚਾ ਦਿੱਤਾ ਹੈ।

Have something to say? Post your comment

 
 
 
 

ਪੰਜਾਬ

ਅਕਾਲੀ ਦਲ ਨੇ ਮੁੱਖ ਮੰਤਰੀ ਦੇ ਓ ਐਸ ਡੀ ਦੇ ਕਰੀਬੀਆਂ ਵੱਲੋਂ ਬਿਲਡਰਾਂ ਤੋਂ ਪੈਸੇ ਇਕੱਠੇ ਕਰਨ ਮਾਮਲੇ ਦੀ ਨਿਰਪੱਖ ਜਾਂਚ ਮੰਗੀ

ਜਸਪਾਲ ਸਿੰਘ ਢੱਡੇ ਨੂੰ ਧਰਮ ਪ੍ਰਚਾਰ ਕਮੇਟੀ ਦਾ ਮੀਤ ਸਕੱਤਰ ਬਣਾਇਆ ਸ਼ੋ੍ਰਮਣੀ ਕਮੇਟੀ ਨੇ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਈਡੀ ਦੀ ਵੱਡੀ ਛਾਪੇਮਾਰੀ

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀ

ਮੁੱਖ ਮੰਤਰੀ ਦਾ ਬਿਆਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣ ਦੀ ਸਾਜਿਸ -ਸੁਨੀਲ ਜਾਖੜ

ਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰ

ਮੁੱਖ ਮੰਤਰੀ ਨੇਆਪਣੇ ਦਾ ਅਵਿਆਂ ਦੇ ਆਧਾਰ ‘ਤੇ ਭਾਜਪਾ ਖ਼ਿਲਾਫ਼ ਐਫਆਈਆਰ ਕਿਉਂ ਦਰਜ ਨਹੀਂ ਕੀਤੀ- ਰਾਜਾ ਵੜਿੰਗ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ