BREAKING NEWS
ਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾਸਿੱਪੂ ਵੱਲੋਂ 85.4 ਕਰੋੜ ਰੁਪਏ ਦੀ ਸਪਲਾਈ 'ਤੇ 15.56 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਨੈਸ਼ਨਲ

ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਹਰਮੀਤ ਸਿੰਘ ਕਾਲਕਾ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ

ਕੌਮੀ ਮਾਰਗ ਬਿਊਰੋ | May 08, 2026 06:49 PM

ਨਵੀਂ ਦਿੱਲੀ - ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੇ ਅੱਜ ਇੱਥੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ  ਪਿਛਲੇ ਸਾਲ ਮਨਾਏ ਗਏ  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਮਾਗਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ  ਸਮਾਗਮਾਂ ਦੌਰਾਨ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ਨੂੰ ਨੇੜਿਓਂ ਵੇਖਣ ਦਾ ਮੌਕਾ ਮਿਲਿਆ।  ਉਸ ਸਮੇਂ ਤੋਂ ਉਨ੍ਹਾਂ ਨੂੰ ਇਹ ਅਹਿਸਾਸ ਹੋਇਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਕਿੰਨੇ ਸੁਚੱਜੇ, ਸਮਰਪਿਤ ਅਤੇ ਇਕਜੁੱਟ ਹੋ ਕੇ ਸਮਾਜ ਅਤੇ ਸਿੱਖ ਧਰਮ ਦੀ ਸੇਵਾ ਕਰ ਰਹੇ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਫ ਧਾਰਮਿਕ ਕਾਰਜਾਂ ਤੱਕ ਹੀ ਸੀਮਿਤ ਨਹੀਂ, ਸਗੋਂ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਇਕੱਠਾ ਜੋੜ ਕੇ ਰੱਖਣ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ। ਇਹ ਯਤਨ ਸੱਚਮੁੱਚ ਪ੍ਰੇਰਣਾਦਾਇਕ ਹਨ ਅਤੇ ਸਮਾਜ ਲਈ ਇਕ ਮਿਸਾਲ ਹਨ। ਸ੍ਰੀਮਤੀ ਰੇਖਾ ਗੁਪਤਾ ਨੇ ਕਿਹਾ ਕਿ ਉਹ ਉਸ ਦਿਨ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਣਾ ਨਾਲ ਜੁੜ ਗਈ ਹਨ ਅਤੇ ਇਸ ਦੀ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹਨ। 

Have something to say? Post your comment

 
 
 
 

ਨੈਸ਼ਨਲ

ਚੋਣ ਕਮਿਸ਼ਨ ਬੰਗਾਲ ਵਿੱਚ ਭਾਜਪਾ ਦਾ ਔਜ਼ਾਰ ਬਣ ਗਿਆ - ਮਨੀਸ਼ ਤਿਵਾੜੀ

ਵੋਟ ਚੋਰੀ ਸੀਟਾਂ ਚੋਰੀ ਕਰਦੀ ਹੈ, ਕਈ ਵਾਰ ਪੂਰੀਆਂ ਸਰਕਾਰਾਂ - ਰਾਹੁਲ ਗਾਂਧੀ

ਜਾਇਦਾਦ ਮਾਮਲੇ ‘ਚ ਸੱਚ ਸਾਹਮਣੇ ਲਿਆਓ- ਹਰਮੀਤ ਸਿੰਘ ਕਾਲਕਾ ਵੱਲੋਂ ਮਨਜੀਤ ਸਿੰਘ ਜੀਕੇ ਨੂੰ ਸਿੱਧਾ ਚੈਲੈਂਜ

ਪੰਜਾਬ ਦੇ 6 ਰਾਜ ਸਭਾ ਮੈਂਬਰ ਭਾਜਪਾ ਨੇ ਚੋਰੀ ਕੀਤੇ -ਪੰਜਾਬੀ ਇਸ ਦਾ ਬਦਲਾ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਲੈਣਗੇ- ਕੇਜਰੀਵਾਲ

ਸਰਨਾ ਦੀ ਵੀਡੀਓ ‘ਚ ਨਿਰਾਸ਼ਾ ਬੇਨਕਾਬ, ਦਿੱਲੀ ਗੁਰਦੁਆਰਾ ਕਮੇਟੀ ਦਾ ਵਿਕਾਸ ਮਾਡਲ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਰਾਹੁਲ ਗਾਂਧੀ ਨੇ ਟੀਐਮਸੀ ਦੀ ਹਾਰ ਦਾ ਜਸ਼ਨ ਮਨਾ ਰਹੇ ਕਾਂਗਰਸੀ ਆਗੂਆਂ ਨੂੰ ਝਿੜਕਿਆਂ

ਈਵੀਐਮ ਦੀ ਭਰੋਸੇ ਯੋਗਤਾ ਫਿਰ ਸਵਾਲਾਂ ਦੇ ਘੇਰੇ ਵਿੱਚ

ਸਰਨਾ ਨੇ ਅਕਾਲ ਤਖ਼ਤ ਦੇ ਸਟੈਂਡ ਦਾ ਕੀਤਾ ਸਮਰਥਨ

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੋ ਦਿਨਾਂ ਸੈਮੀਨਾਰ ਦਾ ਸਫਲ ਸਮਾਪਨ