ਪੰਜਾਬ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਕੌਮੀ ਮਾਰਗ ਬਿਊਰੋ | May 12, 2026 07:16 PM

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ।

ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਜ਼ਨ ਵਿੱਚ ਵਿਸ਼ਵਾਸ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ।

ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ 'ਆਪ' ਦੀ ਇਮਾਨਦਾਰ ਤੇ ਵਿਕਾਸ ਮੁਖੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 'ਆਪ' ਸਰਕਾਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।

ਆਮ ਆਦਮੀ ਪਾਰਟੀ ਨੇ ਅਨਿਲ ਕੁਮਾਰ ਸੇਠੀ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜਥੇਬੰਦੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ।

 

Have something to say? Post your comment

 
 
 
 

ਪੰਜਾਬ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਬਾਰੇ ਕਾਨੂੰਨ ਕੌਮ ਦੇ ਹੱਕ ਵਿੱਚ ਪ੍ਰੰਤੂ ਮਰਿਆਦਾ ਨੂੰ ਕਾਨੂੰਨੀ ਦਾਇਰੇ ਚ ਲਿਆਣਾ ਇਤਰਾਜਯੋਗ-ਸਿੰਘ ਸਾਹਿਬਾਨ

ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਐਸ.ਜੀ.ਪੀ.ਸੀ ਪ੍ਰਧਾਨ ਨੂੰ ਕਿਸ ਹੈਸੀਅਤ ਵਿੱਚ ਹਦਾਇਤ ਕਰ ਰਹੀ ਹੈ - ਰਵੀਇੰਦਰ ਸਿੰਘ

ਪੰਜਾਬ ਵਿਜੀਲੈਂਸ ਵਿਭਾਗ ਵਿਚ ਭ੍ਰਿਸ਼ਟਾਚਾਰ ਨਾਲ ਮੁੱਖ ਮੰਤਰੀ ਤੇ ਕੇਜਰੀਵਾਲ ਦੇ ਸੰਬੰਧਾਂ ਦੀ ਜਾਂਚ ਹੋਵੇ: ਅਕਾਲੀ ਦਲ

ਡੀਐਸਜੀਐਮਸੀ ਵੱਲੋਂ ਸਿੱਖਿਆ ਸੇਵਾ ਕਾਊਂਟਰ ਸਥਾਪਿਤ- ਕਾਲਕਾ

ਬੀਐਸਪੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਦਾ ਇੰਚਾਰਜ ਸੁਰਿੰਦਰ ਸਿੰਘ ਖੁੱਡਾ ਅਲੀਸ਼ੇਰ ਨੂੰ ਕੀਤਾ ਨਿਯੁਕਤ

ਪੀ.ਏ.ਯੂ. ਕੈਂਪਸ ਦੇ ਦਰਖਤਾਂ ਨੂੰ ਹੁਣ ਕਿਊਆਰ ਕੋਡ ਵਿਧੀ ਰਾਹੀਂ ਜਾਣੋ

ਸਰਹਿੰਦ ਫਤਿਹ ਮਾਰਚ ਦਾ ਲੁਧਿਆਣਾ ਸਹਿਰ ਦੀਆਂ ਸੰਗਤਾਂ ਵੱਲੋ ਜੈਕਾਰਿਆਂ ਦੀ ਗੂੰਜ 'ਚ ਕੀਤਾ ਗਿਆ ਨਿੱਘਾ ਸਵਾਗਤ

ਇਕਬਾਲ ਸਿੰਘ ਭੰਮਰਾਹ ਦੀ ਪੁਸਤਕ "ਗੁਰਬਾਣੀ ਗਾਇਨ ਭਾਗ ਪਹਿਲਾ" ਹੋਈ ਲੋਕ ਅਰਪਣ

ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਪਾਲ ਸਿੰਘ ਚੀਮਾ

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)