BREAKING NEWS
ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਪੰਜਾਬ

ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਅਹੁਦੇ ਛੱਡਕੇ ਸ੍ਰੀ ਅਕਾਲ ਤਖ਼ਤ ਨੂੰ ਪਿੱਠ ਦਿਖਾਈ - ਵਡਾਲਾ

ਕੌਮੀ ਮਾਰਗ ਬਿਊਰੋ | May 20, 2026 08:48 PM

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਆਲੀ ਦੇ ਅਸਤੀਫੇ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਪਿੱਠ ਦਿਖਾਈ ਹੈ। ਕਿਉਂਕਿ ਇਹ ਪਲੇਟਫਾਰਮ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿਰਜਿਆ ਗਿਆ ਸੀ ਤੇ ਮਨਪ੍ਰੀਤ ਸਿੰਘ ਇਆਲੀ ਸਮੇਤ ਪੰਜ ਮੈਂਬਰਾਂ ਨੂੰ ਇਹ ਅਹਿਮ ਜਿੰਮੇਵਾਰੀ ਦਿੰਦਿਆਂ ਭਰਤੀ ਦੀ ਸੇਵਾ ਲਾਈ ਗਈ ਸੀ, ਪ੍ਰੰਤੂ ਭਰਤੀ ਦੌਰਾਨ ਵੀ ਅਤੇ ਵੱਖ-ਵੱਖ ਜਨਤਕ ਮੀਟਿੰਗਾਂ ਵਿੱਚ ਵੀ, ਇਆਲੀ ਆਪਣੀ ਵੱਖਰੀ ਸੁਰ ਅਲਾਪਦੇ ਰਹੇ। ਫਿਰ ਵੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਹਮੇਸ਼ਾਂ ਪਾਰਟੀ ਅਤੇ ਪੰਥ ਦੇ ਵਡੇਰੇ ਹਿੱਤਾਂ ਕਰਕੇ ਇਸ ਨੂੰ ਸਹਿਣ ਕਰਦੇ ਰਹੇ। ਅੱਜ ਮਨਪ੍ਰੀਤ ਇਆਲੀ ਵੱਲੋਂ ਜੋ ਇਲਜ਼ਾਮ ਸੀਨੀਅਰ ਲੀਡਰਸ਼ਿਪ ਤੇ ਲਗਾਏ ਗਏ, ਉਹ ਬਿਲਕੁਲ ਬੇਬੁਨਿਆਦ ਹਨ। ਕਿਉਂਕਿ ਭਰਤੀ ਦੌਰਾਨ ਵੀ ਇਹਨਾਂ ਹੀ ਲੀਡਰਾਂ ਨੇ ਭਰਤੀ ਲਈ ਪ੍ਰੋਗਰਾਮ ਕਰਾਏ ਸਨ, ਜਿਥੇ ਵਰਕਰਾਂ ਦੀ ਪੰਦਰਾਂ ਲੱਖ ਭਰਤੀ ਕੀਤੀ ਅਤੇ ਡੈਲੀਗੇਟ ਚੋਣਾਂ ਕਰਵਾਈਆਂ। ਇਸੇ ਭਰਤੀ ਕਮੇਟੀ ਨੇ ਹੀ ਉਹਨਾਂ ਸੀਨੀਅਰ ਲੀਡਰਾਂ ਨੂੰ ਡੈਲੀਗੇਟ ਚੁਣਿਆ। ਉਹ ਡੈਲੀਗੇਟ ਬਣਨ ਉਪਰੰਤ ਹੀ ਪਾਰਟੀ ਦੇ ਅਹੁਦੇਦਾਰ ਬਣੇ ਹਨ। ਸੋ ਇਹਨਾਂ ਆਗੂਆਂ 'ਤੇ ਇਲਜ਼ਾਮ ਲਾਉਣ ਨਾਲ ਇਆਲੀ ਸ੍ਰੀ ਅਕਾਲ ਤਖਤ ਨੂੰ ਪਿੱਠ ਦਿਖਾ ਕੇ ਸੁਖਬੀਰ ਬਾਦਲ ਵਾਲੀ ਕਤਾਰ ਵਿੱਚ ਖੜ੍ਹ ਗਏ ਹਨ। ਕਿਉਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੇ ਲੀਡਰਾਂ ਨੂੰ ਬਣਦੀ ਸਜ਼ਾ ਲਾ ਕੇ ਦੋਸ਼ ਮੁਕਤ ਕਰ ਦਿੱਤਾ ਸੀ। ਗੁਰੂ ਦਾ ਸਿਧਾਂਤ ਇਹ ਕਹਿੰਦਾ ਹੈ ਕਿ ਗੁਰੂ ਦਾ ਦਰ ਤੇ ਤਖ਼ਤ ਨਿਮਾਣਾ ਬਣਕੇ ਮਾਫ਼ੀ ਮੰਗਣ ਵਾਲੇ ਨੂੰ ਬਖ਼ਸ਼ ਦਿੰਦਾ ਹੈ

ਇਆਲੀ ਦੀ ਇਸ ਹਰਕਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਿਧਾਂਤ ਨੂੰ ਮੰਨਣ ਵਾਲਾ ਕੋਈ ਸੱਚਾ ਸਿੱਖ ਕਦੇ ਮੁਆਫ ਨਹੀਂ ਕਰੇਗਾ।

 

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ- ਭਗਵੰਤ ਮਾਨ

ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਵੜਿੰਗ ਦਾ ਬਿੱਟੂ ਨੂੰ ਸਵਾਲ: ਜੇਕਰ ਤੁਸੀਂ ਮਾਨ ਨੂੰ ਆਈਐਸਆਈ ਏਜੰਟ ਜਾਣਦੇ ਹੋ, ਤਾਂ ਕਾਰਵਾਈ ਕਿਉਂ ਨਹੀਂ ਕਰਦੇ?

ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਵਿਸ਼ਾਲ ਪੰਥਕ ਕਾਨਫਰੰਸ

ਔਰਤਾਂ ਨੂੰ ਰਾਜਨੀਤੀ ‘ਚ ਅੱਗੇ ਆਉਣ ਦੀ ਲੋੜ : ਬੀਬੀ ਜਗੀਰ ਕੌਰ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

ਬਲਾਚੌਰ ਦੇ ਕੰਢੀ ਇਲਾਕੇ ਦੀ 39,000 ਏਕੜ ਤੋਂ ਵਧੇਰੇ ਜ਼ਮੀਨ ਨਹਿਰੀ ਸਿੰਚਾਈ ਹੇਠ ਆਈ