BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 40 ਦਿਨ ਕੀਰਤਨ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਵਾਲੇ ਹਰਸ਼ ਸਿੰਘ ਹੈਪੀ ਦਾ ਸਨਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 21, 2026 07:10 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇ-ਟੀ ਪੱਛਮੀ ਦਿੱਲੀ ਵਿਚ 40 ਰੋਜ਼ਾ ਕੀਰਤਨ ਦਰਬਾਰ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਵਾਲੇ ਨੌਜਵਾਨ ਹਰਸ਼ ਸਿੰਘ ਹੈਪੀ ਨੂੰ ਸਨਮਾਨਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹ ਸਮਾਗਮ 40 ਦਿਨ ਲਗਾਤਾਰ ਚੱਲੇ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਉਹਨਾਂ ਦੱਸਿਆ ਕਿ ਹਰਸ਼ ਸਿੰਘ ਹੈਪੀ ਨਾਮ ਦੇ ਨੌਜਵਾਨ ਤੇ ਉਹਨਾਂ ਦੀ ਟੀਮ ਨੇ ਇਹਨਾਂ ਕੀਰਤਨ ਦਰਬਾਰ ਸਮਾਗਮਾਂ ਨੂੰ ਪ੍ਰਵਾਨ ਚੜ੍ਹਾਉਣ ਵਾਸਤੇ ਬਹੁਤ ਮਿਹਨਤ ਕੀਤੀ। ਉਹਨਾਂ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਦੌਰਾਨ ਭਾਈ ਜਸਪ੍ਰੀਤ ਸਿੰਘ ਸੋਨੂੰ ਦੇ ਜੱਥੇ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਹਨਾਂ ਦੱਸਿਆ ਕਿ ਹਰਸ਼ ਸਿੰਘ ਹੈਪੀ ਤੇ ਉਹਨਾਂ ਦੀ ਟੀਮ ਵਧਾਈ ਦੀ ਪਾਤਰ ਹੈ ਜਿਹਨਾਂ ਨੇ ਬਹੁਤ ਮਿਹਨਤ ਕਰ ਕੇ ਲਗਾਤਾਰ 40 ਦਿਨ ਇਹ ਪ੍ਰੋਗਰਾਮ ਕਰਵਾਏ।
ਉਹਨਾਂ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀਆਂ ਵੀ ਭਰੀਆਂ ਤੇ ਅੰਮ੍ਰਿਤ ਸੰਚਾਰ ਲਹਿਰ ਦੌਰਾਨ ਖੰਡੇ ਬਾਟੇ ਦਾ ਪਾਹੁਲ ਛੱਡ ਕੇ ਗੁਰੂ ਵਾਲੀਆਂ ਵੀ ਬਣੀਆਂ। ਉਹਨਾਂ ਨੇ ਸੰਗਤਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਹਨਾਂ ਵੱਲੋਂ ਅਜਿਹੇ ਉਪਰਾਲਿਆਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਸੰਗਤਾਂ ਜਿਥੇ ਕੀਰਤਨ ਦਰਬਾਰਾਂ ਵਿਚ ਭਰਵੀਂ ਹਾਜ਼ਰੀ ਭਰ ਰਹੀਆਂ ਹਨ, ਉਥੇ ਹੀ ਅੰਮ੍ਰਿਤ ਸੰਚਾਰ ਲਹਿਰ ਨੂੰ ਵੀ ਭਰਵਾਂ ਹੁੰਗਾਰਾ ਦੇ ਰਹੀਆਂ ਹਨ।

Have something to say? Post your comment

 
 
 
 

ਨੈਸ਼ਨਲ

ਲਖਵਿੰਦਰ ਸਿੰਘ ਲੱਖਾ ਵੱਲੋਂ ਬਿਹਾਰ ਦੇ ਸਿੱਖਾਂ ਲਈ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦੀ ਮੰਗ, ਮਨਜਿੰਦਰ ਸਿੰਘ ਸਿਰਸਾ ਨਾਲ ਕੀਤੀ ਮੁਲਾਕਾਤ

ਨਵੇਂ ਸਤਿਕਾਰ ਸੋਧ ਐਕਟ ਸਮੇਤ 2008 ਵਾਲਾ ਕਾਨੂੰਨ ਵੀ ਕੀਤਾ ਜਾਵੇ ਰੱਦ: ਪੰਚ ਪ੍ਰਧਾਨੀ

ਗੁਰਸ਼ਬਦ ਯਾਤਰਾ ਬਣੀ ਸਿੱਖੀ ਪ੍ਰਚਾਰ ਦਾ ਵੱਡਾ ਸਾਧਨ, ਗੁਰਬਾਣੀ ਕੀਰਤਨ ਨੇ ਬਦਲੇ ਜੀਵਨ : ਭਾਈ ਗੁਰਦੇਵ ਸਿੰਘ ਕੋਹਾੜਕਾ

ਪੰਥਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇ ਗਈ ਕਾਲਕਾ-ਲਾਖਾ ਮੁਲਾਕਾਤ

“ਹਾਲੀਆ ਰੇਲ ਅੱਗ ਕਾਂਡਾਂ ਪਿੱਛੇ ਤੋੜਫੋੜ ਦਾ ਸ਼ੱਕ, ਭਾਰਤੀ ਰੇਲਵੇ ਨੇ ‘ਅਸਾਮਾਜਿਕ ਤੱਤਾਂ’ ਵੱਲ ਕੀਤਾ ਇਸ਼ਾਰਾ”

ਗੁਰੂ ਤੇਗ ਬਹਾਦੁਰ ਇੰਜੀਨੀਅਰਿੰਗ ਕਾਲਜ ਵਿੱਚ ਧਾਰਮਿਕ ਚੇਤਨਾ ਅਤੇ ਇਤਿਹਾਸਕ ਸੂਝ ਜਗਾਉਣ ਵਾਲਾ ਸੈਮਿਨਾਰ

ਸਿੱਖਾਂ ਲਈ ਟ੍ਰਾਇਬਲ ਰਾਖਵਾਂਕਰਨ ਲਾਗੂ ਕਰਣ ਦੀ ਮੰਗ: ਜੀਕੇ

ਗੁਰੂਬਾਣੀ ਦੇ ਲਾਈਵ ਚਲਦੇ ਕੀਰਤਨ ਪ੍ਰੋਗਰਾਮ ਵਿੱਚ ਨਸ਼ਿਆਂ ਦੇ ਐਡ, ਇਸ ਤੋਂ ਵੱਡੀ ਬੇਅਦਬੀ ਹੋਰ ਕੀ ਹੋਵੇਗੀ.?

“ਨਾਦ" ਦੇਸ਼ ਰਤਨ ਅਵਾਰਡ 2026” ਦੀਆਂ ਤਿਆਰੀਆਂ ਨੂੰ ਲੈ ਕੇ ਨੈਸ਼ਨਲ ਅਕਾਲੀ ਦਲ ਦੀ ਅਹਿਮ ਮੀਟਿੰਗ

ਭਗਵੰਤ ਮਾਨ ਨੂੰ ਤੁਰੰਤ ਬੇਅਦਬੀ ਕਾਨੂੰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸਰਨਾ ਨੇ