BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | May 22, 2026 08:08 PM

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਬੋਹਰ ਤੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਾਜਨੀਤੀ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰਦਾ ਰਹੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਰਾਹਦਸੇਰਾ ਬਣਿਆ ਰਹੇਗਾ।

ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ।

 

Have something to say? Post your comment

 
 
 
 

ਪੰਜਾਬ

ਪੋਲਿੰਗ ਬੂਥ ਤੇ ਕਬਜ਼ੇ ਦੀ ਗੱਲ ਕਰਨ ਵਾਲੇ ਸ਼ੁਤਰਾਣਾ ਦੇ ਵਿਧਾਇਕ ਉੱਪਰ ਕਾਰਵਾਈ ਕੀਤੀ ਜਾਵੇ: ਵੜਿੰਗ

ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਰਸਤੇ 'ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਜੁਰਮਾਨਾ ਲਗਾਇਆ: ਬਲਤੇਜ ਪੰਨੂ

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 62 ਸਾਲਾ ਮਰੀਜ਼ ਨੂੰ ਮਿਲਿਆ ਜੀਵਨਰੱਖਿਅਕ ਇਲਾਜ

ਪੰਜਾਬ ਸਰਕਾਰ ਨੂੰ ਮੁਲਾਜਮਾਂ ਦੇ ਬਕਾਇਆ ਭੱਤੇ ਤੁਰੰਤ ਅਦਾ ਕਰਕੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ- ਗਿਆਨੀ ਹਰਪ੍ਰੀਤ ਸਿੰਘ

ਭਿਆਨਕ ਗਰਮੀ ਦੇ ਮੱਦੇਨਜ਼ਰ ਵੋਟਿੰਗ ਸਮਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਮੰਗ ਕੀਤੀ ਕੁਲਜੀਤ ਸਿੰਘ ਬੇਦੀ ਨੇ

ਸਟੇਅ ਅਰਜੀ ਖਾਰਜ ਹੋਣ ਤੇ ਹੁਣ ਪੰਜਾਬ ਸਰਕਾਰ ਬਿਨ੍ਹਾਂ ਦੇਰੀ ਜਾਰੀ ਕਰੇ ਡੀਏ-ਸੁਨੀਲ ਜਾਖੜ