ਪੰਜਾਬ

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ

ਕੌਮੀ ਮਾਰਗ ਬਿਊਰੋ | May 23, 2026 06:56 PM


ਚੰਡੀਗੜ੍ਹ-xਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਦੱਸਿਆ ਕਿ ਪੰਜਾਬ ‘ਚ 26 ਮਈ ਨੂੰ ਹੋ ਰਹੀਆਂ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 1316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ। ਚੋਣ ਲੜ ਰਹੇ ਉਮੀਦਵਾਰਾਂ ਦੀ ਵਿਸਤ੍ਰਿਤ ਸੂਚੀ ਨਾਲ ਨੱਥੀ ਹੈ।

 

Have something to say? Post your comment

 
 
 
 

ਪੰਜਾਬ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

2014 ਤੋਂ ਬਾਅਦ ਆਰਬੀਆਈ ਦੇ ਟ੍ਰਾਂਸਫਰ ਦਾ ਅੱਧੇ ਤੋਂ ਵੱਧ ਹਿੱਸਾ ਇਕੱਲੇ ਪਿਛਲੇ 3 ਸਾਲਾਂ ਵਿੱਚ ਕਢਵਾਇਆ ਗਿਆ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ

ਸ਼੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਯੂਨਾਈਟਿਡ ਸਿੱਖਸ ਨੇ ਜਸਵੰਤ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਮਾਮਲੇ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ

ਭਾਰਤ ਇੱਕ ਕਮਜ਼ੋਰ ਕੇਂਦਰੀ ਬੈਂਕ ਦੇ ਨਾਲ ਇੱਕ ਮਜ਼ਬੂਤ ਅਤੇ ਲਚਕਦਾਰ ਅਰਥਚਾਰੇ ਦੇ ਨਿਰਮਾਣ ਦੀ ਇੱਛਾ ਨਹੀਂ ਰੱਖ ਸਕਦਾ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ