ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਕੌਮੀ ਮਾਰਗ ਬਿਊਰੋ | May 25, 2026 09:43 PM

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਨਾਮਜ਼ਦ ਮੈਂਬਰਾਂ ਦੀ ਵਿਸਤ੍ਰਿਤ ਸੂਚੀ ਨੱਥੀ ਹੈ।
ਲੜੀ. ਨੰ. ਮਾਣਯੋਗ ਮੈਂਬਰ ਦਾ ਨਾਮ ਕਮੇਟੀ ਦਾ ਨਾਮ
1. ਡਾ. ਇੰਦਰਬੀਰ ਸਿੰਘ ਨਿੱਝਰ ਲੋਕ ਲੇਖਾ ਕਮੇਟੀ
2. ਸਰਦਾਰ ਜਗਰੂਪ ਸਿੰਘ ਗਿੱਲ ਸਰਕਾਰੀ ਕਾਰੋਬਾਰ ਕਮੇਟੀ
3. ਸਰਦਾਰ ਮਨਜੀਤ ਸਿੰਘ ਬਿਲਾਸਪੁਰ ਅਨੁਮਾਨ ਕਮੇਟੀ
4. ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਬਾਰੇ ਭਲਾਈ ਕਮੇਟੀ

5. ਸਰਦਾਰ ਜੈ ਕ੍ਰਿਸ਼ਨ ਸਿੰਘ, ਡਿਪਟੀ ਸਪੀਕਰ (ਅਹੁਦੇ ਦੇ ਆਧਾਰ 'ਤੇ ਚੇਅਰਮੈਨ) ਹਾਊਸ ਕਮੇਟੀ


6. ਸਰਦਾਰ ਕੁਲਵੰਤ ਸਿੰਘ ਸਥਾਨਕ ਸੰਸਥਾਵਾਂ ਬਾਰੇ ਕਮੇਟੀ
7. ਸ਼੍ਰੀ ਬੁੱਧ ਰਾਮ ਪੰਚਾਇਤੀ ਰਾਜ ਇਕਾਈਆਂ ਬਾਰੇ ਕਮੇਟੀ
8. ਸਰਦਾਰ ਗੁਰਪ੍ਰੀਤ ਸਿੰਘ ਬਨਾਂਵਾਲੀ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਕਮੇਟੀ
9. ਸਰਦਾਰ ਸਰਵਣ ਸਿੰਘ ਧੁੰਨ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਕਮੇਟੀ
10. ਸਰਦਾਰ ਕੁਲਵੰਤ ਸਿੰਘ ਪੰਡੋਰੀ ਵਿਸ਼ੇਸ਼ ਅਧਿਕਾਰ ਕਮੇਟੀ
11. ਸਰਦਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਸਰਕਾਰੀ ਆਸ਼ਵਾਸਨ ਕਮੇਟੀ
12. ਸਰਦਾਰ ਕੁਲਵੰਤ ਸਿੰਘ ਸਿੱਧੂ ਅਧੀਨ ਵਿਧਾਨ ਕਮੇਟੀ
13. ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਪਟੀਸ਼ਨ ਕਮੇਟੀ
14. ਡਾ. ਮੁਹੰਮਦ ਜਮੀਲ ਉਰ ਰਹਿਮਾਨ ਪੇਪਰ ਲੇਡ ਅਤੇ ਲਾਇਬ੍ਰੇਰੀ ਕਮੇਟੀ

15. ਸ਼੍ਰੀਮਤੀ ਇੰਦਰਜੀਤ ਕੌਰ ਮਾਨ ਕੁਐਸਚਨਜ਼ ਐਂਡ ਰੈਫ਼ਰੈਂਸਿਜ਼ ਕਮੇਟੀ

 

Have something to say? Post your comment

 
 
 
 

ਪੰਜਾਬ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਹੋਏ ਸ਼ਾਮਲ

ਪੰਜਾਬ ਰਾਜ ਵਿਚ ਐਸ.ਆਈ.ਆਰ ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਚੋਣ ਏਰੀਏ ਵਿੱਚ 26 ਮਈ ਨੂੰ ਡਰਾਈ ਡੇਅ ਘੋਸ਼ਿਤ

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਤੇਲ ਦੀ ਵਧੀਆ ਕੀਮਤਾਂ ਤੇ ਬੋਲੇ ਵੜਿੰਗ; ਮੋਦੀ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ

ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਸੱਦਾ  ਸਤਿਕਾਰ ਐਕਟ ਵਿਚਲੀਆਂ ਤਰੁਟੀਆਂ ਨੂੰ ਦੂਰ ਕਰਨ ਲਈ ਪੰਥ ਦਾ ਸਾਥ ਦੇਣ

ਖ਼ਾਲਸਾ ਕਾਲਜ ਵਿਚ ਬੀਏ ਦੇ ਚੌਥੇ ਸਮੈਸਟਰ ਦੀ ਹਿਸਟਰੀ ਆਫ ਪੰਜਾਬ ਦੀ ਪ੍ਰੀਖਿਆ ਹੋਇਆ ਸਿੱਖ ਇਤਿਹਾਸ ਦਾ ਘਾਣ